Home Blog Page 968
ਬਰਨਾਲਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਪ੍ਰੇਮ-ਸਬੰਧਾਂ ਦੇ ਚੱਲਦੇ ਲੜਕਾ-ਲੜਕੀ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦਈਏ ਕਿ ਬੀਤੀ ਰਾਤ ਜ਼ਿਲੇ ਦੇ ਪਿੰਡ ਠੀਕਰੀਵਾਲਾ 'ਚ ਦੋਹਰੇ ਕਤਲ ਦੇ ਮਾਮਲੇ 'ਚ 2 ਖਿਲਾਫ਼ ਬਰਨਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਘਟਨਾ...
ਜਲੰਧਰ। ਆਈਏਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਹੁਣ ਉਹ ਸਮਾਜਿਕ ਸ਼ਕਤੀਕਰਨ ਵਿਭਾਗ ਵਿੱਚ ਡਾਇਰੈਕਟਰ ਵਜੋਂ ਆਪਣੀ ਨਵੀਂ ਜ਼ਿੰਮੇਵਾਰੀ ਨਿਭਾਉਣਗੇ।ਜਸਪ੍ਰੀਤ ਸਿੰਘ ਦੀ ਥਾਂ 'ਤੇ ਸਰਕਾਰ ਨੇ ਆਈਏਐਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੂੰ ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਟਰੇਨਿੰਗ 'ਤੇ ਹੋਣ ਕਾਰਨ ਜਲੰਧਰ ਵਿਕਾਸ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਦੀਪਸ਼ਿਖਾ...
ਨਿਊਜ਼ ਡੈਸਕ| ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾਲ ਹੀ ਵਿੱਚ 2000 ਰੁਪਏ ਦੇ ਨੋਟ ਨੂੰ ਪੜਾਅਵਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ। RBI ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬਦਲਣ ਜਾਂ ਜਮ੍ਹਾ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਪੁਰਾਣੇ ਫਾਰਮ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਏ ਹਨ, ਜਿਸ ਕਾਰਨ ਲੋਕਾਂ...
ਚੰਡੀਗੜ੍ਹ | ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਤੇ ਕਮੇਟੀ ਦੇ 2 ਹੋਰ ਮੈਂਬਰਾਂ ਹਰਸ਼ ਧੂਰੀ ਤੇ ਪ੍ਰਦੀਪ ਕਲੇਰ...
ਚੰਡੀਗੜ੍ਹ | ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਕਾਬੂ ਕਰ ਲਿਆ ਗਿਆ ਹੈ। ਉਸਨੂੰ ਬੈਂਗਲੁਰੂ ਏਅਰਪੋਰਟ ਤੋਂ ਡਿਟੇਨ ਕੀਤਾ ਗਿਆ ਹੈ। ਬਰਗਾੜੀ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ...
ਚੰਡੀਗੜ੍ਹ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਫਸਰ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ, ਨਾਲ ਹੀ ਕਿਹਾ ਕਿ ਉਸ ਕੋਲ ਇਸ ਦੇ...
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਉਤੇ ਵਿਵਾਦ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਆਪਣੇ ਭਾਣਜੇ ਦੇ ਮਾਮਲੇ ਵਿਚ ਦਿੱਤੀ ਸਫਾਈ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਚੰਨੀ ਸਾਬ੍ਹ ਇਸ ਮਾਮਲੇ 'ਤੇ ਤੁਸੀੰ ਢਕੇ ਰਹੋ ਤਾਂ ਚੰਗਾ ਹੈ, ਨਹੀਂ ਤਾਂ ਮੈਂ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੰਮੂਤਵੀ ਤੋਂ ਅਹਿਮਦਾਬਾਦ ਜਾ ਰਹੀ ਜੰਮੂਤਵੀ ਐਕਸਪ੍ਰੈਸ ਟਰੇਨ ਵਿਚ ਸਫਰ ਕਰ ਰਹੇ ਗੁਜਰਾਤ ਦੇ ਇਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਯਾਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਯਾਤਰੀ ਟਰੇਨ ਦੇ ਸਲੀਪਰ ਕੋਚ 8 ‘ਚ ਸਫਰ ਕਰ ਰਿਹਾ...
ਚੰਡੀਗੜ੍ਹ| ਸੀਐੱਮ ਮਾਨ ਨੇ ਪੁਲਿਸ ਵਿਭਾਗ ਨੂੰ ਦਿੱਤੀ ਵੱਡੀ ਸੌਗਾਤ ਦਿੱਤੀ ਹੈ। ਪੁਲਿਸ ਵਿਭਾਗ ਨੂੰ 100 ਦੇ ਕਰੀਬ ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਨੇੇ ਕੁਝ ਦਿਨ ਪਹਿਲਾਂ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਪੁਲਿਸ ਜਲਦੀ ਹੀ ਦੇਸ਼ ਦੀ ਸਭ ਤੋਂ ਅਡਵਾਂਸ ਪੁਲਿਸ ਹੋਵੇਗੀ। ਇਸੇ ਦੇ ਮੱਦੇਨਜ਼ਰ ਸੀਐਮ ਨੇ ਅੱਜ ਪੁਲਿਸ ਨੂੰ...
ਤਰਨਤਾਰਨ| ਤਰਨਤਾਰਨ ਨੇੜਲੇ ਚਬਾਲ ਦੇ ਇਕ ਨਿੱਜੀ ਹਸਪਤਾਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ। ਇਥੇ ਕੰਮ ਕਰਨ ਵਾਲੇ ਇਕ ਸਟਾਫ ਮੈਂਬਰ ਨੇ ਹੀ ਆਪਣੇ ਦੋਸਤਾਂ ਨਾਲ ਰਲ਼ ਕੇ ਹਸਪਤਾਲ ਵਿਚ ਭਾਰੀ ਭੰਨਤੋੜ ਕੀਤੀ। ਇਸ ਸਾਰੀ ਵਾਰਦਾਤ ਦੀ ਵੀਡੀਓ ਸੀਸੀਟੀਵੀ ਵਿਚ ਕੈਦ ਹੋ ਗਈ। 10-12 ਹਥਿਆਰਬੰਦ ਨੌਜਵਾਨ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਹਸਪਤਾਲ ਵਿਚ ਤੇਜ਼ਧਾਰ ਹਥਿਆਰਾਂ ਨਾਲ ਆਉਂਦੇ ਹਨ...
- Advertisement -

MOST POPULAR