Home Blog Page 951
ਜੰਮੂ-ਕਸ਼ਮੀਰ|ਜੰਮੂ-ਕਸ਼ਮੀਰ 'ਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਝੱਜਰ ਕੋਟਲੀ ਨੇੜੇ ਯਾਤਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗ ਗਈ। ਇਹ ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸਵਾਰੀਆਂ ਨੂੰ ਲੈ ਕੇ ਕਟੜਾ ਜਾ ਰਹੀ ਸੀ। ਹਾਦਸੇ ‘ਚ 10 ਯਾਤਰੀਆਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ...
Jalandhar | In an emotional gesture, Customers of Bank of India, Basti Adda branch today gave an emotional farewell to its branch manager Mr. Dogra after his promotion as Chief Manager during a customers' meet held in the bank premises. Mr. Dogra was posted in this branch about one and a half years ago, who took some path-breaking initiatives to...
ਫ਼ਿਰੋਜ਼ਪੁਰ | ਪਿੰਡ ਰੁਕਨਾ ਮੰਗਲਾ ਦਾ ਸਰਕਾਰੀ ਸਕੂਲ ਚੋਰਾਂ ਦਾ ਘਰ ਬਣ ਗਿਆ ਹੈ। ਚੋਰ ਜਦੋਂ ਚਾਹੁਣ ਲੋੜ ਦਾ ਸਾਮਾਨ ਲੈ ਜਾਂਦੇ ਹਨ। ਚੋਰ ਪਿਛਲੇ ਇਕ ਸਾਲ ਵਿਚ 8 ਵਾਰ ਸਕੂਲ ਵਿਚ ਚੋਰੀ ਕਰ ਚੁੱਕੇ ਹਨ। ਇੰਨਾ ਹੀ ਨਹੀਂ ਪਿਛਲੇ ਇਕ ਮਹੀਨੇ ਵਿਚ ਚੋਰੀ ਦੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਪਰ ਪੁਲਿਸ ਨੇ ਇਕ ਵਾਰ ਵੀ ਐਫਆਈਆਰ ਦਰਜ...
ਲੁਧਿਆਣਾ | ਇਕ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੀ ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏ.ਸੀ.ਪੀ. ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਔਰਤ 'ਤੇ ਹੱਥ ਚੁੱਕਣ ਦੇ ਮਾਮਲੇ ਵਿਚ ਸਸਪੈਂਡ ਕਰ ਦਿੱਤਾ। ਮਹਿਲਾ ਨੇ ਪੁਲਿਸ ਮੁਲਾਜ਼ਮ 'ਤੇ ਕੁੱਟਮਾਰ ਦਾ ਦੋਸ਼ ਵੀ ਲਗਾਇਆ ਸੀ। ਇਹ ਘਟਨਾ ਜੀਐਨਈ ਕਾਲਜ ਨੇੜੇ ਵਾਪਰੀ। ਇਸ ਸਾਰੀ ਘਟਨਾ ਦਾ ਇਕ ਵੀਡੀਓ ਸਾਹਮਣੇ...
ਪਟਿਆਲਾ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਰਾਜਪੁਰਾ-ਪਟਿਆਲਾ ਰੋਡ 'ਤੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਕੁੱਟਮਾਰ ਕਰਕੇ 6 ਅਣਪਛਾਤੇ ਵਿਅਕਤੀਆਂ ਵੱਲੋਂ ਮੋਬਾਇਲ, ਨਕਦੀ ਅਤੇ ਹੋਰ ਕੀਮਤੀ ਸਾਮਾਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵੀਡੀਓ ਮੁਤਾਬਕ ਪੰਜਾਬੀ ਯੂਨੀਵਰਸਿਟੀ ਦੇ 4 ਵਿਦਿਆਰਥੀ...
