ਅੰਮ੍ਰਿਤਸਰ
ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਤੋਂ ਦੋ ਘੰਟੇ ਪੁੱਛਗਿੱਛ : NIA ਨੇ ਖਾਲਿਸਤਾਨੀ ਸਮਰਥਕ ਤੋਂ ਪੁੱਛੇ ਕਈ ਸਵਾਲ
Admin - 0
ਆਸਾਮ| ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਅੰਮ੍ਰਿਤਪਾਲ ਤੋਂ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਹੈ। ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੋਂ ਕਰੀਬ ਦੋ ਘੰਟੇ ਤੱਕ ਪੁੱਛਗਿੱਛ ਕੀਤੀ।
ਹਾਲਾਂਕਿ ਰਾਸ਼ਟਰੀ ਸੁਰੱਖਿਆ ਏਜੰਸੀ ਦੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਹਲਵਾਈ ਦੀ ਦੁਕਾਨ ‘ਤੇ ਸਾਮਾਨ ਲੈਣ ਆਏ ਮੁੰਡੇ ਦਾ ਮਰਡਰ, ਚਾਕੂ ਨਾਲ ਸਿਰ ਤੇ ਧੌਣ ‘ਤੇ ਕੀਤੇ ਕਈ ਵਾਰ
Admin - 0
ਲੁਧਿਆਣਾ| ਹਲਵਾਈ ਦੀ ਦੁਕਾਨ 'ਤੇ ਸਾਮਾਨ ਲੈਣ ਆਏ ਇਕ ਗਾਹਕ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਆਪਣੇ ਸਾਥੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਦੀ ਗਰਦਨ ਅਤੇ ਸਿਰ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਗਿਆਸਪੁਰਾ ਇਲਾਕੇ ਦੀ ਲਾਲ ਮਸਜਿਦ ਨੇੜੇ ਸੁਦਰਸ਼ਨ...
ਚੰਡੀਗੜ੍ਹ|| ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ...
ਅੰਮ੍ਰਿਤਸਰ
ਗੈਂਗਵਾਰ ਦੀ ਸੰਭਾਵਨਾ ਨੂੰ ਦੇਖਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ‘ਚ ਕੀਤਾ ਸ਼ਿਫਟ
Admin - 0
ਨਵੀਂ ਦਿੱਲੀ| ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਨਾਲ ਮੰਡੋਲੀ ਜੇਲ੍ਹ (Mandoli Jail) ਭੇਜ ਦਿੱਤਾ ਗਿਆ ਹੈ। ਇਹ ਫ਼ੈਸਲਾ ਗੈਗਵਾਰ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਦੀ ਬਜਾਏ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਤਿਹਾੜ ਜੇਲ੍ਹ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ੍ਹ ‘ਚ ਗੈਂਗਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ...
ਚੰਡੀਗੜ੍ਹ | ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ। ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ...
ਜਲੰਧਰ | ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਖੇਤਰ ਵਿਚ ਦੁਖਭਰੀ ਖ਼ਬਰ ਸਾਹਮਣੇ ਆਈ ਹੈ। ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚ ਜਲੰਧਰ ਦੇ ਇਕ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ।...
ਲੁਧਿਆਣਾ | ਸ਼ਿਵ ਸੈਨਾ ਆਗੂ ਦੇ ਬੇਟੇ ਅਤੇ ਉਸ ਦੇ ਸਾਥੀ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਦਾ ਵੀਡੀਓ ਵੀ ਸਾਹਮਣੇ ਆ ਗਿਆ ਹੈ। ਸ਼ਿਵ ਸੈਨਾ ਆਗੂ ਕਸ਼ਮੀਰ ਗਿਰੀ ਦਾ ਪੁੱਤਰ ਰਾਜਨ ਗਿਰੀ ਆਪਣੇ ਸਾਥੀ ਸਮਨਦੀਪ ਸਿੰਘ ਨਾਲ ਕਾਰ ਵਿਚ ਘਰ ਜਾ ਰਿਹਾ ਸੀ।ਇਸ ਦੌਰਾਨ ਕ੍ਰਿਸ਼ਨਾ ਨਗਰ ਸਥਿਤ ਬਾਬਾ ਬਾਲਕ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ‘ਚ ਬਾਈਕ ਸਵਾਰ ਭਰਾਵਾਂ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, 1 ਦੀ ਦਰਦਨਾਕ ਮੌਤ, ਦੂਜਾ ਸੀਰੀਅਸ
Admin - 0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਪਿੰਡ ਸਰਾਂ ਵਾਲੀ ਨੇੜੇ ਕਾਰ ਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ 2 ਭਰਾ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ...
ਚੰਡੀਗੜ੍ਹ| ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ।
ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ...
ਕਪੂਰਥਲਾ | ਇਥੋਂ ਇਕ ਵੱਡੀ ਬਲੈਕਮੇਲਿੰਗ ਦੀ ਖਬਰ ਸਾਹਮਣੇ ਆਈ ਹੈ। ਇਕ ਵਿਅਕਤੀ ਵਲੋਂ ਆਪਣੇ ਘਰ ਬਜ਼ੁਰਗ ਬੁਲਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ 1 ਲੱਖ ਰੁਪਏ ਦੀ ਮੰਗ ਕਰਨ ਦੇ ਮਾਮਲੇ ‘ਚ ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜੋੜਾ ਕਈ ਬੰਦਿਆਂ...










































