ਅੰਮ੍ਰਿਤਸਰ
Breaking : ਅੰਮ੍ਰਿਤਸਰ ਦੇ 2 ਨੌਜਵਾਨਾਂ ਨੂੰ ਇੰਡੋਨੇਸ਼ੀਆ ‘ਚ ਸੁਣਾਈ ਮੌਤ ਦੀ ਸਜ਼ਾ, ਡੌਂਕਰ ਦੇ ਕਤਲ ਦਾ ਲੱਗਾ ਦੋਸ਼
Admin - 0
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਗੱਗੋਮਾਹਲ ਦੇ 2 ਨੌਜਵਾਨਾਂ ਨੂੰ ਇੰਡੋਨੇਸ਼ੀਆ 'ਚ ਮੌਤ ਦੀ ਸਜ਼ਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਮੇਜ ਸਿੰਘ ਗੱਗੋਮਾਹਲ ਤੇ ਅਜੇਪਾਲ ਸਿੰਘ ਅਟਾਰੀ ਦੇ ਪਿੰਡ ਮੋਧੇ ਧਨੋਏ ਦਾ ਰਹਿਣ ਵਾਲਾ ਹੈ ਤੇ ਰਿਸ਼ਤੇ ਵਿਚ ਭਰਾ ਲੱਗਦੇ ਹਨ। ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਦੋਵੇਂ ਵਿਦੇਸ਼ ਜਾਣਾ ਚਾਹੁੰਦੇ ਸਨ,...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ ‘ਚ ਚਿੱਟੇ ਦੀ ਓਵਰਡੋਜ਼ ਨਾਲ ਕਬੱਡੀ ਖਿਡਾਰੀ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ
Admin - 0
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੋਣਹਾਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਭਜਨਾ ਇਲਾਕੇ ਦਾ ਹੋਣਹਾਰ ਕਬੱਡੀ ਖਿਡਾਰੀ ਸੀ। ਭਾਵੇਂ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਫਿਰ ਵੀ ਕਈ ਵਾਰ ਅਜਿਹੀਆਂ ਖ਼ਬਰਾਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਸਕੂਲੋਂ ਪੁੱਤ ਲੈਣ ਗਏ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਦੋਵਾਂ ਦੀ ਦਰਦਨਾਕ ਮੌਤ
Admin - 0
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਵਾਪਰੇ ਹਾਦਸੇ ਦੌਰਾਨ ਇਕ 12 ਸਾਲਾ ਵਿਦਿਆਰਥੀ ਅਰਸ਼ ਦੀ ਮੌਤ ਹੋ ਗਈ ਸੀ ਜਦਕਿ ਮ੍ਰਿਤਕ ਅਰਸ਼ ਦਾ ਪਿਤਾ ਰਾਜੇਸ਼ ਕੁਮਾਰ ਉਰਫ਼ ਲਵਲੀ ਤੇ ਉਸ ਦਾ ਚਚੇਰਾ ਭਰਾ ਨਿਤਿਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਜ਼ਖ਼ਮਾਂ ਦੀ ਤਾਬ ਨਾ ਝੱਲਦੇ...
ਕ੍ਰਾਇਮ ਅਤੇ ਨਸ਼ਾ
ਪਠਾਨਕੋਟ ‘ਚ ਫਰਜ਼ੀ ਟਰੈਵਲ ਏਜੰਟ ਗ੍ਰਿਫਤਾਰ, 25 ਨਕਲੀ ਪਾਸਪੋਰਟਾਂ ਸਮੇਤ ਕਈ ਦਸਤਾਵੇਜ਼ ਬਰਾਮਦ
Admin - 0
ਪਠਾਨਕੋਟ | ਇਥੋਂ ਦੀ ਪੁਲਿਸ ਨੂੰ ਵੱਡੀ ਸਫਲਤਾ ਹੈ। ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਫ਼ਰਜ਼ੀ ਏਜੰਟ ਕੋਲੋਂ 25 ਪਾਸਪੋਰਟ, 6 ਚੈੱਕ ਬੁੱਕ ਅਤੇ ਹੋਰ ਕਈ ਦਸਤਾਵੇਜ਼ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਏਜੰਟ ਨੇ ਕਈ...
ਨਵੀਂ ਦਿੱਲੀ | ਰਿਜ਼ਰਵ ਬੈਂਕ ਆਫ ਇੰਡੀਆ ਨੇ 2 ਹਜ਼ਾਰ ਦੇ ਨੋਟ ਬੰਦ ਕਰ ਦਿੱਤੇ ਹਨ। ਇਨ੍ਹਾਂ ਨੂੰ ਸਾਰੇ ਲੋਕ ਸਿਰਫ 30 ਸਤੰਬਰ ਤਕ ਬੈਂਕਾਂ 'ਚ ਜਮ੍ਹਾ ਕਰਵਾ ਸਕਣਗੇ। RBI ਨੇ ਦੇਸ਼ ਦੀ ਸਭ ਤੋਂ ਵੱਡੀ ਕਰੰਸੀ ਉਤੇ ਇਹ ਫੈਸਲਾ ਲਿਆ ਹੈ।
ਰਿਜ਼ਰਵ ਬੈਂਕ ਮੁਤਾਬਕ 2 ਹਜ਼ਾਰ ਦਾ ਨੋਟ ਲੀਗਲ ਟੈਂਡਰ ਤਾਂ ਰਹੇਗਾ ਪਰ ਇਸਨੂੰ ਸਰਕੂਲੇਸ਼ਨ ਤੋਂ ਬਾਹਰ ਕਰ...
