Home Blog Page 958
ਚੰਡੀਗੜ੍ਹ | ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੇਸਬੁੱਕ ‘ਤੇ ਇਤਰਾਜ਼ਯੋਗ ਇਸ਼ਤਿਹਾਰ ‘ਤੇ ਵਰਤੀ ਗਈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਸੈਕਟਰ 17 ਵਿਚ ਐਫ. ਆਈ. ਆਰ. ਦਰਜ ਕਰਵਾਈ। ਪ੍ਰਤਾਪ ਸਿੰਘ ਬਾਜਵਾ ਆਪਣੇ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤੋਂ ਵੀ ਮਨ੍ਹਾ...
ਸ੍ਰੀ ਮੁਕਤਸਰ ਸਾਹਿਬ/ਮਲੋਟ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮਾਮੂਲੀ ਵਿਵਾਦ ਨੇ ਖੌਫਨਾਕ ਰੂਪ ਧਾਰਨ ਕੀਤਾ। ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਧਰ ਮੌਕੇ 'ਤੇ ਪੁੱਜ ਕੇ...
ਜਲੰਧਰ ਛਾਉਣੀ | ਕੈਂਟ ਦੇ ਨਾਲ ਲੱਗਦੇ ਸੋਫੀ ਪਿੰਡ ਦੇ ਐਸਵੀਐਮ ਸੀਨੀਅਰ ਸੈਕੰਡਰੀ ਸਕੂਲ ਦਾ PSEB 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ 45 ਬੱਚਿਆਂ ਨੇ ਪੇਪਰ ਦਿੱਤੇ ਸਨ, ਜਿਸ ਵਿਚੋਂ ਸਾਰੇ ਬੱਚੇ ਪਾਸ ਹੋ ਗਏ ਹਨ। ਇਸ ਵਿਚੋਂ ਅਕਸ਼ਿਆ ਠਾਕੁਰ 94 ਫੀਸਦੀ ਨਾਲ ਪਹਿਲੇ ਸਥਾਨ 'ਤੇ, ਦੇਵਾਸ਼ ਲਾਲ 89 ਫੀਸਦੀ ਨਾਲ ਦੂਜੇ, ਜਾਨਵੀ 86 ਫੀਸਦੀ ਨਾਲ...
ਚੰਡੀਗੜ੍ਹ | ਪੰਜਾਬ ਸਰਕਾਰ ਦੀ SIT ਹੁਣ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਜਾਂਚ ਕਰੇਗੀ। ਇਸ ਦੇ 6 ਮੈਂਬਰ ਹੋਣਗੇ। ਇਸ ਟੀਮ ਦੀ ਪ੍ਰਧਾਨਗੀ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ ਕਰਨਗੇ। ਟੀਮ ਦੇ ਹੋਰ ਮੈਂਬਰਾਂ ਵਿਚ ਜੁਆਇੰਟ ਡਾਇਰੈਕਟਰ ਵਿਜੀਲੈਂਸ ਕੰਵਲਦੀਪ ਸਿੰਘ, ਏਆਈਜੀ ਵਿਜੀਲੈਂਸ ਦਲਜੀਤ ਸਿੰਘ ਰਾਣਾ, ਡੀਐਸਪੀ ਸਲਾਮੂਦੀਪ,...
ਹੁਸ਼ਿਆਰਪੁਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲੇ ਅਧੀਨ ਪੈਂਦੇ ਥਾਣਾ ਹਾਜੀਪੁਰ ਦੀ ਪੁਲਿਸ ਨੇ ਔਰਤਾਂ ਅਤੇ ਲੜਕੀਆਂ ਵਲੋਂ ਸੁੰਦਰਤਾ ਦੇ ਜਾਲ 'ਚ ਫਸਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਨੇ ਹਾਜੀਪੁਰ ਦੇ ਪਿੰਡ ਬੁੱਢਾਬਾਦ ਦੇ ਇਕ ਵਪਾਰੀ ਵਿਕਾਸ ਦੱਤਾ ਉਰਫ਼ ਲਾਡਾ ਨੂੰ ਹਨੀਟ੍ਰੈਪ ਵਿਚ ਫਸਾ ਕੇ ਬਲੈਕਮੇਲ ਕੀਤਾ,...
