Home Blog Page 967
ਗੁਰਦਾਸਪੁਰ | ਪੰਜਾਬ ਹੋਮਗਾਰਡ ਦੇ ਜਵਾਨ ਦੀ ਗੋਲ-ਗੱਪੇ ਖਾਣ ਤੋਂ ਬਾਅਦ ਰੇਹੜੀ ਵਾਲੇ ਨਾਲ ਹੰਗਾਮਾ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਸ ਉਤੇ ਐਕਸ਼ਨ ਹੋ ਗਿਆ ਹੈ। ਨਸ਼ੇ 'ਚ ਟੱਲੀ ਹੋਮਗਾਰਡ ਦੇ ਜਵਾਨ ਨੇ ਕਰਾਫਟ ਮੇਲੇ ਦੇ ਬਾਹਰ ਗੋਲ-ਗੱਪਿਆਂ ਨੂੰ ਲੈ ਕੇ ਹੰਗਾਮਾ ਕਰ ਦਿੱਤਾ। ਹੋਮਗਾਰਡ ਜਵਾਨ ਨੇ 20 ਰੁਪਏ ਦੇ ਗੋਲਗੱਪੇ ਖਾਧੇ ਸਨ, ਜਦੋਂ ਰੇਹੜੀ...
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਪਨਾਮ ਲਾਗੇ ਸੋਮਵਾਰ ਸ਼ਾਮ ਕਰੀਬ 6 ਵਜੇ ਵਾਪਰੇ ਇਕ ਸੜਕ ਹਾਦਸੇ ਦੌਰਾਨ 5 ਸਾਲ ਦੇ ਬੱਚੇ ਦੀ ਮੌਤ ਹੋ ਗਈ ਅਤੇ 5 ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਬਿੰਦੀਆ (26) ਪਤਨੀ ਲਵਦੀਪ ਵਾਸੀ ਪਨਾਮ ਥਾਣਾ ਗੜ੍ਹਸ਼ੰਕਰ ਆਪਣੇ 5 ਸਾਲਾ ਲੜਕੇ ਪਵਨ ਨਾਲ ਗੜ੍ਹਸ਼ੰਕਰ...
ਜਲੰਧਰ | ਇਥੋਂ ਇਕ ਚਲਦੀ ਕਾਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਮੰਗਲਵਾਰ ਯਾਨੀ ਅੱਜ ਲੁਧਿਆਣਾ-ਜਲੰਧਰ ਹਾਈਵੇ 'ਤੇ ਫਗਵਾੜਾ ਨੇੜੇ ਚਾਚੋਕੀ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ ਤੇ ਚੀਕ-ਚਿਹਾੜਾ ਮਚ ਗਿਆ। ਸ਼ੁਕਰ ਹੈ ਕਿ ਇਸ ਹਾਦਸੇ ਦੌਰਾਨ ਕਾਰ ਸਵਾਰ ਦਾ ਪਰਿਵਾਰ ਵਾਲ-ਵਾਲ ਬਚ ਗਿਆ। ਦਰਅਸਲ ਕਾਰ ਚਾਲਕ ਨੂੰ ਅਚਾਨਕ ਕਾਰ 'ਚੋਂ ਸੜਨ ਦੀ ਬਦਬੂ ਆਉਣ ਲੱਗੀ,...
ਲੁਧਿਆਣਾ| ਨੂਰਪੁਰ ਬੇਟ ਦੇ ਰਹਿਣ ਵਾਲੇ ਸੇਵਾਮੁਕਤ ਏ.ਐਸ.ਆਈ. ਕੁਲਦੀਪ ਸਿੰਘ, ਉਸਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਗੁਰਵਿੰਦਰ ਸਿੰਘ ਦੇ ਕਤਲ ਕੇਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ ਕਿਉਂਕਿ ਘਰ ਵਿੱਚੋਂ ਨਕਦੀ, ਸੋਨੇ ਦੇ ਗਹਿਣੇ, ਲਾਇਸੈਂਸੀ ਰਿਵਾਲਵਰ ਅਤੇ ਰਾਈਫਲ ਗਾਇਬ ਸੀ। ਫਿਲਹਾਲ ਪੁਲਿਸ ਏ.ਐਸ.ਆਈ. ਕੁਲਦੀਪ ਦੀ ਲੜਕੀ ਦੇ ਬਿਆਨਾਂ ’ਤੇ ਅਣਪਛਾਤੇ...
ਜਲੰਧਰ| ਮੰਗਲਵਾਰ ਤੋਂ 2000 ਰੁਪਏ ਦੇ ਨੋਟ ਨੂੰ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦੋ ਹਜ਼ਾਰ ਰੁਪਏ ਦੇ ਨੋਟ ਬੈਂਕਾਂ ਵਿੱਚ ਆਪਣੇ ਖਾਤਿਆਂ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ ਜਾਂ ਬੈਂਕਾਂ ਵਿੱਚ ਬਦਲੇ ਜਾ ਸਕਦੇ ਹਨ। ਇਸ ਦੇ ਨਾਲ ਹੀ ਟ੍ਰਾਈਸਿਟੀ 'ਚ ਇਸ ਤਰੀਕ ਤੋਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਤੋਂ ਨੋਟ ਹਟਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ...
