Wednesday, September 16, 2026
Home Blog Page 96
ਚੰਡੀਗੜ੍ਹ, 27 ਫਰਵਰੀ | ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ...
ਚੰਡੀਗੜ੍ਹ, 27 ਫਰਵਰੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ...
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ...
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ...
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ...
ਚੰਡੀਗੜ੍ਹ, 27 ਫਰਵਰੀ | ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ...
ਮਹਾਰਾਸ਼ਟਰ, 27 ਫਰਵਰੀ | ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਲੜੀ ਵਿੱਚ ਅਗਲਾ ਮਹਾਨ ਸਮਾਗਮ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ, ਮਹਾਂਰਾਸ਼ਟਰ ਸਰਕਾਰ ਅਤੇ ਦਮਦਮੀ ਟਕਸਾਲ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ ਇਸ ਵਾਰ ਸਮਾਗਮ 28 ਫਰਵਰੀ ਤੇ 1 ਮਾਰਚ ਨੂੰ ਨਵੀਂ ਮੁੰਬਈ ਦੇ...
ਚੰਡੀਗੜ੍ਹ, 26 ਫ਼ਰਵਰੀ । ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ...
ਚੰਡੀਗੜ੍ਹ, 26 ਫ਼ਰਵਰੀ । ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ...
ਚੰਡੀਗੜ੍ਹ, 26 ਫਰਵਰੀ । ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ...
- Advertisement -

MOST POPULAR