ਚੰਡੀਗੜ੍ਹ| ਆਮ ਆਦਮੀ ਪਾਰਟੀ ਦੇ ਆਗੂ ਰਮਣੀਕ ਸਿੰਘ ਦੀ ਆਈ.ਟੀ ਕੰਪਨੀ ਦੀ ਮਾਲਕ ਮਨਦੀਪ ਕੌਰ ਟਾਂਗਰਾ ਨਾਲ ਮੰਗਣੀ ਹੋ ਗਈ ਹੈ। ਉਹਨਾਂ ਖੁਦ ਫੇਸਬੁੱਕ ’ਤੇ ਇਹ ਪੋਸਟ ਸਾਂਝੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ‘ਆਪ’ ਆਗੂ ਰਮਣੀਕ ਸਿੰਘ ਨੇ ਲਿਖਿਆ ਕਿ ’’ਮਨਦੀਪ ਲਈ ਮੇਰੇ ਦਿਲ ਵਿੱਚ ਬਹੁਤ ਸਤਿਕਾਰ ਹੈ। ਮਨਦੀਪ ਪੰਜਾਬ ਦੀਆਂ ਸਭ ਤੋਂ ਵੱਧ ਪਿਆਰ ਅਤੇ ਸਤਿਕਾਰ ਲੈਣ...
ਲੁਧਿਆਣਾ| ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏ.ਸੀ.ਪੀ. ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਦੇਰ ਰਾਤ ਔਰਤ 'ਤੇ ਹੱਥ ਚੁੱਕਣ ਦੇ ਮਾਮਲੇ ਵਿਚ ਸਸਪੈਂਡ ਕੀਤਾ ਹੈ। ਮਹਿਲਾ ਨੇ ਪੁਲਿਸ ਮੁਲਾਜ਼ਮ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਸੀ। ਇਹ ਘਟਨਾ ਜੀਐਨਈ ਕਾਲਜ ਨੇੜੇ ਵਾਪਰੀ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਪੁਲਿਸ ਮੁਲਾਜ਼ਮ ਰੈਸਟੋਰੈਂਟ ਵਿੱਚ ਇੱਕ...
ਨਵੀਂ ਦਿੱਲੀ | ਦਿੱਲੀ 'ਚ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਸਾਹਿਲ 20 ਸਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਦੁਪਹਿਰ 3 ਵਜੇ ਬੁਲੰਦ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਸਾਹਿਲ ਨੇ ਐਤਵਾਰ ਸ਼ਾਮ ਸ਼ਾਹਬਾਦ ਡੇਅਰੀ ਇਲਾਕੇ 'ਚ 16 ਸਾਲਾ ਸਾਕਸ਼ੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਸਾਹਿਲ ਨੇ ਚਾਕੂ ਮਾਰਨ ਤੋਂ ਬਾਅਦ...
ਨਿਊਜ਼ ਡੈਸਕ| ਜਲਦ ਹੀ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਜੀਵਨ ‘ਤੇ ਅਧਾਰਿਤ ਫ਼ਿਲਮ ਦੇਖਣ ਨੂੰ ਮਿਲੇਗੀ। ਇਸ ਸਾਲ ਦੇ ਅੰਤ ਤੱਕ ਬਾਇਓਪਿਕ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ 26 ਮਈ ਨੂੰ ਨਿਰਮਾਤਾ ਲਵ ਰੰਜਨ ਅਤੇ ਅੰਕੁਰ ਗਰਗ ਸੌਰਵ ਗਾਂਗੁਲੀ ਨੂੰ ਮਿਲਣ ਕੋਲਕਾਤਾ ਗਏ ਸਨ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਫ਼ਿਲਮ ਨੂੰ ਲੈ ਕੇ ਸੌਰਵ...
ਬਠਿੰਡਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਠਿੰਡਾ ਸ਼ਹਿਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਦਕਿ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਰਿਮਾਂਡ ’ਤੇ ਲੈ ਲਿਆ ਹੈ। ਮੁਲਜ਼ਮ ਅਸ਼ਵਨੀ ਕੁਮਾਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸ ਦੀ ਗ੍ਰਿਫ਼ਤਾਰੀ ਲਈ...
- Advertisement -

MOST POPULAR