Home Blog Page 954
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚੋਂ ਜਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ ਹੈ।ਜਿੰਨੀ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ...
ਚੰਡੀਗੜ੍ਹ | CM ਭਗਵੰਤ ਮਾਨ ਨੇ ਕਿਹਾ ਕਿ ਬੇਗਾਨੇ ਪੁੱਤ ਨੂੰ ਹਥਿਆਰ ਚੁੱਕਣ ਲਈ ਕਹਿਣਾ ਜਾਂ ਜਵਾਨੀ 'ਚ ਮਰਨ ਲਈ ਕਹਿਣਾ ਬਹੁਤ ਆਸਾਨ ਹੈ ਪਰ ਜਦੋਂ ਆਪਣੇ ਸਿਰ 'ਤੇ ਪੈਂਦੀ ਤਾਂ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ। ਮਰਨ ਮਰਾਉਣ ਦੀਆਂ ਗੱਲਾਂ ਕਰਨੀਆਂ ਸੌਖੀਆਂ ਹਨ। ਅਸੀਂ ਪੰਜਾਬ ਦੀ ਜਵਾਨੀ ਨੂੰ ਧਰਮ ਦੇ ਨਾਂ...
ਚੰਡੀਗੜ੍ਹ | ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਛੱਡ ਦਿੱਤੇ ਹਨ। ਬਾਹਰ ਆ ਕੇ ਅੰਮ੍ਰਿਤਪਾਲ ਦੇ ਸਾਥੀਆਂ ਨੇ ਕਿਹਾ ਕਿ ਅਜਨਾਲਾ ਘਟਨਾ ਤੋਂ ਬਾਅਦ ਹੀ ਅਸੀਂ ਅੰਮ੍ਰਿਤਪਾਲ ਤੋਂ ਵੱਖ ਹੋ ਗਏ ਸੀ। ਸਰਕਾਰ ਬੇਕਸੂਰ ਬੰਦਿਆਂ ਨੂੰ ਛੱਡ ਰਹੀ ਹੈ। ਕਿਹਾ - ਅਸੀਂ ਹੁਣ ਉਸਦੀ ਜਥੇਬੰਦੀ ਤੋਂ ਵੱਖ ਚੱਲ ਰਹੇ ਸੀ। ਅਜਨਾਲਾ ਘਟਨਾ ਨੂੰ ਗਲਤ ਦੱਸਿਆ। ਜੋ ਵੀ ਬੰਦੇ ਭੱਜ ਰਹੇ...
ਸੰਗਰੂਰ/ਲਹਿਰਾਗਾਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿਖੇ ਗ਼ਰੀਬੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਕ ਮਜ਼ਦੂਰ ਜੋੜੇ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਕਾਲਾ ਸਿੰਘ ਉਰਫ਼ ਰਘਵੀਰ ਸਿੰਘ ਅਤੇ ਸੰਦੀਪ ਕੌਰ ਵਜੋਂ ਹੋਈ ਹੈ। ਇਨ੍ਹਾਂ ਦੇ 2 ਬੱਚੇ ਹਨ।ਜਾਣਕਾਰੀ ਅਨੁਸਾਰ ਰਘਵੀਰ ਨੇ ਕੁਝ ਸਮਾਂ ਪਹਿਲਾਂ 8 ਲੱਖ ਰੁਪਏ ਦਾ ਪ੍ਰਬੰਧ...
ਚੰਡੀਗੜ੍ਹ | ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਲੁਧਿਆਣਾ ਦੇ ਇਕ ਸੈਲੂਨ ਤੋਂ ਹੋਈ ਸੀ। ਟੈਂਡਰ ਟਰਾਂਸਪੋਰਟ ਘੋਟਾਲੇ ਵਿਚ ਸ਼ਾਮਲ ਹਨ। ਕਰੋੜਾਂ ਦੀ ਠੱਗੀ ਦਾ ਦੋਸ਼ ਹੈ। 22 ਅਗਸਤ ਨੂੰ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕੈਬਨਿਟ ਮੰਤਰੀ ਵੀ ਰਹੇ ਹਨ।...
