Home Blog Page 961
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਮੀਨ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਥਾਣਾ ਰਾਹੋਂ ਵਿਖੇ ਮਾਮਲਾ ਦਰਜ ਕਰਕੇ ਮੁੱਢਲੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ’ਚ ਲਖਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸਲੇਮਪੁਰ ਥਾਣਾ ਰਾਹੋਂ ਨੇ ਦੱਸਿਆ ਕਿ...
ਪੱਛਮੀ ਬੰਗਾਲ| West Bengal ਦੇ ਮੁਰਸ਼ਿਦਾਬਾਦ (Murshidabad District) ਜ਼ਿਲ੍ਹੇ ਦੇ ਜੰਗੀਪੁਰ ਥਾਣਾ ਅਧੀਨ ਪੈਂਦੇ ਪਿੰਡ ਵਾਸੁਦੇਵਪੁਰ ਵਿਚ ਰਹਿਣ ਵਾਲੇ ਦਿਹਾੜੀਦਾਰ ਮਜ਼ਦੂਰ ਨਸੀਰੁੱਲਾ ਮੰਡਲ ਨਾਲ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਮਜ਼ਦੂਰੀ ਕਰਕੇ ਪਰਿਵਾਰ ਦੇ 6 ਲੋਕਾਂ ਦਾ ਪਾਲਣ ਪੋਸ਼ਣ ਕਰਨ ਵਾਲਾ ਨਸੀਰੁੱਲਾ ਰਾਤੋ-ਰਾਤ ਅਰਬਪਤੀ ਬਣ ਗਿਆ। ਪਰ ਦਿਲਚਸਪ ਗੱਲ ਇਹ ਹੈ ਕਿ ਉਸ ਦੇ ਖਾਤੇ ਵਿੱਚ 100 ਕਰੋੜ ਰੁਪਏ...
ਚੰਡੀਗੜ੍ਹ| ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਦਾ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ 'ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ...
ਜਲੰਧਰ| ਜਲੰਧਰ ਸ਼ਹਿਰ ਵਿੱਚ ਇੱਕ ਨੌਜਵਾਨ ਦਾ ਉਸ ਦੇ ਹੀ ਦੋਸਤਾਂ ਵੱਲੋਂ ਕਤਲ ਕਰ ਦਿੱਤਾ ਗਿਆ। ਕਤਲ ਵੀ ਸਿਰਫ਼ 1500 ਰੁਪਏ ਲਈ ਕੀਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਦਾਨਿਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦਾਨਿਸ਼ ਪੁਰਾਣੀ ਰੇਲਵੇ ਰੋਡ ‘ਤੇ ਆਪਣੇ ਰਿਸ਼ਤੇਦਾਰਾਂ ਕੋਲ ਰਹਿੰਦਾ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ ਬ੍ਰਹਮਾ ਨਗਰ ਦਾ ਰਹਿਣ ਵਾਲਾ ਰੋਹਿਤ ਉਸ ਨੂੰ ਖਾਣ-ਪੀਣ ਦੇ ਬਹਾਨੇ...
ਲੁਧਿਆਣਾ| ਲੁਧਿਆਣਾ ਵਿਚ ਬਦਮਾਸ਼ਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਟਿੱਬਾ ਰੋਡ ਸਥਿਤ ਚਰਨ ਨਗਰ ਇਲਾਕੇ ਵਿੱਚ ਦੇਰ ਸ਼ਾਮ ਕੁਝ ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਗਲ਼ੀ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ। ਇਥੋਂ ਤੱਕ ਕੇ ਛੁਡਵਾਉਣ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਕੁੱਟਿਆ ਗਿਆ। ਜਿਸ ਤੋਂ ਬਾਅਦ ਵਾਰਡ ਨੰਬਰ 13 ਦੇ ਕੌਂਸਲਰ...
ਮੋਰਿੰਡਾ| ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਰ ਵਾਰ ਚਰਨਜੀਤ ਚੰਨੀ ਖਿਲਾਫ ਰਿਸ਼ਵਤ ਮਾਮਲੇ ਨੂੰ ਚੁੱਕੇ ਜਾਣ ਉਤੇ ਅੱਕ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਤੁਸੀਂ ਰੋਜ਼ ਸਰਕਾਰੀ ਹੈਲੀਕਾਪਟਰ ਉਤੇ ਵੱਖ ਵੱਖ ਸੂਬਿਆਂ ਦੇ ਚੱਕਰ ਲਾਉਂਦੇੇ ਹੋ। ਆਪਣੇ ਸੂਬੇ ਵਿਚ ਕੀ ਹੋ ਰਿਹਾ, ਇਸਦਾ ਵੀ ਖਿਆਲ ਰੱਖਿਆ ਕਰੋ। ਉਨ੍ਹਾਂ ਮੁੱਖ ਮੰਤਰੀ ਉਤੇ ਤੰਜ...
