Home Blog Page 953
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਹਾਈਵੇ ’ਤੇ ਇਕ ਆਟੋ ਨੂੰ ਤੇਜ਼ ਰਫ਼ਤਾਰ ਵੋਲਵੋ ਕਾਰ ਚਾਲਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।ਇਸ ਟੱਕਰ ’ਚ ਬਜ਼ੁਰਗ ਔਰਤ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਆਟੋ ਚਾਲਕ ਸਮੇਤ 9 ਲੋਕ ਗੰਭੀਰ...
ਫਿਰੋਜ਼ਪੁਰ | ਇਥੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਜ਼ਿਲੇ ‘ਚ ਫੇਸਬੁੱਕ ‘ਤੇ ਇਕ ਮਹਿਲਾ ਦੋਸਤ ਨਾਲ ਦੋਸਤੀ ਕਰਨਾ BSF ਹੌਲਦਾਰ ਨੂੰ ਮਹਿੰਗਾ ਪੈ ਗਿਆ। ਬੀਐਸਐਫ ਦੀ 160 ਬਟਾਲੀਅਨ ਦੇ ਹੌਲਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਫੇਸਬੁੱਕ ਮਹਿਲਾ ਦੋਸਤ ਨੇ ਉਸ ਨੂੰ ਮਿਲਣ ਲਈ ਘਰ ਬੁਲਾਇਆ ਅਤੇ ਕੁਝ ਹੋਰ ਲੋਕਾਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ...
ਦਿੱਲੀ| ਦੇਸ਼ ਦੇ ਪਹਿਲਵਾਨਾਂ ਨੂੰ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਤੋਂ ਹਿਰਾਸਤ ਵਿੱਚ ਲਿਆ ਗਿਆ। ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਤੱਕ ਮਾਰਚ ਕਰ ਰਹੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਪੁਲਿਸ ਨੇ ਪਹਿਲਵਾਨਾਂ ਨੂੰ ਰੋਕ ਲਿਆ। ਪੁਲਿਸ ਨੇ ਵਿਨੇਸ਼-ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਅਤੇ...
ਮਾਨਸਾ | ਅੱਜ ਸ਼ਾਮੀਂ 5 ਵਜੇ ਮੂਸਾ ਪਿੰਡ 'ਚ ਕੈਂਡਲ ਮਾਰਚ ਹੋਵੇਗਾ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ...
ਜਲੰਧਰ| ਜਲੰਧਰ 'ਚ ਰਹਿਣ ਵਾਲੀ 17 ਸਾਲਾ ਗੂੰਗੀ-ਬੋਲ਼ੀ ਵਿਦਿਆਰਥਣ ਨੇ ਐਤਵਾਰ ਸ਼ਾਮ 5.30 ਵਜੇ ਦੇ ਕਰੀਬ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਗੂੰਗੇ ਅਤੇ ਬੋਲ਼ਿਆਂ ਦੇ ਸਕੂਲ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਇੱਕ ਹੋਸਟਲ ਵਿੱਚ ਰਹਿੰਦੀ ਸੀ। ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਉਹ ਘਰ ਆਈ ਸੀ। ਦੋ ਮਹੀਨਿਆਂ ਤੋਂ ਸਕੂਲ ਦੇ ਲੜਕੇ...
ਨਿਊਜ਼ ਡੈਸਕ| ਮੂਸੇਵਾਲਿਆ ਤੈਨੂੰ ਅੱਖੀਆਂ ਉਡੀਕਦੀਆਂ…. ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸਮਰਪਿਤ ਕੀਤੀ ਹੈ। ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਕੀਤੀ ਸੀ। ਜ਼ਿਕਰਯੋਗ ਹੈ ਕਿ ਅੱਜ ਮੂਸੇਵਾਲਾ ਦੀ ਬਰਸੀ ਹੈ ਅਤੇ ਅੱਜ ਪੂਰੀ ਦੁਨੀਆ ਦੇ ਨਾਲ-ਨਾਲ ਪਾਕਿਸਤਾਨ ਦੇ ਕਲਾਕਾਰ ਅਤੇ ਲੋਕ...
ਵੈਂਕੂਵਰ, 29 ਮਈ, : ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਚੱਕੀ ਦਾ ਅਣਪਛਾਤੇ ਹਮਲਾਵਰਾਂ ਨੇ ਇਕ ਫਰੇਜ਼ਰਵਿਊ ਹਾਲ ਵਿਚ ਰਿਸੈਪਸ਼ਨ ਪਾਰਟੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸਵੇਰੇ 1.30 ਵਜੇ ਵਾਪਰੀ ਜਦੋਂ ਉਹ ਉਹ ਅੱਧੇ ਘੰਟੇ ਤੋਂ ਵਿਆਹ ਪਾਰਟੀ ਵਿਚ ਨੱਚਣ ਮਗਰੋਂ ਬਾਹਰ...
ਮਾਨਸਾ| ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ...
ਚੰਡੀਗੜ੍ਹ | ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰਨ...
ਲੁਧਿਆਣਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਐਸ.ਟੀ.ਐਫ. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ 8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ STF ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸ਼ੁਭਮ ਸਿੱਧੂ ਉਰਫ਼ ਗੰਜੂ, ਸੋਨੂ ਅਤੇ ਡਿੰਪਲ ਕੁਮਾਰ ਵਾਸੀ ਹਰਗੋਬਿੰਦ ਨਗਰ ਸ਼ਾਮਲ ਹਨ। ਪੁਲਿਸ...
- Advertisement -

MOST POPULAR