Home Blog Page 957
ਪੱਟੀ/ਤਰਨਤਾਰਨ | ਇਥੋਂ ਇਕ ਪੁਲਿਸ ਉਤੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਦਾਜ ਮੰਗਣ ਦੇ ਮਾਮਲੇ ’ਚ ਨਾਮਜ਼ਦ ਵਿਅਕਤੀ ਨੂੰ ਕਾਬੂ ਕਰਨ ਗਈ ਪੁਲਿਸ ਟੀਮ ਨਾਲ ਧੱਕਾਮੁੱਕੀ ਕਰਨ ਦੇ ਇਲਜ਼ਾਮ ਤਹਿਤ 3 ਔਰਤਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਸੰਨ 2020 ਵਿਚ ਮੁਕੱਦਮਾ ਨੰਬਰ 199 ਦਾਜ ਐਕਟ ਅਧੀਨ ਦਰਜ ਕੀਤਾ...
ਬਨੂੜ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਵਾਰਡ ਨੰ. 8 ਦੀ ਵਸਨੀਕ ਜੋ 2 ਮਹੀਨੇ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਉੱਚ ਵਿੱਦਿਆ ਹਾਸਲ ਕਰਨ ਗਈ ਸੀ, ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੈਨੇਡਾ ਵਿਚ ਸ਼ੁੱਕਰਵਾਰ ਸਵੇਰੇ ਕੋਮਲਪ੍ਰੀਤ ਕੌਰ ਆਪਣੀ ਸਹੇਲੀਆਂ ਨਾਲ ਕਿਸੇ ਕੰਮ 'ਤੇ ਜਾ ਰਹੀ ਸੀ ਤਾਂ ਰਸਤੇ ਵਿਚ 4 ਗੱਡੀਆਂ...
ਅਬੋਹਰ | ਇਥੋਂ ਦੇ ਪਿੰਡ ਰੁਕਨਪੁਰਾ ਖੂਈਖੇੜਾ ਦੇ ਰਹਿਣ ਵਾਲੇ ਬਜ਼ੁਰਗ ਮਾਮੇ ਨੂੰ ਉਸ ਦੇ ਭਾਣਜੇ ਵਲੋਂ ਡੰਡਿਆਂ ਨਾਲ ਕੁੱਟ-ਕੁੱਟ ਕੇ ਲਹੂ-ਲੁਹਾਨ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੀੜਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮਾਮੇ ਨੇ ਭਾਣਜੇ ਨੂੰ ਪਤਨੀ ਨੂੰ ਇਕ ਹਜ਼ਾਰ ਰੁਪਏ ਦੇਣ ਲਈ ਕਿਹਾ ਸੀ, ਜਿਸ ਕਾਰਨ ਉਸ...
ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਪਿੰਡ ਨਥਾਣਾ ਦੀ ਸਰਹਿੰਦ ਨਹਿਰ ਨੇੜੇ ਜੰਗਲ ਖੇਤਰ 'ਚੋਂ ਇਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ, ਸਤਨਾਮ ਸਿੰਘ, ਮਾਨਿਕ ਸਿੰਘ ਅਤੇ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਨੌਜਵਾਨ ਦੀ ਲਾਸ਼ ਕਰੀਬ 15...
ਸ੍ਰੀ ਮੁਕਤਸਰ ਸਾਹਿਬ/ਮਲੋਟ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮਾਮੂਲੀ ਵਿਵਾਦ ਨੇ ਖੌਫਨਾਕ ਰੂਪ ਧਾਰਨ ਕੀਤਾ। ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਧਰ ਮੌਕੇ 'ਤੇ ਪੁੱਜ ਕੇ...
ਸੁਲਤਾਨਪੁਰ ਲੋਧੀ | ਇਥੋਂ ਇਕ ਗੁੰਡਾਗਰਦੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ। ਦੱਸ ਦੇਈਏ ਕਿ ਜਦੋਂ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਪੀੜਤ ਨੌਜਵਾਨ ਦਾ ਕਹਿਣਾ ਹੈ ਕਿ...
ਅੰਮ੍ਰਿਤਸਰ | ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ 12 ਸਾਲ ਦੀ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਵਿਚ ਲੜਕੀ ਦੇ ਪਿਤਾ ਨੇ ਜਬਰ-ਜ਼ਨਾਹ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਨਾਲ ਹੀ ਇਕ NGO ਬੱਚੀ ਦੀ ਮਦਦ ਲਈ ਅੱਗੇ ਆਈ ਹੈ। ਸਮਾਜ ਸੇਵੀ ਸੰਸਥਾ ਬੱਚੀ ਦੀ ਮਦਦ ਲਈ ਅੱਗੇ ਆਈਆਂ ਹਨ। ਪੁਲਿਸ ਨੇ ਪੀੜਤਾ...
ਫਰੀਦਕੋਟ | ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿਚ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ 60 ਸਾਲ ਦੇ ਵਿਅਕਤੀ 'ਤੇ ਲਗਾਏ ਗਏ ਹਨ, ਜਿਸ ਖਿਲਾਫ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਸਦਰ ਪੁਲਿਸ ਨੇ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ। ਫ਼ਰੀਦਕੋਟ...
ਜਲੰਧਰ | ਜਲੰਧਰ ਨਗਰ ਨਿਗਮ ਦੀ ਨਵੀਂ ਵਾਰਡਬੰਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰਡਬੰਦੀ ਤਹਿਤ 85 ਵਾਰਡ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਨਗਰ ਨਿਗਮ ਜਲੰਧਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਜਲੰਧਰ ਨੂੰ 85 ਵਾਰਡਾਂ ਵਿਚ ਵੰਡਿਆ ਗਿਆ ਹੈ। ਇਨ੍ਹਾਂ ਵਾਰਡਾਂ ਨੂੰ 4 ਸ਼੍ਰੇਣੀਆਂ 'ਚ ਵੰਡਿਆ ਗਿਆ ਹੈ। ਪਹਿਲੀ ਸ਼੍ਰੇਣੀ ਵਿਚ ਅਨੁਸੂਚਿਤ ਜਾਤੀਆਂ ਦੇ ਮੈਂਬਰਾਂ...
ਫਗਵਾੜਾ | ਇਥੋਂ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਲੜਕਿਆਂ ਵਲੋਂ ਸਿੱਖ ਵਿਦਿਆਰਥੀ ਦੀ ਪੱਗ ਨੂੰ ਉਤਾਰਿਆ ਗਿਆ। ਸ਼ਹਿਰ ਦੇ ਇਕ ਪਾਰਕ ਵਿਚ ਬਣੀ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਇਕ ਹੁਸ਼ਿਆਰਪੁਰ ਰੋਡ 'ਤੇ ਸਥਿਤ ਸਕੂਲ ਦੇ ਵਿਦਿਆਰਥੀ ਦੀ 2 ਲੜਕਿਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਹੈ। ਸਿੱਖ ਵਿਦਿਆਰਥੀ ਦੀ...
- Advertisement -

MOST POPULAR