Home Blog Page 970
ਹਰੀਕੇ ਪੱਤਣ/ਤਰਨਤਾਰਨ | ਇਥੋਂ ਇਕ ਖਬਰ ਸਾਹਮਣੇ ਆਈ ਹੈ, ਜਿਸ ਵਿਚ ਪੁਲਿਸ ਵਾਲੇ ਘਰ ਹੀ ਚੋਰਾਂ ਨੇ ਚੋਰੀ ਕਰ ਲਈ। ਲੰਘੀ ਰਾਤ ਅਣਪਛਾਤਿਆਂ ਨੇ ਇਕ ਥਾਣੇਦਾਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ 26 ਤੋਲੇ ਸੋਨਾ ਤੇ 2 ਲੱਖ ਤੋਂ ਵੱਧ ਨਕਦੀ ਚੋਰੀ ਕਰ ਲਈ। ਜਾਣਕਾਰੀ ਦਿੰਦਿਆ ਸ਼ਮਸ਼ੇਰ ਸਿੰਘ ਪੁੱਤਰ ਨਛੱਤਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਪਰਿਵਾਰਕ ਮੈਂਬਰ...
ਬਾਬਾ ਬਕਾਲਾ | ਬਾਬਾ ਬਕਾਲਾ ਵਿਚ ਘਰੇਲੂ ਝਗੜੇ ਨੂੰ ਸੁਲਝਾਉਣ ਗਏ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਾਲਿਆਂ ਨੂੰ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਇਕ ਮੁਲਾਜ਼ਮ ਦਾ ਸਿਰ ਪਾੜ ਦਿੱਤਾ ਤੇ ਕਈਆਂ ਦੇ ਸਰੀਰ ਉਤੇ ਡਾਂਗਾਂ ਸੋਟੀਆਂ ਦੇ ਨਿਸ਼ਾਨ ਵੀ ਵੇਖਣ ਨੂੰ ਮਿਲੇ ਘਟਨਾ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਕਸਬਾ ਬੁਤਾਲਾ ਦੀ ਹੈ। ਜਾਣਕਾਰੀ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਘਣੂਪੁਰ ਨੇੜੇ ਗੁਰਦੁਆਰਾ ਸੰਗਤਸਰ ਦੇ ਮੇਲੇ ਦੀ ਚੱਲ ਰਹੀ ਸੇਵਾ ਦੌਰਾਨ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਪਿੰਡ ਕਾਲੇ ਨੇੜੇ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 25 ਸ਼ਰਧਾਲੂਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਵਿਚ ਇਕੋ ਪਰਿਵਾਰ ਦੇ 15 ਮੈਂਬਰ ਸ਼ਾਮਲ ਹਨ। ਮ੍ਰਿਤਕ...
ਰੂਪਨਗਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਪੜ ਦੇ ਸਦਾਵਰਤ ਇਲਾਕੇ 'ਚ ਐਤਵਾਰ ਰਾਤ ਨੂੰ ਨੌਜਵਾਨਾਂ ਵੱਲੋਂ 23 ਸਾਲ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸਦਾਵਰਤ ਵਜੋਂ ਹੋਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। SHO ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਸੀਮਾ ਨੇ ਸਵੇਰੇ...
ਜਲੰਧਰ। ਫਿਲੌਰ ਨੇੜਲੇ ਪਿੰਡ ਛੋਟੀ ਪਾਲਾਂ ਦੀ ਰਹਿਣ ਵਾਲੀ 10 ਸਾਲਾ ਬੱਚੀ ਪਿੰਡ ਦੇ ਸਰਕਾਰੀ ਸਕੂਲ ਵਿਚ 6ਵੀਂ ਕਲਾਸ ਵਿਚ ਪੜ੍ਹਦੀ ਹੈ। ਉਸ ਉਤੇ ਹੋਏ ਤਸੀਹਿਆਂ ਬਾਰੇ ਸੁਣ ਕੇ ਕਿਸੇ ਦਾ ਵੀ ਸੀਨਾ ਫਟ ਜਾਵੇਗਾ।ਇਸ ਮਾਸੂਮ ਦਾ ਸਾਰਾ ਸਰੀਰ ਲੋਹੇ ਦੇ ਗਰਮ ਸਰੀਏ ਨਾਲ ਸਾੜਿਆ ਜਾਂਦਾ ਸੀ। ਇਸ ਘਟਨਾ ਨੂੰ ਅੰਜਾਮ ਕੋਈ ਹੋਰ ਨਹੀਂ ਉਸਦੀ ਆਪਣੀ ਹੀ ਮਾਂ ਦਿੰਦੀ...