ਚੰਡੀਗੜ੍ਹ | ਔਰਤਾਂ ਦੇ ਹੱਕ ਵਿਚ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਫੈਸਲੇ ਅਨੁਸਾਰ ਪਤੀ ਦੀ ਮੌਤ ਤੋਂ ਬਾਅਦ ਵਿਧਵਾ ਜੇਕਰ ਦੂਜਾ ਵਿਆਹ ਕਰਦੀ ਹੈ ਤਾਂ ਉਹ ਪਰਿਵਾਰ ਪੈਨਸ਼ਨ ਦੀ ਹੱਕਦਾਰ ਹੈ। ਇਹ ਫੈਸਲਾ ਸੈਂਟਰਲ ਐਡਮਨਿਸਟਰ ਟ੍ਰਿਬਿਊਨਲ (ਕੈਟ) ਨੇ ਪੰਜਾਬ ਦੇ ਰੋਪੜ ਵਾਸੀ ਇਕ ਔਰਤ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਉਸਦੇ ਹੱਕ ’ਚ ਸੁਣਾਇਆ ਹੈ। ਔਰਤ ਕਸ਼ਮੀਰ ਕੌਰ...
ਜਲੰਧਰ। ਗੋਦ ਲਈ ਬੇਟੀ ਦੀ ਕੁੱਟਮਾਰ ਤੇ ਗਰਮ ਸਰੀਏ ਨਾਲ ਜ਼ਖ਼ਮੀ ਕਰਨ ਵਾਲੀ ਮਾਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕਰ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਗਿ੍ਰਫ਼ਤਾਰ ਔਰਤ ਦੀ ਪਛਾਣ ਅਪਰਾ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਵਜੋਂ ਹੋਈ ਹੈ। ਬੱਚੀ ਛੇਵੀਂ ਜਮਾਤ ਦੀ ਵਿਦਿਆਰਥਣ ਹੈ। ਸਕੂਲ ’ਚ ਟੀਚਰ ਨੇ ਬੱਚੀ ਦੇ ਸਰੀਰ ’ਤੇ ਸਰੀਏ ਦੇ ਨਿਸ਼ਾਨ ਦੇਖੇ ਤੇ ਪੁੱਛਿਆ ਤਾਂ...
ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਛਿੜੇ ਵਿਵਾਦ ਉਤੇ ਐਸਜੀਪੀਸੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। SGPC ਦਾ ਕਹਿਣਾ ਹੈ ਕਿ ਗੁਰਬਾਣੀ ਪ੍ਰਸਾਰਣ ਲਈ 11 ਸਾਲਾਂ ਦਾ ਐਗਰੀਮੈਂਟ ਹੋਇਆ ਸੀ। ਜੋ ਕਿ 24 ਜੁਲਾਈ 2023 ਨੂੰ ਖਤਮ ਹੋ ਰਿਹਾ ਹੈ। ਹੁਣ ਇਸ ਮਾਮਲੇ ਉਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਦੇ...
ਸੰਗਰੂਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਤੌਜ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਜੋਧਾ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਕਣਕਵਾਲ ਭੰਗੂਆਂ ਨੇੜੇ ਕੰਬਾਈਨ ਧੋ ਰਹੇ ਸਨ ਤਾਂ ਉਥੇ ਜ਼ਮੀਨ 'ਤੇ ਡਿੱਗੀ ਬਿਜਲੀ ਦੀ ਤਾਰ ਨੂੰ ਜਿਵੇਂ ਹੀ ਹੱਥ ਨਾਲ ਪਿੱਛੇ ਕਰਨ ਲੱਗਾ ਤਾਂ ਬਿਜਲੀ...
ਜਲੰਧਰ | ਸ਼ਹਿਰ ਵਿਚਕਾਰ ਸਥਿਤ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਬੀਤੇ ਦਿਨ ਸ਼ਾਮ ਨੂੰ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਸਟੈਂਡ ਤੋਂ ਰਵਾਨਾ ਹੋਈ ਰੋਡਵੇਜ਼ ਦੀ ਬੱਸ ਦੀ ਅਚਾਨਕ ਗੁਰੂ ਨਾਨਕ ਮਿਸ਼ਨ ਚੌਕ ‘ਚ ਬਰੇਕ ਫੇਲ੍ਹ ਹੋ ਗਈ। ਬੱਸ ਨੇ ਅੱਗੇ ਚੱਲ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਦੇਖਦੇ ਹੀ ਦੇਖਦੇ 4 ਵਾਹਨ ਆਪਸ ‘ਚ ਟਕਰਾਅ ਗਏ।...
- Advertisement -

MOST POPULAR