Wednesday, September 16, 2026
Home Blog Page 97
ਚੰਡੀਗੜ੍ਹ, 26 ਫਰਵਰੀ । ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ...
ਮਖੂ, 25 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
ਚੰਡੀਗੜ੍ਹ, 25 ਫਰਵਰੀ । ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ...
ਚੰਡੀਗੜ੍ਹ, 24 ਫਰਵਰੀ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ ਹਨ ਜੋ ਕਦੇ ਬਿਨਾਂ ਕਿਸੇ ਡਰ ਦੇ ਚੱਲਦੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨਸ਼ਿਆਂ ਵਿਰੁੱਧ ਸਖ਼ਤੀ ਅਤੇ ਜਨਤਕ...
ਮਾਨਸਾ, 24 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ...
ਲੁਧਿਆਣਾ, 19 ਫ਼ਰਵਰੀ | ਲੁਧਿਆਣਾ ਦੀ ਸੀਟੀ ਯੂਨੀਵਰਸਿਟੀ ਵਿੱਚ ਕੁਝ ਮੁਸਲਿਮ ਵਿਦਿਆਰਥੀਆਂ ਨੇ ਰਮਜ਼ਾਨ ਦੌਰਾਨ ਇਫ਼ਤਾਰ ਅਤੇ ਸਹਰੀ ਦੀਆਂ ਸਹੂਲਤਾਂ ਨਾ ਮਿਲਣ ਅਤੇ ਕਥਿਤ ਦੁਰਵਿਵਹਾਰ ਦੇ ਦੋਸ਼ ਲਗਾਉਂਦੇ ਹੋਏ ਵਾਈਸ ਚਾਂਸਲਰ ਖ਼ਿਲਾਫ਼ ਨਾਰੇਬਾਜ਼ੀ ਕੀਤੀ, ਜਿਸ ਦੀ ਵੀਡੀਓ (Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਿਦਿਆਰਥੀਆਂ ਮੁਤਾਬਕ ਇਹ ਘਟਨਾ ਹਾਲ ਹੀ ਵਿੱਚ ਕੈਂਪਸ ਅੰਦਰ ਵਾਪਰੀ। ਵਾਇਰਲ ਵੀਡੀਓ ਵਿੱਚ ਵਿਦਿਆਰਥੀ ਦਾਅਵਾ ਕਰ...
ਜਲੰਧਰ, 19 ਫ਼ਰਵਰੀ | ਸ਼ਹਿਰ ਦੇ ਸੁੰਦਰ ਨਗਰ ਇਲਾਕੇ ਵਿੱਚ ਸੋਮਵਾਰ ਸ਼ਾਮ ਇੱਕੋ ਕਵਾਰਟਰ ਵਿੱਚ ਰਹਿਣ ਵਾਲੀਆਂ ਤਿੰਨ ਨਾਬਾਲਿਗ ਲੜਕੀਆਂ ਸੰਦੇਹਜਨਕ ਹਾਲਾਤਾਂ ਵਿੱਚ ਘਰ ਤੋਂ ਲਾਪਤਾ ਹੋ ਗਈਆਂ, ਜਿਨ੍ਹਾਂ ਵਿੱਚ 12 ਅਤੇ 13 ਸਾਲ ਦੀਆਂ ਦੋ ਸਗੀ ਭੈਣਾਂ ਅਤੇ ਉਨ੍ਹਾਂ ਦੀ 16 ਸਾਲਾ ਸਹੇਲੀ ਸ਼ਾਮਲ ਹੈ। ਪਰਿਵਾਰ ਮੁਤਾਬਕ ਮਾਤਾ-ਪਿਤਾ ਸਵੇਰੇ ਕੰਮ ‘ਤੇ ਗਏ ਹੋਏ ਸਨ ਅਤੇ ਸ਼ਾਮ ਕਰੀਬ ਸਾੜੇ...
ਚੰਡੀਗੜ੍ਹ, 23 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧ ਰਹੇ...
ਚੰਡੀਗੜ੍ਹ, 23 ਫਰਵਰੀ | ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ...
ਜਲੰਧਰ, 23 ਫਰਵਰੀ | ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਨਸ਼ੇ ਦੀ ਦਲਦਲ ਤੋਂ ਬਾਹਰ ਨਿਕਲ ਸਕਦੇ ਹਨ। ਇਹ ਵਿਚਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨੇ ਪਿੰਡ ਬੜਿੰਗ ਵਿੱਚ ਤਿੰਨ ਦਿਨਾਂ ਹਾਕੀ ਟੂਰਨਾਮੈਂਟ ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਨਿਤਿਨ ਕੋਹਲੀ ਨੇ ਉਨ੍ਹਾਂ ਦੀ...
- Advertisement -

MOST POPULAR