Home Blog Page 972
ਗੁਰਦਾਸਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਠਾਨਕੋਟ ਜੀਟੀ ਰੋਡ 'ਤੇ ਮਿਲਕ ਪਲਾਂਟ ਚੌਰਾਹੇ ਵਿਚ ਦੁਪਹਿਰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ 15 ਸਾਲ ਦੀ ਲੜਕੀ ਅਤੇ 10 ਸਾਲ ਦਾ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਜੇਪਾਲ ਉਪਰੋਂ ਟਰੱਕ ਦਾ ਇਕ ਟਾਇਰ ਲੰਘ...
ਅੰਮ੍ਰਿਤਸਰ| ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਸਾਂਝੀਵਾਲਤਾ ਦੇ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ...
 ਭਵਾਨੀਗੜ੍ਹ : ਨੇੜਲੇ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਪਾਤਸ਼ਾਹੀ ਨੋਵੀਂ ਦੇ ਸਰੋਵਰ 'ਚ ਇਸ਼ਨਾਨ ਕਰਨ ਸਮੇਂ ਦੋ ਨੌਜਵਾਨ ਪਾੜ੍ਹਿਆਂ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਝਨੇੜੀ ਵਿਖੇ ਸਥਿਤ ਸੱਤਿਆ ਭਾਰਤੀ ਆਦਰਸ਼ ਸਕੂਲ ਦੇ 8 ਵਿਦਿਆਰਥੀ ਦਸਵੀਂ ਦੇ ਆਏ ਚੰਗੇ ਨਤੀਜਿਆਂ ਉਪਰੰਤ ਘਰੋਂ ਪਾਰਟੀ ਕਰਨ ਦਾ ਕਹਿ ਕੇ ਆਏ ਸਨ। ਇਸ ਤੋਂ ਬਾਅਦ ਉਹ ਸਾਰੇ ਪਿੰਡ ਫੱਗੂਵਾਲਾ ਦੇ...
ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਚਰਚ ਦੇ ਬਾਹਰ ਹੰਗਾਮਾ ਹੋ ਗਿਆ ਹੈ। ਮਾਨਾਂਵਾਲਾ ਵਿਚ ਚਰਚ ਵਿਚ ਭੰਨਤੋੜ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਮਾਹੌਲ ਕਾਫੀ ਵਿਗੜ ਗਿਆ ਹੈ। ਮੌਕੇ ਤੇ ਪੁੱਜੇ SSP ਨੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਸਾਊਦੀ ਅਰਬ| ਮੱਕਾ ਵਿਚ ਇਕ ਹੋਟਲ ਵਿਚ ਅੱਗ ਲੱਗਣ ਕਾਰਨ ਅੱਠ ਪਾਕਿਸਤਾਨੀ ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਜੇਦਾਹ ਸਥਿਤ ਪਾਕਿਸਤਾਨ ਵਣਜ ਦੂਤਘਰ ਦੇ ਕੌਂਸਲ ਵੈਲਫੇਅਰ ਸ਼ਿਰਾਜ਼ ਅਲੀ ਖਾਨ ਮੁਤਾਬਕ ਅੱਗ ਦੀ ਘਟਨਾ ਮੱਕਾ ਦੇ ਇਬਰਾਹਿਮ ਖਲੀਲ ਰੋਡ 'ਤੇ ਇਕ ਹੋਟਲ 'ਚ ਵਾਪਰੀ। ਸ਼ਿਰਾਜ਼ ਅਲੀ ਖਾਨ ਨੇ ਦੱਸਿਆ ਕਿ ਸੜਨ ਕਾਰਨ ਲਾਸ਼ਾਂ ਦੀ ਸ਼ਨਾਖਤ ਕਰਨੀ...
ਮੁਹਾਲੀ| ਪੰਜਾਬ ਸਰਕਾਰ ਨੇ Pearl Group ਧੋਥਾਖੜੀ ਮਾਮਲੇ 'ਚ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ Pearl Group ਧੋਖਾਧੜੀ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਹੁਕਮਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਤੇ ਮੋਹਾਲੀ 'ਚ ਘਪਲਿਆਂ ਸਬੰਧੀ ਦਰਜ ਕੀਤੀਆਂ ਐੱਫਆਈਆਰਜ਼ ਦੀ ਜਾਂਚ ਕੀਤੀ ਜਾਵੇਗੀ। ਦੱਸ ਦਈਏ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਜ਼ੀਰਾ 'ਚ ਪਰਲ ਗਰੁੱਪ ਘਪਲੇ ਦੇ ਸਬੰਧ...
