Home Blog Page 954
ਫਿਲੌਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਲੌਰ ਦੇ ਨੌਜਵਾਨ ਦੀ ਇਟਲੀ ਵਿਚ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ (39) ਵਾਸੀ ਫਿਲੌਰ ਨੇੜਲੇ ਪਿੰਡ ਦੁਸਾਂਝ ਖੁਰਦ ਵਜੋਂ ਹੋਈ ਹੈ।  ਉਸ ਦੇ ਪਿਤਾ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਉਸ ਦੇ ਪੁੱਤਰ ਦੀ ਮੌਤ ਹੋ...
ਹੁਸ਼ਿਆਰਪੁਰ/ਦਸੂਹਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨ ਸ਼ਾਮ ਨੂੰ ਕੰਢੀ ਨਹਿਰ ਵਿਚ ਡੁੱਬਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਲਾਂ ਗੜ੍ਹਦੀਵਾਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸ ਦੇ ਸਾਥੀ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਸੀਐੱਮ ਮਾਨ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਸਖਤ ਸਜ਼ਾ ਦੀ ਮੰਗ ਕਰਨ ਵਾਲੇ ਦੋ ਬਿੱਲਾਂ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ ਵਿਚ ਮਦਦ ਮੰਗੀ ਹੈ। ਦੋ ਬਿੱਲ ਆਈਪੀਸੀ ਤੇ ਸੀਆਰਪੀਸੀ ਵਿਚ ਸੋਧ-2018 ਵਿਚ ਵਿਧਾਨ ਸਭਾ ਵਲੋਂ ਪਾਸ ਕੀਤੇ ਜਾਣ ਦੇ...
ਲੁਧਿਆਣਾ | ਇਥੋਂ ਇਕ ਧੋਖਾਦੇਹੀ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਹ ਮਾਮਲਾ ਸਾਨੇਵਾਲ ਦੇ ਨੰਦਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਨੰਦਪੁਰਾ ਦੀ ਰਹਿਣ ਵਾਲੀ ਕਿਰਨ ਬਾਲਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦਾ ਮੋਬਾਇਲ ਫੋਨ ਡਿੱਗ ਪਿਆ। ਦੁਬਾਰਾ ਤੋਂ ਸਿਮ ਹਾਸਲ ਕਰਨ ਲਈ ਉਹ ਨੰਦਪੁਰਾ ਇਲਾਕੇ ਵਿਚ ਇਕ ਮੋਬਾਇਲ ਸ਼ਾਪ 'ਤੇ...
ਨਵੀਂ ਦਿੱਲੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵਾਂ ਸੰਸਦ ਭਵਨ ਭਾਰਤ ਨੂੰ ਸਮਰਪਿਤ ਕੀਤਾ ਅਤੇ ਨਵੀਂ ਸੰਸਦ ਦਾ ਉਦਘਾਟਨ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ। ਹਾਲਾਂਕਿ, ਵਿਰੋਧੀ ਨੇਤਾ ਲਗਾਤਾਰ ਇਸ ਗੱਲ ਦਾ ਵਿਰੋਧ ਕਰ ਰਹੇ ਹਨ ਕਿ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਸੀ ਨਾ ਕਿ ਪੀ.ਐੱਮ. ਮੋਦੀ ਨੂੰ। ਵਿਰੋਧੀ ਪਾਰਟੀਆਂ ਭਾਜਪਾ ਅਤੇ ਪੀਐਮ ਮੋਦੀ ‘ਤੇ ਲਗਾਤਾਰ ਜ਼ੁਬਾਨੀ ਹਮਲੇ ਕਰ ਰਹੀਆਂ...
ਅਬੋਹਰ | ਇਥੋਂ ਇਕ ਲੜਾਈ-ਝਗੜੇ ਦੀ ਖਬਰ ਸਾਹਮਣੇ ਆਈ ਹੈ। ਪਿੰਡ ਕਿੱਲਿਆਂਵਾਲੀ 'ਚ ਜੱਦੀ ਜਾਇਦਾਦ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਹੀ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।ਜ਼ੇਰੇ ਇਲਾਜ 26 ਸਾਲਾ ਜੁਗਨੂੰ ਪੁੱਤਰ ਮੋਹਕਮ...
ਫਗਵਾੜਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ ’ਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਸੜਕ ਹਾਦਸੇ ’ਚ ਇਕ ਨਵ-ਵਿਆਹੁਤਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ। ਉਸ ਦਾ ਪਤੀ ਸ਼ਿਵਮ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਦੱਸ ਦਈਏ ਕਿ ਦੋਵਾਂ ਦਾ ਵਿਆਹ ਲਗਭਗ 4 ਮਹੀਨੇ ਪਹਿਲਾਂ...
ਗੁਰਦਾਸਪੁਰ| ਸਿਆਣੇ ਕਹਿੰਦੇ ਨੇ ਕਿ ਇਨਸਾਨ ਮਰ ਜਾਂਦਾ ਹੈ ਪਰ ਉਸਦੀਆਂ ਯਾਦਾਂ ਹਮੇਸ਼ਾ ਜਿਊਂਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਕੁਝ ਦੁਨੀਆਂ ਭਰ ਵਿਚ ਪੰਜਾਬ ਤੇ ਜ਼ਿਲ੍ਹਾ ਮਾਨਸਾ ਦਾ ਨਾਂ ਚਮਕਾਉਣ ਵਾਲੇ ਸਿੱਧੂ ਮੂਸੇਵਾਲਾ ਮਾਮਲੇ ਵਿਚ ਹੋਇਆ ਹੈ। ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਭਾਵੇਂ ਅੱਜ ਇਸ ਦੁਨੀਆਂ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਵਿਚਾਰ ਅਤੇ ਆਵਾਜ਼ ਉਨ੍ਹਾਂ ਦੇ ਚਹੇਤਿਆਂ...
ਦਸੂਹਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨ ਸ਼ਾਮ ਨੂੰ ਕੰਢੀ ਨਹਿਰ ਵਿਚ ਡੁੱਬਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਲਾਂ ਗੜ੍ਹਦੀਵਾਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸ ਦੇ ਸਾਥੀ...
ਪਟਨਾ| ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਵੀ ਸਿਆਸਤ ਜਾਰੀ ਹੈ। ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਟਵਿੱਟਰ 'ਤੇ ਇਕ ਵਿਵਾਦਤ ਫੋਟੋ ਪੋਸਟ ਕਰਨ ਨਾਲ ਸਿਆਸੀ ਪਾਰਾ ਫਿਰ ਗਰਮਾ ਗਿਆ ਹੈ। ਰਾਸ਼ਟਰੀ ਜਨਤਾ ਦਲ ਦੀ ਤਰਫੋਂ ਤਾਬੂਤ ਦੇ ਨਾਲ ਨਵੇਂ ਸੰਸਦ ਭਵਨ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਹੈ- ਇਹ ਕੀ ਹੈ? ਰਾਸ਼ਟਰੀ ਜਨਤਾ ਦਲ ਨੇ ਇਹ ਟਵੀਟ ਅਜਿਹੇ...
- Advertisement -

MOST POPULAR