ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮੋਟਰਸਾਈਕਲ ਚੋਰੀ ਕਰਕੇ ਭੱਜਦੇ 2 ਜਣੇ ਲੋਕਾਂ ਨੇ ਫੜੇ, ਨਸ਼ੇ ਦੀ ਲਤ ਨੇ ਬਣਾਇਆ ਚੋਰ
Admin - 0
ਲੁਧਿਆਣਾ | ਚੋਰੀ ਦੀਆਂ ਵਾਰਦਾਤਾਂ ਆਏ ਦਿਨ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਲੁਧਿਆਣਾ ‘ਚ ਲੋਕਾਂ ਨੇ 2 ਬਾਈਕ ਚੋਰਾਂ ਨੂੰ ਰੰਗੇ ਹੱਥੀਂ ਫੜ ਲਿਆ ਫਿਰ ਦੋਹਾਂ ਨੂੰ ਖੰਭੇ ਨਾਲ ਬੰਨ੍ਹ ਦਿੱਤਾ ਤੇ ਚੰਗੀ ਤਰ੍ਹਾਂ ਛਿੱਤਰ-ਪਰੇਡ ਕੀਤੀ। ਇਸ ਦੌਰਾਨ ਚੋਰਾਂ ਨੇ ਮੰਨਿਆ ਕਿ ਉਹ ਮੋਟਰਸਾਈਕਲ ਗੁਰਦੇਵ ਨਗਰ ਤੋਂ ਚੋਰੀ ਕਰਕੇ ਜਗਰਾਓਂ ‘ਚ ਵਿਜੇ ਨਾਂ ਦੇ ਨੌਜਵਾਨ ਨੂੰ ਵੇਚਦੇ ਹਨ। ਫੜੇ...
ਤਲਵਾੜਾ|ਪੰਜਾਬ ਵਿੱਚ ਪੰਜਾਬ ਸਕੂਲ ਸਿੱਖੀਆ ਬੋਰਡ ਵੱਲੋਂ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋ ਬੱਚਿਆਂ ਨੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾ ਕੇ ਮੱਲਾਂ ਮਾਰੀਆਂ ਹਨ। ਉੱਥੇ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਦੇ ਸਰਕਾਰੀ ਕੰਨਿਆ ਸਕੂਲ ਦੀਆਂ 6 ਲੜਕੀਆਂ ਨੇ ਆਪਣਾ ਨਾਮ ਮੈਰਿਟ ਲਿਸਟ ਵਿੱਚ ਦਰਜ ਕਰਵਾਇਆ ਹੈ, ਉੱਥੇ ਹੀ ਇਸ ਸਕੂਲ...
ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਬਠਿੰਡਾ ਤੋਂ ਆਈ ਹੈ, ਜਿਥੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੱਗੜ ਸਿੰਘ ਉਮਰ ਤਕਰੀਬਨ 23 ਕੁ ਸਾਲ ਵਜੋਂ ਹੋਈ ਹੈ।
ਮ੍ਰਿਤਕ ਪਿੰਡ ਲਹਿਰ ਬੇਗਾ...
ਨਵੀਂ ਦਿੱਲੀ| ਨਵੀਂ ਸੰਸਦ ਉਤੇ ਖੜ੍ਹੇ ਹੋਏ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਦਾਖਲ ਜਨਹਿੱਤ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਗੁਜਰਾਤ| ਸੈਕੰਡਰੀ ਅਤੇ ਉੱਚ ਸੈਕੰਡਰੀ ਸਿੱਖਿਆ ਬੋਰਡ ਨੇ ਗੁਜਰਾਤ ਬੋਰਡ ਐਸਐਸਸੀ 10ਵੀਂ 2023 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ gseb.org 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਗੁਜਰਾਤ ਬੋਰਡ 10ਵੀਂ ਦੀ ਸਮੁੱਚੀ ਪਾਸ ਪ੍ਰਤੀਸ਼ਤਤਾ 64.62% ਰਹੀ ਹੈ। ਦੂਜੇ ਸਾਲ ਵੀ ਸੂਰਤ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ ਸਭ ਤੋਂ ਵੱਧ 76%...
ਨਵੀਂ ਦਿੱਲੀ | ਰਾਹੁਲ ਗਾਂਧੀ ਨੂੰ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਲਣਗੇ। ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ ਮੰਗਣਗੇ। ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਹਾਸਲ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਦੋਵਾਂ ਨੇਤਾਵਾਂ ਤੋਂ ਸਮਾਂ ਮੰਗਿਆ ਹੈ।
ਕੇਂਦਰ ਨੇ ਦਿੱਲੀ ਲਈ ਜੋ ਆਰਡੀਨੈਂਸ ਜਾਰੀ ਕੀਤਾ ਹੈ,...