ਅਜਨਾਲਾ | ਇਥੋਂ ਚੋਰੀ ਦੀ ਗੁਰੂਘਰ ਵਿਚੋਂ LCD ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ ਅਜਨਾਲਾ ਦੇ ਪਿੰਡ ਰਿਆੜ ਦਾ ਹੈ ਜਿਥੇ ਬੀਤੀ ਰਾਤ 2 ਚੋਰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ। ਪਿੰਡ ਦੇ ਵਸਨੀਕ ਕਰਮਜੀਤ ਸਿੰਘ ਗੋਲਡੀ ਅਤੇ ਸਲਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਨਸ਼ੇੜੀਆਂ ਨੇ ਅੰਜਾਮ ਦਿਤਾ ਹੈ ਜੋ ਨਸ਼ੇ ਲਈ ਕੁਝ ਵੀ ਕਰ...
ਬਠਿੰਡਾ| ਪਿੰਡ ਪੂਹਲੀ ਦੇ ਹੋਣਹਾਰ ਨੌਜਵਾਨ ਦੀਪਇੰਦਰ ਸਿੰਘ ਸਿੱਧੂ ਨੇ ਆਪਣੀ ਮਿਹਨਤ ਦੇ ਬਲਬੂਤੇ ਕੈਨੇਡੀਅਨ ਪੁਲਿਸ ਵਿੱਚ ਅਫਸਰ ਵਜੋਂ ਭਰਤੀ ਹੋ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਜਾਣਕਾਰੀ ਅਨੁਸਾਰ ਦੀਪਇੰਦਰ ਸਿੰਘ ਸਿੱਧੂ ਨੂੰ ਕੈਨੇਡੀਅਨ ਪੁਲਿਸ ਦੇ ਨਿਆਂ ਵਿਭਾਗ ਵਿੱਚ ਪ੍ਰੋਟੈਕਟਿਵ ਸਰਵਿਸਿਜ਼ ਅਫਸਰ (ਪੀਸ ਅਫਸਰ) ਵਜੋਂ ਨਿਯੁਕਤ ਕੀਤਾ ਗਿਆ ਹੈ। ਦੀਪਇੰਦਰ ਸਿੰਘ ਦਸੰਬਰ 2018 ਵਿੱਚ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿੱਚ ਪੜ੍ਹਨ ਗਿਆ ਸੀ।...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਮਿਹਰਬਾਨ ਦੀ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ ’ਤੇ ਨੌਜਵਾਨ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ 14 ਮਹੀਨਿਆਂ ਤੱਕ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਿਹਾਰ ਦੀ ਰਹਿਣ ਵਾਲੀ ਇਕ ਕੁੜੀ ਨੇ ਬਿਹਾਰ ਤੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ...
ਮਾਨਸਾ| ਮਾਨਸਾ ਦੇ ਪਿੰਡ ਮੰਢਾਲੀ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਵਿੱਚੋਂ ਸੂਬੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਛੋਟੇ ਕਿਸਾਨ ਸੁਖਵਿੰਦਰ ਸਿੰਘ ਦੀ ਬੇਟੀ ਹਰਮਨਦੀਪ ਆਈਪੀਐਸ ਅਫ਼ਸਰ ਬਣ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ। ਇਹ ਉਸ ਦੇ ਪਿਤਾ ਦਾ ਸੁਪਨਾ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ’ਤੇ ਪੂਰਾ ਕਰਨਾ ਚਾਹੁੰਦੀ...
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜਲਾਲਾਬਾਦ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਆਹਮੋ-ਸਾਹਮਣੀ ਟੱਕਰ 'ਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ...
- Advertisement -

MOST POPULAR