ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਜਸ਼ਨਾਂ ਅਧੀਨ ਵਿਦਿਆਰਥੀਆਂ ਦੀ ਇਨੋਵੇਸ਼ਨ ਕਾਂਗਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ 100 ਤੋਂ ਵੱਧ ਤੇ 7ਵੀਂ ਤੋਂ 12ਵੀਂ ਕਲਾਸ ਦੇ ਸਕੂਲੀ ਵਿਦਿਆਰਥੀਆਂ ਨੇ ਨਵੀਆਂ-ਨਵੀਆਂ ਕਾਢਾਂ 'ਤੇ ਆਧਾਰਿਤ ਮਾਡਲ ਦਾ ਪ੍ਰਦਰਸ਼ਨ ਕੀਤਾ।
ਇਸ ਪ੍ਰੋਗਰਾਮ ਦਾ ਸਿਰਲੇਖ "ਸਥਾਈ ਜੀਵਿਕਾ, ਜਲਵਾਯੂ ਪਰਿਵਰਤਨ, ਊਰਜਾ, ਸ਼ਹਿਰਾਂ ਅਤੇ...
ਯਮੁਨਾਨਗਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਯਮੁਨਾਨਗਰ 'ਚ ਸੜਕ ਹਾਦਸੇ 'ਚ ਢਾਈ ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ। ਉਹ ਮਾਂਡੇਬਾੜੀ ਪਿੰਡ ਵਿਚ ਆਪਣੇ ਘਰ ਦੇ ਬਾਹਰ ਗਲੀ ਵਿਚ ਖੇਡ ਰਹੀ ਸੀ, ਉਦੋਂ ਹੀ ਇਕ ਟਰੈਕਟਰ-ਟਰਾਲੀ ਨੇ ਉਸ ਨੂੰ ਕੁਚਲ ਦਿਤਾ। ਪਿੰਡ ਵਾਸੀਆਂ ਨੇ ਟਰੈਕਟਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।...
ਕ੍ਰਾਇਮ ਅਤੇ ਨਸ਼ਾ
NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਕੀਤਾ ਗ੍ਰਿਫ਼ਤਾਰ, ਕਈ ਅਪਰਾਧਿਕ ਮਾਮਲੇ ਹਨ ਦਰਜ
Admin - 0
ਨਵੀਂ ਦਿੱਲੀ | ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਨੈੱਟਵਰਕ 'ਚ ਸ਼ਾਮਲ ਹੋਣ ਦੇ ਦੋਸ਼ 'ਚ ਇਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਯੁੱਧਵੀਰ ਸਿੰਘ ਉਰਫ਼ ਸਾਧੂ ਜੇਲ੍ਹ ਵਿਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਸੀ।
ਇਸ ਮਾਮਲੇ ਵਿਚ ਯੁੱਧਵੀਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਐਨਆਈਏ ਨੇ ਪਹਿਲਾਂ 24 ਮਾਰਚ...
ਨਵੀਂ ਦਿੱਲੀ | ਸੀਬੀਆਈ ਨੇ 1984 ਨਸਲਕੁਸ਼ੀ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਟਾਈਟਲਰ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਦੇ ਤਹਿਤ ਦੋਸ਼ ਲਗਾਏ ਹਨ। ਇਸ ਮਾਮਲੇ ਦੀ 2 ਜੂਨ ਨੂੰ ਸੁਣਵਾਈ ਹੋਵੇਗੀ।ਪਿਛਲੇ ਮਹੀਨੇ ਸੀਬੀਆਈ ਦੀ ਸੀਐਫਐਸਐਲ ਲੈਬ ਵਿਚ ਜਗਦੀਸ਼...
ਮਾਨਸਾ | ਇਥੋਂ ਇਕ ਵੱਡੀ ਲਾਟਰੀ ਦਾ ਇਨਾਮ ਨਿਕਲਿਆ ਸਾਹਮਣੇ ਆਇਆ ਹੈ। ਕਹਿੰਦੇ ਹਨ ਕਿ ਰੱਬ ਜਦੋਂ ਵੀ ਦਿੰਦਾ ਹੈ, ਛੱਪਰ ਫਾੜ ਕੇ ਦਿੰਦਾ ਹੈ। ਸੋਮਾ ਰਾਣੀ ਲਈ ਇਹ ਕਹਾਵਤ ਉਸ ਵੇਲੇ ਸੱਚ ਸਾਬਤ ਹੋਈ, ਜਦੋਂ ਉਸ ਦੀ ਢਾਈ ਕਰੋੜ ਰੁਪਏ ਦੀ ਲਾਟਰੀ ਨਿਕਲੀ। ਨਾਗਾਲੈਂਡ ਸਟੇਟ ਡੀਅਰ ਵਿਸਾਖੀ ਬੰਪਰ ਦਾ ਡਰਾਅ ਕੱਢਿਆ ਗਿਆ ਹੈ ਤੇ 2.50 ਕਰੋੜ ਦਾ ਪਹਿਲਾ...
