ਬਠਿੰਡਾ | ਇਥੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਬਰਨਾਲਾ ਰੋਡ ’ਤੇ ਥਾਣਾ ਕੈਂਟ ਨੇੜੇ ਬਠਿੰਡਾ ਵੱਲ ਆ ਰਹੀ ਇਕ ਕਾਰ ਅੱਗਿਓਂ ਇਕ ਹੋਰ ਕਾਰ ਨੇ ਅਚਾਨਕ ਕੱਟ ਮਾਰ ਦਿੱਤਾ। ਪਿਛਲੀ ਕਾਰ ਦੇ ਸਵਾਰ ਵਿਅਕਤੀ ਨੇ ਬਚਣ ਲਈ ਸਟੇਅਰਿੰਗ ਮੋੜ ਦਿੱਤਾ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿਚ 3 ਮਹੀਨਿਆਂ ਦੀ ਬੱਚੀ ਸਮੇਤ 4...
ਅੰਮ੍ਰਿਤਸਰ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਦਾਰੂੂ ਪੀਣ ਵਾਲੀ ਔਰਤ ਨੂੰ ਗੋਲੀਆਂ ਮਾਰਨ ਵਾਲਾ ਵਿਅਕਤੀ ਗ੍ਰਿਫਤਾਰ
Admin - 0
ਪਟਿਆਲਾ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਦਾਰੂੂ ਪੀਣ ਵਾਲੀ ਔਰਤ ਨੂੰ ਗੋਲੀਆਂ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਨਿਰਮਲਜੀਤ ਸਿੰਘ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਗੁੱਸੇ ਵਿਚ ਆ ਕੇ ਘਟਨਾ ਨੂੰ ਅੰਜਾਮ ਦਿੱਤਾ।ਐਸਐਸਪੀ ਨੇ ਦੱਸਿਆ ਕਿ ਇਹ ਔਰਤ ਬੀਤੇ ਕੱਲ੍ਹ ਜ਼ੀਰਕਪੁਰ ਤੋਂ ਬੱਸ ਵਿਚ ਬੈਠ ਕੇ ਇਥੇ ਪਹੁੰਚੀ ਸੀ ਤੇ ਇਹ...
ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਲੀਡਰ ਸੁਰਿੰਦਰ ਮਹੇ ਦਾ ਦਿਹਾਂਤ ਹੋ ਗਿਆ ਹੈ। ਸੁਰਿੰਦਰ ਮਹੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਇਹ ਜਾਣਕਾਰੀ ਜ਼ਿਲਾ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਵਲੋਂ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਮਹੇ ਪਿਛਲੇ ਇਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ, ਜਿਸ...
ਅੰਮ੍ਰਿਤਸਰ | ਇਥੋਂ ਇਕ ਵਿਅਕਤੀ ਨੂੰ ਪਾਸਪੋਰਟ ਉਤੇ ਜਾਅਲੀ ਲੱਗੀ ਮੋਹਰ ਸਮੇਤ ਫੜਿਆ ਹੈ। ਏਅਰ ਇੰਡੀਆ ਐਕਸਪ੍ਰੈਸ ਏਅਰਲਾਈਨ ਰਾਹੀਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਠਾਨਕੋਟ ਦੇ ਸਰਨਾ ਪਿੰਡ ਦੇ ਰਹਿਣ ਵਾਲੇ ਨਿਖਿਲ ਅਗਰਵਾਲ ਦੇ ਪਾਸਪੋਰਟ 'ਤੇ ਜਾਅਲੀ ਰੂਸੀ ਵੀਜ਼ਾ ਸਟੈਂਪ ਲੱਗੀ ਸੀ। ਮੁਲਜ਼ਮ ਹੁਣ ਟੂਰਿਸਟ ਵੀਜ਼ੇ ’ਤੇ ਦੁਬਈ ਜਾ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ...