ਲੁਧਿਆਣਾ | ਐਸਟੀਐਫ਼ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 4 ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ 13 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਕਿਲਿਆਂਵਾਲੀ ਵਿਚ ਗੁਆਂਢੀਆਂ ਦੇ ਘਰ ਖੇਡਣ ਗਈ 4 ਸਾਲਾ ਬੱਚੀ ਦੀ ਪਾਣੀ ਦੀ ਡਿੱਗੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਬੱਚੀ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਪਾਣੀ ਦੀ ਮੋਟਰ ਖਰਾਬ ਹੋਣ ਕਾਰਨ ਉਹ ਗੁਆਂਢੀਆਂ ਦੇ ਘਰ ਪਾਣੀ ਲੈਣ ਗਈ ਸੀ। ਉਸ ਨੇ ਪਾਣੀ ਦੀ ਡਿੱਗੀ ਵਿਚੋਂ...
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਟਾਂਡਾ ਉੜਮੁੜ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰਪਾਲ ਸਿੰਘ (35) ਪੁੱਤਰ ਰਾਮ ਸਿੰਘ ਵਾਸੀ ਟਾਂਡਾ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ 3 ਧੀਆਂ ਦਾ ਪਿਓ ਸੀ। ਮ੍ਰਿਤਕ ਨੌਜਵਾਨ ਕੋਲੋਂ ਸਰਿੰਜਾਂ ਅਤੇ ਹੋਰ ਸਾਮਾਨ ਬਰਾਮਦ...
ਲੁਧਿਆਣਾ | ਇਥੋਂ ਭੇਡਾਂ ਚਰਾ ਰਹੇ ਵਿਅਕਤੀਆਂ ਨੂੰ ਬੰਧਕ ਬਣਾ ਕੇ 45 ਭੇਡਾਂ ਚੋਰੀ ਕਰਨ ਦਾ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਡਿੰਪਲ ਸਿੰਘ ਨੇ ਦੱਸਿਆ ਕਿ ਉਸਦੇ ਕੋਲ਼ 490 ਭੇਡਾਂ ਹਨ। ਭੇਡਾਂ ਚਰਾਉਣ ਲਈ ਉਹ ਆਪਣੇ ਪਿਤਾ ਅਤੇ ਸਾਥੀਆਂ ਨਾਲ ਕੋਹਾੜਾ ਦੇ ਲਾਗੇ ਲੱਗਦੇ ਕੁਝ ਇਲਾਕਿਆਂ ਵਿਚ ਆਇਆ ਹੋਇਆ ਸੀ। ਉਹ ਮਾਨਗੜ੍ਹ ਦੇ ਇਕ ਖਾਲੀ...
ਗੋਪਾਲਗੰਜ| ਕੀ ਇਕ ਬੱਚੇ ਦੀ ਸ਼ਰਾਰਤ ਮਾਪਿਆਂ ਨੂੰ ਇੰਨਾ ਪਰੇਸ਼ਾਨ ਕਰ ਸਕਦੀ ਹੈ ਕਿ ਉਹ ਉਸਨੂੰ ਮਾਰ ਹੀ ਦੇਣ? ਅਸਲ ਵਿਚ ਗੋਪਾਲਗੰਜ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਖਬਰ ਕਿਸੇ ਨੂੰ ਵੀ ਧੁਰ ਅੰਦਰ ਤੱਕ ਹਿਲਾ ਸਕਦੀ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ।ਰੱਸੀ ਨਾਲ ਗਲ਼ਾ ਘੁੱਟ ਕੇ ਕੀਤਾ ਕਤਲ : ਗੋਪਾਲਗੰਜ ਦੇ ਥਾਣਾ ਇਲਾਕੇ ਦੇ...
- Advertisement -

MOST POPULAR