Home Blog Page 951
ਤਰਨਤਾਰਨ | ਸ਼ਨੀਵਾਰ ਰਾਤ ਜੰਡਿਆਲਾ ਗੁਰੂ ਮਾਰਗ 'ਤੇ ਨਾਕਾਬੰਦੀ ਦੌਰਾਨ ਕਾਰ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 4 ਕਿਲੋ ਹੈਰੋਇਨ, 2.60 ਲੱਖ ਰੁਪਏ ਦੀ ਡਰੱਗ ਮਨੀ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।ਦੱਸ ਦਈਏ ਕਿ ਐਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ CIA ਸਟਾਫ਼ ਇੰਚਾਰਜ ਇੰਸਪੈਕਟਰ ਪਰਭਜੀਤ ਸਿੰਘ ਨੇ ਜੰਡਿਆਲਾ ਗੁਰੂ ਮਾਰਗ...
ਨਵੀਂ ਦਿੱਲੀ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ 'ਚ ਤਬਦੀਲੀ ਕੀਤੀ ਹੈ। ਦਰਅਸਲ ਰਾਹੁਲ ਨੇ ਆਪਣੇ ਟਵਿੱਟਰ ਹੈਂਡਲ ਦੇ ਬਾਇਓ 'ਚ Dis’Qualified MP' ਲਿਖਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਕ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਐਲਾਨ...
ਨਵੀਂ ਦਿੱਲੀ | ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ‘ਚ ਐਤਵਾਰ ਨੂੰ ਕਾਂਗਰਸ ਦੇਸ਼ ਭਰ ‘ਚ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਸਵੇਰੇ 10 ਵਜੇ ਤੋਂ ਸਾਰੇ ਰਾਜਾਂ ਵਿਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕਰ ਰਹੇ ਹਨ। ਭਾਵੇਂ ਦਿੱਲੀ ਪੁਲਿਸ ਨੇ ਇਥੇ ਧਾਰਾ...
ਅੰਮ੍ਰਿਤਸਰ | ਪੰਜਾਬ ਪੁਲਿਸ ਨੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਸੁਰੱਖਿਆ ਲਈ ਪੀਸੀਆਰ ਫੋਰਸ ਤਿਆਰ ਕੀਤੀ ਹੈ। ਇਹ ਫੋਰਸ ਹਮੇਸ਼ਾ ਸ਼ੱਕੀ ਦੀ ਭਾਲ ਲਈ ਤੁਹਾਡੇ ਆਲੇ-ਦੁਆਲੇ ਘੁੰਮਦੀ ਨਜ਼ਰ ਆਉਂਦੀ ਹੈ। ਉਨ੍ਹਾਂ ਨੂੰ ਮਹਿੰਗੇ ਮੋਟਰਸਾਈਕਲ ਅਤੇ ਮਹਿੰਗੇ ਵਾਹਨ ਵੀ ਦਿੱਤੇ ਗਏ ਹਨ, ਜਿਸ ਨੂੰ ਚਲਾਉਣ ਲਈ ਰੋਜ਼ਾਨਾ 2 ਤੋਂ 10 ਲੀਟਰ ਪੈਟਰੋਲ ਦਿੱਤਾ ਜਾਂਦਾ ਹੈ ਪਰ ਉਹ ਸ਼ਹਿਰ 'ਚ ਘੁੰਮਣ...
ਚੰਡੀਗੜ੍ਹ | ਪੰਜਾਬੀਆਂ ਲਈ ਖਾਲਿਸਤਾਨ ਦੀ ਮੰਗ ਕਰਨ ਵਾਲਾ ਅੰਮ੍ਰਿਤਪਾਲ ਖੁਦ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਯੂਕੇ ਦੀ ਨਾਗਰਿਕ ਕਿਰਨਦੀਪ ਕੌਰ ਨਾਲ ਵਿਆਹ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਕੈਨੇਡਾ ਜਾ ਕੇ ਪੱਕੀ ਨਾਗਰਿਕਤਾ ਲੈਣ ਦੀ ਤਿਆਰੀ ਕਰ ਰਿਹਾ ਸੀ। ਕੇਂਦਰੀ ਖੁਫੀਆ ਏਜੰਸੀਆਂ ਦੇ ਹੱਥ ਅਜਿਹੇ ਦਸਤਾਵੇਜ਼ ਮਿਲੇ ਹਨ, ਜਿਨ੍ਹਾਂ ਤੋਂ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕੈਨੇਡਾ...
ਲੁਧਿਆਣਾ | ਇਥੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਆਪਣੇ ਦੋਸਤ ਦੀ ਥਾਂ 'ਤੇ ਦਸਵੀਂ ਦਾ ਪੰਜਾਬੀ-ਏ ਦਾ ਪੇਪਰ ਦੇਣ ਪਹੁੰਚਿਆ ਪਰ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ। ਮੌਕੇ ’ਤੇ ਸੁਪਰਡੈਂਟ ਨੇ ਪੁਲਿਸ ਨੂੰ ਬੁਲਾ ਲਿਆ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਉਨ੍ਹਾਂ ਦੱਸਿਆ ਕਿ ਉਹ 24 ਮਾਰਚ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ...
ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ-ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ...
ਲੁਧਿਆਣਾ/ਜਗਰਾਓਂ | ਇਥੋਂ ਇਕ ਸਮੱਗਲਰ ਦੇ ਫੜੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੀਆਈਏ ਸਟਾਫ ਦੀ ਪੁਲਿਸ ਨੇ ਕੋਰੀਅਰ ਰਾਹੀਂ ਕੈਨੇਡਾ ਅਫੀਮ ਭੇਜਣ ਦੇ ਮਾਮਲੇ ਵਿਚ 1 ਜਣੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਦੂਸਰੇ ਸਾਥੀ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜਗਰਾਓਂ ਸਬ-ਡਵੀਜ਼ਨ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਅਤੇ ਸੀਆਈਏ ਸਟਾਫ...
ਗੁਰਦਾਸਪੁਰ | ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਬਹਿਰਾਮਪੁਰ ਅਧੀਨ ਪੈਂਦੇ ਇਲਾਕੇ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਰੀਬ 13 ਸਾਲ ਦੀ ਨਾਬਾਲਗ ਲੜਕੀ ਨੇ ਆਪਣੇ ਪਿਤਾ 'ਤੇ ਜਬਰ-ਜ਼ਨਾਹ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ...
ਲੁਧਿਆਣਾ | ਜ਼ਮੀਨੀ ਵਿਵਾਦ ਕਰਕੇ ਅੱਧੀ ਦਰਜਨ ਵਿਅਕਤੀਆਂ ਨੇ ਪਿਓ-ਪੁੱਤ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਸੰਨੀ ਵਰਮਾ, ਕਾਲਾ ਅਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ...
- Advertisement -

MOST POPULAR