ਨਵੀਂ ਦਿੱਲੀ| ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਬਿਨੈਕਾਰ ਇਕ ਤਾਕਤਵਰ ਵਿਅਕਤੀ ਹੈ, ਜੋ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸੁਣਵਾਈ ਦੌਰਾਨ ਸੀਬੀਆਈ ਨੇ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ...
ਕ੍ਰਾਇਮ ਅਤੇ ਨਸ਼ਾ
ਮਾਨਸਾ : ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਇਆ ਬੈਂਕ ਮੁਲਾਜ਼ਮ, ਐਪ ਡਾਊਨਲੋਡ ਕਰਵਾ ਖਾਤੇ ‘ਚੋਂ ਉਡਾਏ ਪੌਣੇ 7 ਲੱਖ
Admin - 0
ਮਾਨਸਾ | ਇਥੋਂ ਇਕ ਸਾਈਬਰ ਧੋਖਾਧੜੀ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਬਰੇਟਾ ਦੇ ਇਕ ਮੁਲਾਜ਼ਮ ਨਾਲ ਸਾਈਬਰ ਠੱਗਾਂ ਵੱਲੋਂ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖਾਧੜੀ ਦੇ ਸ਼ਿਕਾਰ ਹੋਏ SBI ਬ੍ਰਾਂਚ ਕਰਮਚਾਰੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਥਾਣਾ ਬਰੇਟਾ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ...
ਅੰਮ੍ਰਿਤਸਰ
ਕੇਜਰੀਵਾਲ ਦੀ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ ‘ਤੇ ਸੁਨੀਲ ਜਾਖੜ ਦਾ ਤੰਜ, ਕਿਹਾ- ਇਹ ਅਪਵਿੱਤਰ ਗਠਜੋੜ ਦੇ ਸੰਕੇਤ
Admin - 0
ਚੰਡੀਗੜ੍ਹ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੀ ਨਾਲ ਮੁਲਾਕਾਤ ਕੀਤੀ ਹੈ। ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਇਸਨੂੰ ਕਈ ਪੱਖਾਂ ਤੋਂ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਮਾਮਲੇ ਉਤੇ ਕਈਆਂ ਨੇ ਸਿਆਸੀ ਟਿੱਪਣੀਆਂ ਕੀਤੀਆਂ ਹਨ। ਇਸ ਵਿਚਾਲੇ ਕਾਂਗਰਸ ਤੋਂ ਭਾਜਪਾ ਵਿਚ ਗਏ ਸੁਨੀਲ ਜਾਖੜ ਨੇ ਤਿੱਖਾ ਤੰਜ...
ਨਿਊਜ਼ ਡੈਸਕ| ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਲਈ ਹੁਣ ‘TOEFL’ (Test of English as Foreign Language) ਟੈਸਟ ਵੀ ਸਵੀਕਾਰ ਕੀਤਾ ਜਾਵੇਗਾ।
SDS ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰੋਸੈਸਿੰਗ ਪ੍ਰੋਗਰਾਮ ਹੈ, ਜੋ ਕੈਨੇਡਾ ਦੀ ਕਿਸੇ ਵੀ ਪੋਸਟ-ਸੈਕੰਡਰੀ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਦੀ ਯੋਜਨਾ ਬਣਾ ਰਹੇ ਹਨ। ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਪ੍ਰਵਾਨਿਤ ਹੈ।
ਹੁਣ ਤੱਕ SDS...
ਲੁਧਿਆਣਾ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਜ ਇਲਾਕੇ 'ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਨਜ਼ਦੀਕੀ ਪਿੰਡ ਜਰਗੜੀ ਦੇ 26 ਸਾਲਾ ਨੌਜਵਾਨ ਹਰਮਨਜੋਤ ਸਿੰਘ ਗਿੱਲ ਪੁੱਤਰ ਤਰਨਜੀਤ ਸਿੰਘ ਗਿੱਲ ਦੀ ਅਮਰੀਕਾ 'ਚ ਭੇਤਭਰੇ ਹਾਲਾਤ ‘ਚ ਦਰਿਆ ਵਿਚ ਡੁੱਬਣ ਕਾਰਨ ਮੌਤ ਹੋ ਗਈ। ਹਰਮਨਜੋਤ ਗਿੱਲ ਇਕ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਤੇ ਹੁਣ ਉਸ ਨੇ ਇੰਗਲੈਂਡ...
ਹੁਸ਼ਿਆਰਪੁਰ
ਮਾਣ ਵਾਲੀ ਗੱਲ : ਹੁਸ਼ਿਆਰਪੁਰ ਦੇ ਚਮਨ ਲਾਲ ਬਰਮਿੰਘਮ ਦੇ ਪਹਿਲੇ ਬ੍ਰਿਟਿਸ਼-ਭਾਰਤੀ ਲਾਰਡ ਮੇਅਰ ਬਣੇ
Admin - 0
ਹੁਸ਼ਿਆਰਪੁਰ| ਭਾਰਤ ਛੱਡ ਕੇ ਬਰਤਾਨੀਆ ਵਿੱਚ ਵਸੇ ਇੱਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬ੍ਰਿਟਿਸ਼-ਭਾਰਤੀ ਲਾਰਡ ਮੇਅਰ ਚੁਣੇ ਜਾਣ ਦਾ ਮਾਣ ਹਾਸਲ ਹੋਇਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਭਾਰਤੀ ਮੂਲ ਦੇ ਸਿੱਖ ਕੌਂਸਲਰ ਜਸਵੰਤ ਸਿੰਘ ਬਿਰਦੀ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਸ਼ਹਿਰ ਕੋਵੈਂਟਰੀ ਦੇ...
