Home Blog Page 973
ਚੰਡੀਗੜ੍ਹ| ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ਨਾਲ ਜੁੜੇ ਮਾਮਲੇ ਵਿਚ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਦੀ ਪੈਰਵਾਈ ਕਰ ਰਹੀ SIT ਦੇ ਚੀਫ ਨੂੰ ਬਦਲ ਦਿੱਤਾ ਹੈ। ਮਾਨ ਸਰਕਾਰ ਨੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੂੰ ਇਸ ਮਾਮਲੇ ਵਿਚ ਨਵਾਂ ਐਸਆਈਟੀ ਚੀਫ ਨਿਯੁਤਕ ਕੀਤਾ ਹੈ। ਇਸ ਤੋਂ ਪਹਿਲਾਂ ਡੀਆਜੀ ਰਾਹੁਲ ਇਸ ਕੇਸ ਦੇ ਮੁਖੀ...
ਜਲੰਧਰ| ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਲੰਮਾ ਸਮਾਂ ਧਰਨਾ ਦਿੱਤਾ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਭ ਤੋਂ ਵੱਧ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਦੇ 500 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਨੂੰ ਲੈ ਕੇ...
ਚੰਡੀਗੜ੍ਹ| ਪੰਜਾਬ ਦੇ ਮੋਹਾਲੀ ਦੇ ਖਰੜ ਵਿਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਈ ਹੈ। ਇਸ ਵਾਰ ਯੂਨੀਵਰਸਿਟੀ ਦੇ ਪੰਜ ਵਿਦਿਆਰਥੀਆਂ ਨੇ ਅਸਿਸਟੈਂਟ ਪ੍ਰੋਫੈਸਰ ਦੀ ਕੁੱਟਮਾਰ ਕੀਤੀ ਤੇ ਉਸਦੇ ਹੱਥ ਪੈਰ ਤੋੜ ਦਿੱਤੇ। ਅਸਿਸਟੈਂਟ ਪ੍ਰੋਫੈਸਰ ਨੂੰ ਜੀਐਮਸੀਐਚ-32 ਵਿਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਓਮੇਗਾ ਸਿਟੀ ਖਰੜ ਦੇ ਰਹਿਣ ਵਾਲੇ ਪ੍ਰੋਂ ਇਰਸ਼ਾਦ ਮਲਿਕ ਪਿਛਲੇ 10 ਸਾਲਾਂ ਤੋਂ...
ਚੰਡੀਗੜ੍ਹ| ਪੰਜਾਬ ਤੇ ਹਰਿਆਣਾ ਵਿਚ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ । ਦੋਵੇਂ ਸੂਬਿਆਂ ਵਿਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਪਰ ਜਲਦ ਹੀ ਇਸ ਤੋਂ ਰਾਹਤ ਮਿਲਣ ਦੇ ਆਸਾਰ ਹਨ। ਹਫਤੇ ਦੀ ਸ਼ੁਰੂਆਤ ਵਿਚ ਇਕ ਪੱਛਮੀ ਗੜਬੜੀ ਆਪਣਾ ਅਸਰ ਦਿਖਾਏਗੀ ਤੇ 23-24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਚ ਆਉਣ...
ਫਿਰੋਜ਼ਪੁਰ| ਫਿਰੋਜ਼ਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ੀਰਾ ਸ਼ਰਾਬ ਫੈਕਟਰੀ ਦੇ ਆਲੇ-ਦੁਆਲੇ ਦਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ। ਸ਼ਰਾਬ ਬਣਾਊਣ ਵੇਲੇ ਗੰਦੇ ਪਾਣੀ ਨੂੰ ਧਰਤੀ ਹੇਠਾਂ ਸੁੱਟਣ ਕਾਰਨ ਫੈਕਟਰੀ ਨੇੜਲਾ ਧਰਤੀ ਹੇਠਲਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ। ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਟਰ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਪ੍ਰਦੂਸ਼ਣ ਕੰਟਰਲ ਬੋਰਡ ਦੀ ਰਿਪੋਰਟ ਵਿਚ ਇਸ ਗੱਲ ਦਾ...
ਅੰਮ੍ਰਿਤਸਰ| ਗੁਰੂ ਨਗਰੀ ਵਿਚ ਦਰਬਾਰ ਸਾਹਿਬ ਵਿਚ ਇਕ ਪ੍ਰਵਾਸੀ ਕੋਲੋਂ ਤੰਬਾਕੂ ਮਿਲਣ ਕਾਰਨ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਇਹ ਪ੍ਰਵਾਸੀ ਸ਼ਖਸ ਜੋੜਾ ਘਰ ਕੋਲ ਖੜ੍ਹਾ ਸੀ ਤੇ ਇਸ ਦੀ ਜੇਬ ਵਿਚ ਤੰਬਾਕੂ ਦੀ ਪੁੜੀ ਸੀ। ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਹਰਪਾਲ ਸਿੰਘ ਨੇ ਸ਼ੱਕ ਹੋਣ ਉਤੇ ਇਸ ਪ੍ਰਵਾਸੀ ਸ਼ਖਸ ਕੋਲ ਸ਼ੱਕ ਹੋਣ ਉਤੇ ਜਦੋਂ ਇਸਦੀ ਤਲਾਸ਼ੀ ਲਈ ਤਾਂ ਉਸ...
ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ...
ਜਲੰਧਰ| ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਲੰਮਾ ਸਮਾਂ ਧਰਨਾ ਦਿੱਤਾ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਭ ਤੋਂ ਵੱਧ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਦੇ 500 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਨੂੰ ਲੈ ਕੇ...
ਬਠਿੰਡਾ । ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਗਿਲਪੱਤੀ ਅਤੇ ਸਿਵੀਆਂ ਫੈਕਟਰੀ ਰੋਡ ’ਤੇ ਇਕ ਕਾਰ ਅਚਾਨਕ ਸੰਤੁਲਨ ਗੁਆ ​​ਬੈਠੀ ਅਤੇ ਦਰੱਖਤ ਨਾਲ ਟਕਰਾਅ ਗਈ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਰਾਜਵਿੰਦਰ ਧਾਲੀਵਾਲ, ਹਰਸ਼ਿਤ ਚਾਵਲਾ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ...
ਅੰਮ੍ਰਿਤਸਰ | SGPC ਪ੍ਰਧਾਨ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ ਕਿ ਸਿੰਘ ਸਾਹਿਬਾਨਾਂ ਦੀ ਮਰਿਆਦਾ ਤੈਅ ਹੋਵੇਗੀ ! ਕਮੇਟੀ ਮਰਿਆਦਾ ਦਾ ਪ੍ਰੋਟੋਕਾਲ ਤੈਅ ਰਹੇਗੀ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਦੀ ਮਰਿਆਦਾ ਬਾਰੇ ਕਮੇਟੀ ਬਣੇਗੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ...
- Advertisement -

MOST POPULAR