ਦੇਹਰਾਦੂਨ| ਉੱਤਰਾਖੰਡ ਤੋਂ ਭਾਜਪਾ ਨੇਤਾ ਯਸ਼ਪਾਲ ਬੇਨਾਮ ਨੂੰ ਵਿਰੋਧ ਪ੍ਰਦਰਸ਼ਨਾਂ ਕਾਰਨ ਇੱਕ ਮੁਸਲਿਮ ਵਿਅਕਤੀ ਨਾਲ ਆਪਣੀ ਧੀ ਦੇ ਵਿਆਹ ਨੂੰ ਮੁਲਤਵੀ ਕਰਨਾ ਪਿਆ। ਧੀ ਦਾ ਵਿਆਹ 28 ਮਈ 2023 ਨੂੰ ਹੋਣਾ ਸੀ। ਪੌੜੀ ਨਗਰ ਨਿਗਮ ਦੇ ਚੇਅਰਮੈਨ ਯਸ਼ਪਾਲ ਬੇਨਾਮ ਨੇ ਇੱਕ ਮੁਸਲਿਮ ਵਿਅਕਤੀ ਨਾਲ ਵਿਆਹ ਦੀ ਆਲੋਚਨਾ ਅਤੇ ਵਿਰੋਧ ਤੋਂ ਬਾਅਦ ਆਪਣੀ ਧੀ ਦਾ ਵਿਆਹ ਮੁਲਤਵੀ ਕਰ ਦਿੱਤਾ। ਹਾਲ ਹੀ 'ਚ...
ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਰਾਜੇਵਾਲ ਵਿਚ ਚਰਚ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਥਾਣਾ ਚਾਟੀਵਿੰਡ ਦੀ ਪੁਲਿਸ ਨੇ 15 ਨਿਹੰਗ ਸਿੰਘਾਂ 'ਤੇ ਪਰਚਾ ਦਰਜ ਕੀਤਾ ਹੈ। SP ਜੁਗਰਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਨਿਹੰਗ ਰਣਜੀਤ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ...
ਲੁਧਿਆਣਾ/ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਰਾਲਾ ਰੋਡ, ਖੰਨਾ 'ਚ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਦੇ ਇਕ ਪਾਸੇ ਬੈਂਚ 'ਤੇ ਬੈਠੇ 3 ਨੌਜਵਾਨਾਂ ਉਤੇ ਕਾਰ ਚੜ੍ਹਾ ਦਿੱਤੀ। ਹਾਦਸੇ 'ਚ ਜ਼ਖਮੀ ਹੋਏ ਨੌਜਵਾਨਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ, ਜਿਥੇ ਇਲਾਜ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ...
ਚੰਡੀਗੜ੍ਹ| ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ...
ਫ਼ਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁੱਦਕੀ ਕਸਬੇ ਦੇ ਇਕ ਵਿਅਕਤੀ ਵੱਲੋਂ ਮੋਬਾਇਲ ਹੈਕਰਾਂ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ ਗਈ। ਪਰਿਵਾਰਕ ਮੈਂਬਰਾਂ ਵੱਲੋਂ ਇਕ ਚਿੱਠੀ ਪੁਲਿਸ ਨੂੰ ਦਿੱਤੀ ਗਈ, ਜਿਸ ਵਿਚ ਉਸ ਨੇ ਮੌਤ ਦਾ ਕਾਰਨ ਲਿਖਿਆ। 42 ਸਾਲ ਦਾ ਵਿਅਕਤੀ ਪ੍ਰਭਜੀਤ ਸਿੰਘ ਭੁੱਲਰ ਪੁੱਤਰ ਬਲਬੀਰ ਸਿੰਘ ਭੁੱਲਰ ਵਾਸੀ ਫ਼ਰੀਦਕੋਟ ਰੋਡ ਮੁੱਦਕੀ ਨੇ ਲਿਖਿਆ...
- Advertisement -

MOST POPULAR