ਅੰਮ੍ਰਿਤਸਰ
ਜਲੰਧਰ ‘ਚ ਕਿੰਨਰ ਨਾਲ ਛੇੜਛਾੜ ਪਈ ਮਹਿੰਗੀ : ਹੰਗਾਮੇ ਪਿੱਛੋਂ ਕਿੰਨਰ ਨਿਸ਼ਾ ਨੇ ਕਿਹਾ- ਬੰਦਾ ਬਣ ਜਾ ਨਹੀਂ ਤਾਂ ਵਿਆਹ ਕਰਾ ਕੇ ਨਾਲ ਲੈ ਜਾਊਂ
Admin - 0
ਜਲੰਧਰ| ਕਿੰਨਰ ਨਾਲ ਛੇੜਛਾੜ ਕਰਨਾ ਇਕ ਨੌਜਵਾਨ ਨੂੰ ਮਹਿੰਗਾ ਪਿਆ। ਗੁੱਸੇ 'ਚ ਆਏ ਕਿੰਨਰਾਂ ਨੇ ਕਾਫੀ ਦੇਰ ਤੱਕ ਹੰਗਾਮਾ ਕੀਤਾ ਅਤੇ ਜ਼ਿੱਦ ਕੀਤੀ ਕਿ ਉਹ ਉਸ ਨਾਲ ਵਿਆਹ ਕਰਵਾ ਕੇ ਨੌਜਵਾਨ ਨੂੰ ਆਪਣੇ ਨਾਲ ਲੈ ਜਾਵੇਗੀ। ਦੂਜੇ ਪਾਸੇ ਗੁੱਸੇ 'ਚ ਆਏ ਨੌਜਵਾਨਾਂ ਨੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ 'ਚ ਕਿੰਨਰ ਦਾ ਸਾਥੀ ਜ਼ਖਮੀ ਹੋ ਗਿਆ।
ਕਿੰਨਰ ਨਿਸ਼ਾ ਦਾ...
ਅੰਮ੍ਰਿਤਸਰ
ਵੈਸ਼ਨੋ ਦੇਵੀ ਜਾ ਰਹੀ ਬੱਸ ਖੱਡ ‘ਚ ਡਿਗੀ, ਅੰਮ੍ਰਿਤਸਰ ਦੇ ਇੱਕੋ ਪਰਿਵਾਰ ਦੇ 10 ਜੀਆਂ ਦੀ ਮੌਤ, ਕਈ ਗੰਭੀਰ
Admin - 0
ਜੰਮੂ-ਕਸ਼ਮੀਰ|ਜੰਮੂ-ਕਸ਼ਮੀਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਜੰਮੂ ਕਸ਼ਮੀਰ ਵਿਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਝੱਜਰ ਕੋਟਲੀ ਨੇੜੇ ਯਾਤਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗ ਗਈ। ਇਹ ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸਵਾਰੀਆਂ ਨੂੰ ਲੈ ਕੇ ਕਟੜਾ ਜਾ ਰਹੀ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ‘ਚ...
ਚੰਡੀਗੜ੍ਹ
ਚੰਨੀ ਨੂੰ ਅਲਟੀਮੇਟਮ ਦਾ ਕਾਊਂਟਡਾਊਨ : ਰਿਸ਼ਵਤ ਮਾਮਲੇ ‘ਚ ਸਪੱਸ਼ਟੀਕਰਨ ਲਈ ਸੀਐਮ ਮਾਨ ਨੇ ਦਿੱਤਾ ਹੈ 31 ਮਈ ਤੱਕ ਦਾ ਸਮਾਂ
Admin - 0
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਰਿਸ਼ਵਤ ਮਾਮਲੇ ਵਿਚ ਦਿੱਤੇ ਅਲਟੀਮੇਟਮ ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਨੂੰ ਭਾਣਜੇ-ਭਤੀਜੇ ਜ਼ਰੀਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਆਪਣਾ ਪੱਖ ਰੱਖਣ ਲਈ 31 ਮਈ ਤੱਕ ਦਾ ਸਮਾਂ ਦਿੱਤਾ ਹੈ। ਅੱਜ 30 ਤਰੀਕ ਹੈ। ਮਤਲਬ ਚੰਨੀ ਸਾਬ੍ਹ ਕੋਲ ਹੁਣ ਆਪਣੀ ਗੱਲ ਰੱਖਣ ਲਈ ਸਿਰਫ...
ਚੰਡੀਗੜ੍ਹ| ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਇਨ੍ਹਾਂ ਰਾਜਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਸ...










