ਦੁਨੀਆ
ਵੱਡੀ ਖਬਰ : ਵਰਕਆਊਟ ਪਿੱਛੋਂ ਦਿਲ ਦਾ ਦੌਰਾ ਪੈਣ ਨਾਲ ਸਾਬਕਾ ਮਿਸਟਰ ਇੰਡੀਆ ਬਾਡੀ ਬਿਲਡਰ ਦੀ ਮੌਤ, ਬਾਥਰੂਮ ‘ਚੋਂ ਮਿਲੀ ਲਾਸ਼
Admin - 0
ਕੋਟਾ| ਮਸ਼ਹੂਰ ਬਾਡੀ ਬਿਲਡਰ ਅਤੇ ਸਾਬਕਾ ਮਿਸਟਰ ਇੰਡੀਆ ਪ੍ਰੇਮਰਾਜ ਅਰੋੜਾ ਦਾ ਦੇਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ। ਕਸਰਤ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਵਾਸ਼ਰੂਮ 'ਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਹ ਵਰਕਆਊਟ ਤੋਂ ਬਾਅਦ ਵਾਸ਼ਰੂਮ ਗਿਆ ਸੀ ਪਰ ਜਦੋਂ ਕਾਫੀ ਦੇਰ ਤੱਕ ਬਾਹਰ ਨਹੀਂ ਆਇਆ...
ਐਸਏਐਸ ਨਗਰ/ਮੋਹਾਲੀ
PSEB Result : 10ਵੀਂ ਜਮਾਤ ਦੇ ਨਤੀਜੇ ‘ਚੋਂ ਗਗਨਦੀਪ ਕੌਰ ਨੇ 650 ਨੰਬਰ ਲੈ ਕੇ ਸੂਬੇ ‘ਚੋਂ ਕੀਤਾ ਟਾਪ
Admin - 0
ਚੰਡੀਗੜ੍ਹ | PSEB 10ਵੀਂ ਜਮਾਤ ਦੇ ਨਤੀਜੇ ਜਾਰੀ ਹੋ ਗਏ ਹਨ। ਪਹਿਲੇ 3 ਸਥਾਨਾਂ 'ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਸ਼ੁੱਕਰਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਕੁੱਲ ਨਤੀਜਾ 97.54 ਫ਼ੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ ਦਰ 97.76 ਰਹੀ ਤੇ ਪ੍ਰਾਈਵੇਟ...
CRIME
ਘੋਰ ਕਲਯੁਗ : ਸ਼ਰਾਬ ਪਿਲਾ ਕੇ ਭੂਆ ਦੇ ਮੁੰਡੇ ਨੂੰ ਮਾਰ ਕੇ ਨਹਿਰ ’ਚ ਸੁੱਟਿਆ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
Admin - 0
ਜਗਰਾਓਂ/ਲੁਧਿਆਣਾ| ਭੂਆ ਦੇ ਮੁੰਡੇ ਨੂੰ ਉਸ ਦੇ ਦੋਸਤਾਂ ਨਾਲ ਸ਼ਰਾਬ ਪਿਲਾਉਣ ਤੋਂ ਬਾਅਦ ਉਸ ਨੂੰ ਇਕੱਲਿਆਂ ਨਹਿਰ ਕੰਢੇ ਲਿਜਾ ਕੇ ਇੰਗਲੈਂਡ ਤੋਂ ਪਰਤੇ ਮਾਮੇ ਦੇ ਮੁੰਡੇ ਨੇ ਕਤਲ ਕਰ ਕੇ ਲਾਸ਼ ਨਹਿਰ ’ਚ ਸੁੱਟ ਦਿੱਤੀ। ਇਸ ਮਾਮਲੇ ’ਚ ਥਾਣਾ ਜੋਧਾਂ ਦੀ ਪੁਲਿਸ ਨੇ ਕਤਲ ਕਰਨ ਵਾਲੇ ਨੂੰ ਕੁਝ ਘੰਟਿਆਂ ’ਚ ਹੀ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਡੀਐੱਸਪੀ ਮੁੱਲਾਂਪੁਰ ਦਾਖਾ ਜਸਵਿੰਦਰ...
ਚੰਡੀਗੜ੍ਹ | PSEB 10ਵੀਂ ਜਮਾਤ ਦੇ ਨਤੀਜੇ ਜਾਰੀ ਹੋ ਗਏ ਹਨ। ਪਹਿਲੇ 3 ਸਥਾਨਾਂ 'ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। PSEB ਕਲਾਸ 10ਵੀਂ ਦਾ ਨਤੀਜਾ ਅੱਜ ਸਵੇਰੇ 11:30 ਵਜੇ ਘੋਸ਼ਿਤ ਕੀਤਾ ਗਿਆ ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ।
ਇਸ ਸਾਲ 10ਵੀਂ...










