ਜਲੰਧਰ| ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਹੈਪੀ ਰਾਏਕੋਟੀ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਣ ਵਾਲੀਆਂ ਹਨ। ਦੋਵਾਂ ‘ਤੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਦਰਅਸਲ, ਪੰਜਾਬ ਦੇ ਜਲੰਧਰ ਤੋਂ ਕੈਮਿਸਟਰੀ ਗੁਰੂ ਸੰਦੀਪ ਸਿੰਘ ਇਨ੍ਹਾਂ ਦੋਵਾਂ ਗਾਇਕਾਂ ਲਈ ਮੁਸੀਬਤ ਦਾ ਸਬੱਬ ਬਣਨ ਵਾਲਾ ਹੈ। ਮਨਦੀਪ ਸਿੰਘ ਨੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਦੋਵਾਂ ਗਾਇਕਾਂ ਖ਼ਿਲਾਫ਼ ਆਪਣੇ ਬਿਆਨ ਦਰਜ ਕਰਵਾਏ...
ਬੈਂਗਲੁਰੂ| ਸਿਵਲ ਸਰਵਿਸਿਜ਼ ਪ੍ਰੀਖਿਆ 2022 ਵਿੱਚ 760ਵਾਂ ਰੈਂਕ ਹਾਸਲ ਕਰਨ ਵਾਲੀ ਅਖਿਲਾ ਬੀਐਸ ਨੇ ਅਪਾਹਜਤਾ ਨੂੰ ਆਪਣੀ ਸਫਲਤਾ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ । ਪੰਜ ਸਾਲ ਦੀ ਉਮਰ ਵਿੱਚ ਬੱਸ ਹਾਦਸੇ ਵਿੱਚ ਅਪਣੀ ਸੱਜੀ ਬਾਂਹ ਗਵਾਉਣ ਵਾਲੀ 28 ਸਾਲਾ ਅਖਿਲਾ ਨੇ ਮਿਸਾਲ ਪੇਸ਼ ਕਰਦਿਆਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦਰਅਸਲ, 28 ਸਾਲਾ ਅਖਿਲਾ ਸਤੰਬਰ 2000 ਨੂੰ ਇੱਕ...
ਇੰਗਲੈਂਡ| ਪੜ੍ਹਾਈ ਲਈ ਬ੍ਰਿਟੇਨ (ਯੂ.ਕੇ.) ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਸਪਾਊਸ ਵੀਜ਼ਾ ਦੀ ਸਹੂਲਤ ਨਹੀਂ ਮਿਲੇਗੀ। ਯੂਕੇ ਸਰਕਾਰ ਨੇ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਹੈ। ਇਸ ਫੈਸਲੇ ਨਾਲ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ ਇਹ ਫੈਸਲਾ ਇਸ ਸਾਲ ਸਤੰਬਰ 'ਚ ਜਾਣ ਵਾਲੇ ਵਿਦਿਆਰਥੀਆਂ 'ਤੇ ਲਾਗੂ ਨਹੀਂ ਹੋਵੇਗਾ। ਖ਼ਾਸ ਕਰ ਪੰਜਾਬੀ...
Chandigarh News: ਚੰਡੀਗੜ੍ਹ ਯੂਟੀ ਪ੍ਰਸ਼ਾਸਨ ਦੀ ਇਲੈਕਟ੍ਰਿਕ ਵ੍ਹੀਕਲ (ਈਵੀ) ਪਾਲਿਸੀ ਮੁਤਾਬਕ ਸ਼ਹਿਰ ਵਿੱਚ ਜੂਨ ਤੋਂ ਬਾਅਦ ਪੈਟਰੋਲ ਬਾਈਕ ਦੀ ਵਿਕਰੀ ਬੰਦ ਹੋ ਜਾਵੇਗੀ। ਜੇਕਰ ਕੋਈ ਬਾਈਕ ਖਰੀਦਦਾ ਹੈ ਤਾਂ ਵੀ ਚੰਡੀਗੜ੍ਹ 'ਚ ਉਸ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ, ਕਿਉਂਕਿ ਈਵੀ ਨੀਤੀ ਮੁਤਾਬਕ ਸਾਲ 2023-24 ਦਾ ਟੀਚਾ ਜੂਨ 'ਚ ਪੂਰਾ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਸਿਰਫ਼ ਇਲੈਕਟ੍ਰਿਕ...
- Advertisement -

MOST POPULAR