Home Blog Page 952
ਬਠਿੰਡਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਠਿੰਡਾ ਸ਼ਹਿਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਦਕਿ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਰਿਮਾਂਡ ’ਤੇ ਲੈ ਲਿਆ ਹੈ। ਮੁਲਜ਼ਮ ਅਸ਼ਵਨੀ ਕੁਮਾਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸ ਦੀ ਗ੍ਰਿਫ਼ਤਾਰੀ ਲਈ...
ਮਾਨਸਾ| ਅੱਜ ਦਾ ਦਿਨ ਉਹ ਮਨਹੂਸ ਦਿਨ ਹੈ, ਜਦੋਂ ਪੰਜਾਬ ਤੇ ਜ਼ਿਲ੍ਹਾ ਮਾਨਸਾ ਦਾ ਨਾਂ ਪੂਰੀ ਦੁਨੀਆਂ ਵਿਚ ਚਮਕਾਉਣ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਜ਼ਰੀਏ ਪੱਗ ਨੂੰ ਪੂਰੀ ਦੁਨੀਆਂ ਵਿਚ ਮਸ਼ਹੂਰ ਕੀਤਾ ਸੀ। ਉਸਦਾ ਪੱਟ 'ਤੇ ਥਾਪੀ ਮਾਰਨ ਵਾਲੇ ਸਟਾਈਲ ਨੂੰ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹਨ ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹਨ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕੇ ਹਨ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ...
ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾਊਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ ਉਤੇ ਇਕ ਵਿਅਕਤੀ ਦਾ ਬਰਫ ਵਾਲਾ ਸੂਆ ਮਾਰ ਕੇ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਭਾਸ਼ ਚੰਦਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਭਾਸ਼ ਚੰਦਰ ਰਾਤ ਨੂੰ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ...
ਫਤਿਹਗੜ੍ਹ ਸਾਹਿਬ | ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਦੱਸ ਦਈਏ ਕਿ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਪੈਟਰੋਲ ਪੰਪ ਦੇ ਕਰਮਚਾਰੀ ਜਾ ਰਹੇ ਸਨ। ਇਸ ਦੌਰਾਨ ਬਦਮਾਸ਼ਾਂ ਨੇ ਓਵਰਬ੍ਰਿਜ ਉਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਤੇ ਕਰਮਚਾਰੀਆਂ ਅੱਗੇ ਕਾਰ ਖੜ੍ਹੀ ਕਰ ਲਈ...
ਚੰਡੀਗੜ੍ਹ| ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕਰ ਲਿਆ ਹੈ। ਦੋਵੇਂ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਵਿਜੀਲੈਂਸ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਮੰਤਰੀ ਕਾਂਗੜ ਨੂੰ 17 ਅਪਰੈਲ ਨੂੰ ਤਲਬ...
ਜਲੰਧਰ | ਇਥੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਪ੍ਰੀਤ ਨਗਰ ਵਿਚ ਸੁਣਨ ਤੇ ਬੋਲਣ ਤੋਂ ਅਸਮਰੱਥ 17 ਸਾਲਾ ਲੜਕੀ ਨੇ ਜਾਨ ਦੇ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਡੈਫ ਐਂਡ ਡੰਬ ਸਕੂਲ ਵਿਚ ਪੜ੍ਹਦੀ ਸੀ। ਜਿਥੇ ਉਸ ਨੂੰ 2 ਮਹੀਨਿਆਂ ਤੋਂ ਕੁਝ ਲੜਕਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਮਾਮਲੇ ਦੀ ਸ਼ਿਕਾਇਤ...
ਨਵੀਂ ਦਿੱਲੀ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। 16 ਸਾਲ ਦੀ ਲੜਕੀ ਦਾ ਆਸ਼ਿਕ ਨੇ 40 ਚਾਕੂ ਮਾਰ ਕੇ ਕਤਲ ਕਰ ਦਿੱਤਾ। ਮਨ ਨਹੀਂ ਭਰਿਆ ਤਾਂ ਸਿਰ ਉਤੇ ਪੱਥਰ ਮਾਰ ਕੇ ਕੁਚਲਿਆ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਸਨਕੀ ਆਸ਼ਿਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਸੀਸੀਟੀਵੀ ਵਿਚ ਰੂਹ ਕੰਬਾਊ ਤਸਵੀਰਾਂ ਕੈਦ ਹੋ ਗਈਆਂ ਹਨ। ਘਟਨਾ ਤੋਂ...
ਕਪੂਰਥਲਾ/ਮੋਹਾਲੀ | ਸਕੂਲਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਮਿਤੀ 1 ਜੂਨ ਤੋਂ 2...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਰਾਬੀ ਹਾਲਤ ਵਿਚ ਧੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਕੇ ਪਿਤਾ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਈਸ਼ਰ ਨਗਰ ਦੇ ਇਕ ਇਲਾਕੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਪਾਣੀ ਸਿਰ ਤੋਂ...
- Advertisement -

MOST POPULAR