ਕਪੂਰਥਲਾ
ਸੁਲਤਾਨਪੁਰ ਲੋਧੀ : ਸੱਸ ਦੇ ਕਤਲ ਤੋਂ ਬਾਅਦ ਜਵਾਈ ਨੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਕੀਤੇ ਹੈਰਾਨੀਜਨਕ ਖੁਲਾਸੇ
Admin - 0
ਸੁਲਤਾਨਪੁਰ ਲੋਧੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੱਸ ਦੇ ਕਤਲ ਤੋਂ ਬਾਅਦ ਜਵਾਈ ਨੇ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਜਵਾਈ ਨੇ ਵੀਡੀਓ ਬਣਾਈ ਤੇ ਹੈਰਾਨੀਜਨਕ ਖੁਲਾਸੇ ਕੀਤੇ। 2 ਦਿਨ ਪਹਿਲਾਂ ਬੇਬੇ ਨਾਨਕੀ ਅਰਬਨ ਅਸਟੇਟ (ਪੁਡਾ ਕਾਲੋਨੀ) ਸੁਲਤਾਨਪੁਰ ਲੋਧੀ ਵਿਖੇ ਇਕੱਲੀ ਰਹਿ ਰਹੀ ਔਰਤ ਜਸਵੀਰ ਕੌਰ ਪਤਨੀ ਸਵਰਗੀ ਨਿਰਵੈਰ ਸਿੰਘ ਏ. ਐੱਸ. ਆਈ. ਦੇ ਸ਼ੱਕੀ ਹਾਲਾਤ...
ਐਸਏਐਸ ਨਗਰ/ਮੋਹਾਲੀ
CM ਮਾਨ ਨੇ ਬੀਜੇਪੀ ‘ਤੇ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਬੋਲਿਆ ਸ਼ਬਦੀ ਹਮਲਾ, ਪੜ੍ਹੋ ਪੂਰੀ ਖਬਰ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਬੀਜੇਪੀ 'ਤੇ ਹਮਲਾ ਬੋਲਦਿਆਂ ਟਵੀਟ ਕੀਤਾ ਹੈ ਕਿ ਜੇਕਰ ਭਾਰਤ ਦੇ ਸੰਵਿਧਾਨ 'ਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਸਜ਼ਾ ਦਿੱਤੀ ਜਾ ਸਕਦੀ ਸੀ।
ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ...
ਪੰਜਾਬ
ਬੁਢਲਾਡਾ ‘ਚ ਕਰਿਆਨੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, 8 ਲੱਖ ਦਾ ਨੁਕਸਾਨ, ਨਹੀਂ ਲੱਗਾ ਕਾਰਨਾਂ ਦਾ ਪਤਾ
Admin - 0
ਮਾਨਸਾ | ਇਥੇ ਅੱਗ ਦੀ ਘਟਨਾ ਵਾਪਰ ਗਈ ਹੈ। ਬੁਢਲਾਡਾ ਹਲਕੇ ਦੇ ਪਿੰਡ ਰੱਲੀ ’ਚ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦੀ ਖ਼ਬਰ ਹੈ। ਰਾਤ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਮੌਕੇ ‘ਤੇ ਲੋਕਾਂ ਵੱਲੋਂ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ ਕੀਤੀ ਗਈ ਪਰ ਉਦੋਂ ਤੱਕ...
ਐਸਏਐਸ ਨਗਰ/ਮੋਹਾਲੀ
ਚੰਗੀ ਖਬਰ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨਵੀਂ ਪਾਲਿਸੀ ਕੀਤੀ ਜਾਰੀ, ਪੜ੍ਹੋ ਵੇਰਵਾ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਰਜ਼ ‘ਤੇ ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਲਈ ਨਵੀਂ ਪਾਲਿਸੀ ਲੈ ਕੇ ਆਈ ਹੈ। ਇਸ ਪਾਲਿਸੀ ਦਾ ਸਿਰਫ ਨਾਂ ਹੀ ਬਦਲਿਆ ਹੈ ਮਤਲਬ ਸਿਰਫ ਸਿੱਖਿਆ ਵਿਭਾਗ ਦਾ ਨਾਂ ਬਦਲ ਕੇ ਦੂਜੇ-ਤੀਜੇ ਵਿਭਾਗਾਂ ਦਾ ਨਾਂ ਲਿਖਿਆ ਗਿਆ ਹੈ ਜਦੋਂਕਿ ਪਾਲਿਸੀ ਪੂਰੀ ਤਰ੍ਹਾਂ ਤੋਂ ਓਹੀ ਹੈ...
ਪੰਜਾਬ
ਬਠਿੰਡਾ : ਕੈਨੇਡਾ ਤੋਂ ਪੰਜਾਬ ਆਇਆ ਨੌਜਵਾਨ ਕਾਰ ਹਾਦਸੇ ਦਾ ਹੋਇਆ ਸ਼ਿਕਾਰ, ਦਰੱਖਤ ‘ਚ ਵੱਜਣ ਨਾਲ ਦਰਦਨਾਕ ਮੌਤ
Admin - 0
ਬਠਿੰਡਾ । ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਗਿਲਪੱਤੀ ਅਤੇ ਸਿਵੀਆਂ ਫੈਕਟਰੀ ਰੋਡ ’ਤੇ ਇਕ ਕਾਰ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਟਕਰਾਅ ਗਈ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਰਾਜਵਿੰਦਰ ਧਾਲੀਵਾਲ, ਹਰਸ਼ਿਤ ਚਾਵਲਾ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ...










