ਨਿਊਜ਼ ਡੈਸਕ| ਭਾਰਤੀ ਸਟੇਟ ਬੈਂਕ ਵੱਲੋਂ 2000 ਦੇ ਨੋਟ ਬਦਲਣ ਨੂੰ ਲੈ ਕੇ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ 20,000 ਰੁਪਏ ਤੱਕ ਜਾਂ 2000 ਰੁਪਏ ਦੇ 10 ਨੋਟ ਬਦਲਣ ਲਈ ਕਿਸੇ ਵੀ ਤਰ੍ਹਾਂ ਦੇ ਫਾਰਮ ਜਾਂ ਸਲਿੱਪ ਭਰਨ ਦੀ ਲੋੜ ਨਹੀਂ ਹੋਵੇਗੀ। ਇਸ ਦਾ ਮਤਲਬ ਇਹ ਹੈ ਕਿ ਤੁਸੀਂ ਐੱਸਬੀਆਈ ਦੀ ਕਿਸੇ ਵੀ ਸ਼ਾਖਾ...
ਅੰਮ੍ਰਿਤਸਰ| ਅੰਮ੍ਰਿਤਸਰ 'ਚ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਮਿਸਰੀ ਨਾਈਟ ਐਂਡ ਤਮਜਾਰਾ ਨਾਂ ਦੇ ਕਲੱਬ 'ਤੇ ਛਾਪਾ ਮਾਰਿਆ। ਪੁਲਿਸ ਨੇ ਦੋਵਾਂ ਬਾਰਾਂ ਦੇ ਮਾਲਕ, ਮੈਨੇਜਰ ਤੇ ਮੁਲਾਜ਼ਮਾਂ ਸਮੇਤ ਕੁੱਲ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇੱਥੋਂ ਪਰੋਸੀ ਜਾ ਰਹੀ ਨਾਜਾਇਜ਼ ਸ਼ਰਾਬ ਅਤੇ ਹੁੱਕਾ...
ਜਲੰਧਰ| ਜਲੰਧਰ ਤੋਂ ਇਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇਥੇ ਇਕ ਮੁਲਾਜ਼ਮ ਦੀ ਖੰਭੇ ਤੋਂ ਕਰੰਟ ਪੈਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਲੜੋਈ ਦੀ ਹੈ, ਜਿਥੇ ਠੇਕੇ ਤੇ ਰੱਖੇ ਇਕ ਮੁਲਾਜ਼ਮ ਦੀ ਬਿਜਲੀ ਠੀਕ ਕਰਿਦਆਂ ਖੰਭੇ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਉਕਤ ਮੁਲਾਜ਼ਮ...
ਲੁਧਿਆਣਾ| ਲੁਧਿਆਣਾ ਤੋਂ ਇਕ ਬਹੁਤ ਹੀ ਦਿਲ ਕੰਬਾਊ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਨੌਜਵਾਨ ਆਪਣੀ ਮੰਗੇਤਰ ਨੂੰ ਏਅਰਪੋਰਟ ਤੋਂ ਲੈ ਕੇ ਆ ਰਿਹਾ ਸੀ ਕਿ ਉਸਦੀ ਕਾਰ ਆਟੋ ਨੂੰ ਬਚਾਉਂਦਿਆਂ ਹਾਦਸਾਗ੍ਰਸਤ ਹੋ ਗਈ।ਜਾਣਕਾਰੀ ਅਨੁਸਾਰ ਪ੍ਰਿੰਸ ਨਾਂ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਆਪਣੀ ਮੰਗੇਤਰ ਨੂੰ ਲੈ ਕਿ ਆ ਰਿਹਾ ਸੀ। ਪ੍ਰਿੰਸ ਤੇ ਉਸਦੀ ਮੰਗੇਤਰ ਨੂੰ ਬਹੁਤ ਹੀ ਗੰਭੀਰ...
- Advertisement -

MOST POPULAR