Home Blog Page 962
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਾਣਜੇ-ਭਤੀਜੇ ਵੱਲੋਂ ਖਿਡਾਰੀ ਤੋਂ ਪੈਸੇ ਮੰਗਣ ਬਾਰੇ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਨਹੀਂ ਤਾਂ CM ਭਗਵੰਤ ਮਾਨ ਖੁਦ ਪੰਜਾਬ ਦੇ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰਨਗੇ। CM ਮਾਨ ਨੇ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਖੁਫੀਆ ਏਜੰਸੀਆਂ ਦੀ ਇਨਪੁਟ ਪਿੱਛੋਂ ਲਿਆ ਫੈਸਲਾ। ਹੁਣ ਮਾਨ ਨੂੰ Z+ ਸਕਿਓਰਟੀ ਮਿਲ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਹ ਫੈਸਲਾ ਲਿਆ ਹੈ। ਹੁਣ ਮਾਨ ਨਾਲ ਪੈਰਾ ਮਿਲਟਰੀ ਫੋਰਸਿਸ ਦੇ ਜਵਾਨ ਹਰ ਵੇਲੇ ਰਹਿਣਗੇ।
ਚੰਡੀਗੜ੍ਹ| ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਤੋੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲੀ ਕਰਵਾਈਆਂ ਜ਼ਮੀਨਾਂ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵਲੋਂ ਪੰਜਾਬ ਵਿਚ ਥਾਂ ਥਾਂ ਖੁੱਲ਼੍ਹੇ ਗੈਰਕਾਨੂੰਨੀ ਆਈਲੈਟਸ ਸੈਂਟਰਾਂ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਐਨਆਰਆਈ ਵਿਭਾਗ ਦੇ ਅਧਿਕਾਰੀਆਂ...
ਜਲੰਧਰ| ਮਹਾਨਗਰ 'ਚ ਟਰੈਵਲ ਏਜੰਟ WWW ਰਸ਼ਮੀ ਸਿੰਘ ਨੇਗੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਹਿਲਾ ਇਮੀਗ੍ਰੇਸ਼ਨ ਏਜੰਟ ਰਸ਼ਮੀ ਨੇਗੀ ਉਰਫ਼ ਰਸ਼ਮੀ ਸਿੰਘ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਮਈ ਨੂੰ ਪੁਲਿਸ ਨੇ ਰਸ਼ਮੀ ਸਿੰਘ ਨੇਗੀ ਅਤੇ ਰੂਬਲ ਖਿਲਾਫ ਧੋਖਾਧੜੀ ਦਾ ਮਾਮਲਾ...
ਅੰਮ੍ਰਿਤਸਰ| ਬੀਤੇ ਦਿਨੀਂ ਸਠਿਆਲਾ ਵਿੱਚ ਹੋਏ ਗੈਂਗਸਟਰ ਜਰਨੈਲ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰ ਜਰਨੈਲ ਦੀ ਬੀਤੇ ਦਿਨ ਚਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਸਠਿਆਲਾ 'ਚ ਕੱਲ੍ਹ ਜੋ ਕਤਲ...
ਜਲੰਧਰ| ਸੂਰਿਆ ਐਨਕਲੇਵ 'ਚ ਇਕ ਨੌਜਵਾਨ ਦਾ ਹੱਥ ਵੱਢ ਕੇ ਤੇ ਅੱਖਾਂ ਕੱਢਣ ਦੇ ਮਾਮਲੇ 'ਚ ਡਾਕਟਰਾਂ ਨੇ ਸ਼ਿਵਮ ਦੇ 8 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਉਸ ਦੇ ਹੱਥ ਜੋੜ ਦਿੱਤੇ ਹਨ। ਇਸ ਦੌਰਾਨ ਸ਼ਿਵਮ ਨੂੰ 400 ਟਾਂਕੇ ਲੱਗੇ ਹਨ। ਇਲਾਜ ਤੋਂ ਬਾਅਦ ਡਾਕਟਰਾਂ ਨੇ ਸ਼ਿਵਮ ਨੂੰ ਗਵਾਹੀ ਦੇਣ ਲਈ ਅਨਫਿੱਟ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ...
ਜਲੰਧਰ | ਲੰਘੇ ਦਿਨ ਸੂਰਿਆ ਐਨਕਲੇਵ ਵਿਚ ਇਕ ਬਾਈਕ ਸਵਾਰ ਨੌਜਵਾਨਾਂ ਉਤੇ 15 ਜਣਿਆਂ ਨੇ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਵੱਢਿਆ ਸੀ, ਇਸ ਹਮਲੇ ਵਿਚ ਨੌਜਵਾਨ ਦਾ ਹੱਥ ਨਾਲੋਂ ਹੀ ਲਹਿ ਗਿਆ ਸੀ। ਇਸ ਮਾਮਲੇ ਨੂੰ ਪੁਲਿਸ ਨੇ ਹੁਣ ਸੁਲਝਾ ਲਿਆ ਹੈ। ਅਸਲ ਵਿਚ ਬਾਈਕ ਸਵਾਰ ਵਲੋਂ ਰਸਤਾ ਨਾ ਦੇਣ ਉਤੇ ਬਾਈਕ ਤੇ ਕਾਰ ਸਵਾਰਾਂ ਵਿਚਾਲੇ ਬਹਿਸ ਹੋਈ ਸੀ, ਜਿਸ...
ਜਲੰਧਰ : PSEB 12th Class Result 2023 declared : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਮੈਰਿਟ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਦੇ 343 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿੱਚ ਜਲੰਧਰ ਦੇ ਛੇ ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਹ ਸਾਰੀਆਂ ਲੜਕੀਆਂ ਹਨ ਤੇ ਸਾਰੀਆਂ ਕਾਮਰਸ ਦੀਆਂ ਵਿਦਿਆਰਥਣਾਂ ਹਨ। ਐੱਸਪੀ ਪ੍ਰਾਈਮ ਸੀਨੀਅਰ...
ਪਟਿਆਲਾ| |ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ ਦੀਆਂ ਲਪਟਾਂ 'ਚ ਤਬਦੀਲ ਹੋ ਗਿਆ। ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੇ ਅਤੇ 10 ਵਜੇ ਤਕ ਅੱਗ 'ਤੇ ਕਾਬੂ ਪਾਉਣ ਦਾ...
UPSC Result: ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ UPSC ਇਮਤਿਹਾਨ ਪਾਸ (Head Constable UPSC Result) ਕਰ ਲਿਆ ਹੈ। ਰਾਮ ਭਜਨ ਕੁਮਾਰ (34) ਨੇ ਅੱਠਵੀਂ ਕੋਸ਼ਿਸ਼ ਵਿਚ ਆਪਣੀ ਮੰਜ਼ਿਲ ਸਰ ਕਰ ਲਈ। ਉਸ ਨੇ UPSC ਪ੍ਰੀਖਿਆ ਵਿਚ 667ਵਾਂ ਰੈਂਕ ਹਾਸਲ ਕੀਤਾ। ਉਹ ਦੱਖਣੀ-ਪੱਛਮੀ ਦਿੱਲੀ ਦੇ ਸਾਈਬਰ ਪੁਲਿਸ ਸੈੱਲ ਵਿੱਚ ਹੈੱਡ ਕਾਂਸਟੇਬਲ ਹੈ। ਹੈੱਡ ਕਾਂਸਟੇਬਲ ਰਾਮ ਭਜਨ ਕੁਮਾਰ ਨੇ ਕਿਹਾ ਕਿ ਇਹ...
- Advertisement -

MOST POPULAR