ਚੰਡੀਗੜ੍ਹ | ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨਾਂ ਤੱਕ ਰਾਜ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਪੰਜਾਬ ਭਰ ‘ਚ ਤੇਜ਼ ਗਰਜ ਅਤੇ ਬਿਜਲੀ ਚਮਕਣ ਦੇ ਨਾਲ ਧੂੜ ਭਰੀ ਹਨੇਰੀ ਜਾਰੀ ਰਹੇਗੀ।...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ ‘ਚ ਮਾਂ ਦੇ ਸਸਕਾਰ ’ਤੇ ਜਾ ਰਹੇ ਪੁੱਤ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ, ਇਕੱਠਿਆਂ ਦੇ ਬਲ੍ਹੇ ਸੀਵੇ
Admin - 0
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਚੱਕ ਹਾਜੀਪੁਰ ’ਚ ਉਦੋਂ ਮਾਤਮ ਛਾ ਗਿਆ, ਜਦੋਂ ਸੜਕ ਹਾਦਸੇ ’ਚ ਮਾਰੇ ਗਏ ਅਵਤਾਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੀ ਮਾਤਾ ਮਲਕੀਅਤ ਕੌਰ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਇਕੱਠਿਆਂ ਦਾ ਸਸਕਾਰ ਕੀਤਾ ਗਿਆ।ਜਾਣਕਾਰੀ ਅਨੁਸਾਰ ਅਵਤਾਰ ਸਿੰਘ ਆਪਣੀ ਪਤਨੀ ਤੇ 2 ਕੁੱਤਿਆਂ ਨੂੰ ਨਾਲ ਲੈ ਕੇ ਆਪਣੀ ਮਾਂ ਦੇ...
ਅੰਮ੍ਰਿਤਸਰ
ਗੁਰਦੁਆਰਾ ਸਾਹਿਬ ’ਚ ਦਾਰੂੂ ਪੀਣ ਵਾਲੀ ਔਰਤ ਨੂੰ ਸ਼ਰਾਬ ਦੀ ਲੱਗੀ ਸੀ ਲਤ, ਨਸ਼ਾ ਛੁਡਾਊ ਕੇਂਦਰ ‘ਚ ਚੱਲ ਰਿਹਾ ਸੀ ਇਲਾਜ : SSP
Admin - 0
ਪਟਿਆਲਾ| ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸ਼ਰਾਬ ਪੀਣ ਵਾਲੀ ਔਰਤ ਨਸ਼ੇੜੀ ਸੀ ਜਿਸਨੂੰ ਸ਼ਰਾਬ ਪੀਣ ਦੀ ਲਤ ਲੱਗੀ ਹੋਈ ਸੀ ਤੇ ਇਸਦਾ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਵੀ ਚਲ ਰਿਹਾ ਸੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ ਐਸ ਪੀ ਨੇ ਦੱਸਿਆ ਕਿ ਇਹ ਔਰਤ ਬੀਤੇ ਕੱਲ੍ਹ ਜ਼ੀਰਕਪੁਰ...
ਅੰਮ੍ਰਿਤਸਰ
ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਜਲੰਧਰ ਦੇ ਬੰਦੇ ਨੇ ਸ਼ਰਾਬ ਪੀ ਕੇ ਏਅਰਹੋਸਟੈੱਸ ਛੇੜੀ, ਪਰਚਾ ਦਰਜ
Admin - 0
ਅੰਮ੍ਰਿਤਸਰ| ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀ ਤਾਂ ਇਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ...
ਅੰਮ੍ਰਿਤਸਰ
PSEB ਦੀ ਲਾਪ੍ਰਵਾਹੀ : ਪੇਪਰ ਲੀਕ ਹੋਣ ਪਿੱਛੋਂ ਪ੍ਰੀਖਿਆ ‘ਚ ਦਿੱਤਾ ਗਿਆ ਮੁੜ ਉਹੀ ਪ੍ਰਸ਼ਨ ਪੱਤਰ, ਪੇਪਰ ਦੂਜੀ ਵਾਰ ਵੀ ਰੱਦ
Admin - 0
ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ ਘੋਰ ਲਾਪਰਵਾਹੀ ਸਾਹਮਣੇ ਆਈ ਹੈ। 24 ਫਰਵਰੀ ਨੂੰ 12ਵੀਂ ਜਮਾਤ ਦਾ ਅੰਗਰੇਜ਼ੀ (ਜਨਰਲ) ਦਾ ਪੇਪਰ ਲੀਕ ਹੋਣ ਤੋਂ ਬਾਅਦ ਬੋਰਡ ਨੇ 24 ਮਾਰਚ ਨੂੰ ਮੁੜ ਪ੍ਰੀਖਿਆ ਲਈ ਸੀ ਪਰ 24 ਫਰਵਰੀ ਦਾ ਪ੍ਰਸ਼ਨ ਪੱਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਦੇ ਪ੍ਰੀਖਿਆ ਕੇਂਦਰ ਵਿੱਚ ਫਿਰ ਵੰਡਿਆ ਗਿਆ। ਜਦੋਂ ਉੱਤਰ ਪੱਤਰੀਆਂ ਦੀ ਚੈਕਿੰਗ ਦੌਰਾਨ...
ਚੰਡੀਗੜ੍ਹ| “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ, ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ।
ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਵਿੱਟਰ ਅਕਾਊਂਟ ਤੇ...









