ਕ੍ਰਾਇਮ ਅਤੇ ਨਸ਼ਾ
ਤਲਵੰਡੀ ਸਾਬੋ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ, ਪਿਤਾ ਦੀ ਬਚਪਨ ‘ਚ ਹੀ ਹੋ ਗਈ ਸੀ ਮੌਤ
Admin - 0
ਤਲਵੰਡੀ ਸਾਬੋ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਜਗੜ੍ਹ ਕੁੱਬੇ 'ਚ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਘਰ 'ਚ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਗੁਰਪ੍ਰੀਤ ਸਿੰਘ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ...
ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ ਖੌਫਨਾਕ ਵਾਰਦਾਤ : ਕੈਬ ਬੁਕਿੰਗ ਕਰਵਾ ਵਿਅਕਤੀਆਂ ਡਰਾਈਵਰ ਨੂੰ ਦਿੱਤਾ ਮਾਰ, ਲੁੱਟੀ ਕਾਰ
Admin - 0
ਮੋਹਾਲੀ | ਕੈਬ ਡਰਾਈਵਰ ਦਾ ਕਤਲ ਕਰਕੇ ਕਾਰ ਖੋਹਣ ਵਾਲਿਆਂ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਕੈਬ ਡਰਾਈਵਰ ਦਾ ਕਤਲ ਕਰਕੇ ਲਾਸ਼ ਗਟਰ ਵਿਚ ਸੁੱਟਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਕੇ 22 ਮਈ ਤਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਦਰਅਸਲ ਇਹ ਮੁਲਜ਼ਮ ਕਤਲ ਤੋਂ ਬਾਅਦ ਕਾਰ ਸਮੇਤ ਫਰਾਰ ਹੋ...
ਸ੍ਰੀ ਮਾਛੀਵਾੜਾ ਸਾਹਿਬ/ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਰਾਲਾ ਰੋਡ ਨੇੜੇ ਮੱਕੀ ਦੇ ਖੇਤਾਂ 'ਚ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ ਰਾਕੇਸ਼ ਕੁਮਾਰ (19) ਵਾਸੀ ਬਲੀਬੇਗ ਬਸਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਰ ਦੇ ਸਾਥੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਉਹ ਕੁੱਲ 9 ਵਿਅਕਤੀ ਮਾਛੀਵਾੜਾ ਨੇੜੇ ਮੱਕੀ ਦੀ ਫਸਲ 'ਤੇ ਸਪਰੇਅ...
ਕ੍ਰਾਇਮ ਅਤੇ ਨਸ਼ਾ
wrestlers protest : ਨਹੀਂ ਘਟੀ ਬ੍ਰਿਜ ਭੂਸ਼ਣ ਦੀ ਆਕੜ, ਪਹਿਲਵਾਨਾਂ ਨੂੰ ਕਿਹਾ- ਤੁਹਾਡੇ ਮੈਡਲਾਂ ਦੀ ਕੀਮਤ ਸਿਰਫ 15 ਰੁਪਏ
Admin - 0
ਦਿੱਲੀ| ਜੰਤਰ-ਮੰਤਰ 'ਤੇ ਪਹਿਲਵਾਨਾਂ ਦੀ ਹੜਤਾਲ 27ਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ਵਿੱਚ ਸਿਰਫ਼ 2 ਦਿਨ ਬਾਕੀ ਹਨ। ਪਰ ਹੁਣ ਤੱਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਬ੍ਰਿਜਭੂਸ਼ਨ ਸਿੰਘ ਨੇ ਇਕ ਯੂ-ਟਿਊਬ ਚੈਨਲ 'ਤੇ ਦਿੱਤੇ ਮੈਡਲ ਵਾਪਸ ਕਰਨ ਦੇ ਸਵਾਲ 'ਤੇ...
ਗੁਰਦਾਸਪੁਰ| ਲੁੱਟ ਦੀ ਨੀਅਤ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਘਰ ‘ਚ ਦਾਖਲ ਹੋਏ ਚੋਰਾਂ ਨੇ 60 ਸਾਲਾ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ। ਔਰਤ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਘਰ ‘ਚ ਬਣੇ ਗਟਰ ‘ਚ ਸੁੱਟ ਦਿੱਤਾ ਗਿਆ। ਇਸ ਬਾਰੇ ਜਦੋਂ ਆਸਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ...










































