Home Blog Page 965
ਜਲੰਧਰ | ਇਥੋਂ ਇਕ ਖੌਫਨਾਕ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਸੂਰਿਆ ਇਨਕਲੇਵ ਦੇ ਗੇਟ ਦੇ ਬਾਹਰ ਮੰਗਲਵਾਰ ਦੇਰ ਰਾਤ ਸਾਢੇ 10 ਵਜੇ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਨਾਲ ਨੌਜਵਾਨ ਦਾ ਅੱਧਾ ਹੱਥ ਕੱਟ ਕੇ ਉਥੇ ਹੀ ਡਿੱਗ ਗਿਆ। ਹਮਲਾਵਰਾਂ ਨੇ ਨੌਜਵਾਨ ਦੀਆਂ ਅੱਖਾਂ ਵੀ ਕੱਢ ਦਿੱਤੀਆਂ। ਲੋਕਾਂ ਦੇ ਇਕੱਠੇ ਹੋਣ...
ਅਬੋਹਰ| ਸ਼੍ਰੋਮਣੀ ਅਕਾਲੀ ਦਲ ਨੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅਬੋਹਰ ਵਿਚ ਧਰਨਾ ਲਾਇਆ ਹੋਇਆ ਹੈ। ਇਸ ਧਰਨੇ ਪ੍ਰਦਰਸ਼ਨ ਵਿਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਆਪਣੇ ਪੈਰ ਪਸਾਰਨਾ ਚਾਹੁੰਦੀ ਹੈ, ਇਸੇ ਲਈ ਉਹ ਜਿਹੜੇ ਸੂਬੇ ਵਿਚ ਚੋਣਾਂ ਹੁੰਦੀਆਂ ਹਨ, ਉਥੇ ਜਾ ਕੇ ਵੱਡੇ-ਵੱਡੇ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੀਤੀ ਰਾਤ ਇਕ 11 ਸਾਲ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪੀੜਤ ਕੁੜੀ ਦੀ ਭੂਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਆਪਣੇ...
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਰਮਵੀਰ ਸਿੰਘ ਰਾਹੀ (18) ਪੁੱਤਰ ਪਰਮਿੰਦਰਜੀਤ ਸਿੰਘ ਵਾਸੀ ਆਰੀਆ ਸਮਾਜ ਰੋਡ ਨਵਾਂਸ਼ਹਿਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੀਤੇ ਦਿਨੀਂ ਮ੍ਰਿਤਕ ਦੀ ਦੇਹ ਉਸ ਦੇ ਘਰ ਪਹੁੰਚੀ। ਇਸ...
ਫਰੀਦਕੋਟ | ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਦੀ ਕਿਰਕਿਰੀ ਹੋ ਗਈ ਹੈ। ਬਰਗਾੜੀ ਬੇਅਦਬੀ ਦੇ ਦੋਸ਼ੀ ਨੂੰ ਹਿਰਾਸਤ 'ਚ ਲੈਣ ਦੀ ਖਬਰ ਝੂਠੀ ਨਿਕਲੀ ਹੈ। ਪੁਲਿਸ ਨੇ ਬਰਗਾੜੀ ਬੇਅਦਬੀ ਦੇ ਦੋਸ਼ੀ ਦੀ ਗ੍ਰਿਫਤਾਰੀ ਉਤੇ ਕਿਹਾ ਹੈ ਕਿ ਕਾਬੂ ਕੀਤਾ ਵਿਅਕਤੀ ਕੋਈ ਹੋਰ ਹੈ। ਬੈਂਗਲੁਰੂ ਏਅਰਪੋਰਟ 'ਤੇ ਹਿਰਾਸਤ 'ਚ ਲਿਆ ਵਿਅਕਤੀ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਮਾਲਵਾ ਖਿੱਤੇ ਵਿੱਚ ਸਿੰਜਾਈ ਲਈ ਅਤੇ...
ਪੱਟੀ, ਤਰਨਤਾਰਨ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਦੇਰ ਸ਼ਾਮ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰੂਪ ਸਿੰਘ (26) ਪੁੱਤਰ ਹਰਭਜਨ ਸਿੰਘ ਜੱਟ ਵਾਸੀ ਸੈਦਪੁਰ ਵਜੋਂ ਹੋਈ ਹੈ, ਜਿਸ ਨੂੰ ਤੁੁਰੰਤ ਜ਼ਖ਼ਮੀ ਹਾਲਤ ਵਿਚ ਪੱਟੀ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ...
ਨਿਊਜ਼ ਡੈਸਕ| ਮੌਸਮ ਵਿਭਾਗ (IMD) ਨੇ ਦੇਸ਼ ਦੇ ਕੁਝ ਸੂਬਿਆਂ ਵਿਚ ਅਗਲੇ ਕੁਝ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ (Rain Alert) ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ। ਈਐਮਡੀ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ...
ਜਲੰਧਰ | ਇਥੋਂ ਇਕ ਖੌਫਨਾਕ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਸੂਰਿਆ ਇਨਕਲੇਵ ਦੇ ਗੇਟ ਦੇ ਬਾਹਰ ਮੰਗਲਵਾਰ ਦੇਰ ਰਾਤ ਸਾਢੇ 10 ਵਜੇ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਨਾਲ ਨੌਜਵਾਨ ਦਾ ਅੱਧਾ ਹੱਥ ਕੱਟ ਕੇ ਉਥੇ ਹੀ ਡਿੱਗ ਗਿਆ। ਹਮਲਾਵਰਾਂ ਨੇ ਨੌਜਵਾਨ ਦੀਆਂ ਅੱਖਾਂ ਵੀ ਨੋਚ ਲਈਆਂ। ਲੋਕਾਂ ਦੇ ਇਕੱਠੇ ਹੋਣ...
ਨਵੀਂ ਦਿੱਲੀ| ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ ਵਿਰੁੱਧ ਜੰਗ ਛੇੜਣ ਦੀ ਸਾਜ਼ਿਸ਼ ਵਿਚ ਲੋੜੀਂਦੇ ਖਾਲਿਸਤਾਨੀ ਖਾੜਕੂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਦੇਣ ਉਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।NIA ਅਨੁਸਾਰ ਲੁਧਿਆਣਾ ਦਾ ਰਹਿਣ ਵਾਲਾ ਕਸ਼ਮੀਰ ਸਿੰਘ ਗਲਵੱਦੀ ਉਰਫ ਬਲਬੀਰ ਸਿੰਘ ਵੱਖ ਵੱਖ ਧਾਰਾਵਾਂ ਤਹਿਤ ਪਿਛਲੇ ਸਾਲ 20 ਅਗਸਤ ਨੂੰ ਇਥੇ ਦਰਜ ਹੋਏ ਕੇਸ ਵਿਚ ਲੋੜੀਂਦਾ...
- Advertisement -

MOST POPULAR