ਸੁਲਤਾਨਪੁਰ ਲੋਧੀ | ਸੁਲਤਾਨਪੁਰ ਲੋਧੀ ਤੋਂ ਖਬਰ ਸਾਹਮਣੇ ਆਈ ਹੈ। ਇਕ ਵਿਅਕਤੀ ਵਲੋਂ ਗ੍ਰੰਥੀ ਸਿੰਘ 'ਤੇ ਹਮਲਾ ਕੀਤਾ ਗਿਆ। ਇਹ ਮਾਮਲਾ ਗੁਰਦੁਆਰਾ ਸ੍ਰੀ ਹੱਟ ਸਾਹਿਬ ਦਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਵਲੋਂ ਗ੍ਰੰਥੀ ਸਿੰਘ ਤੋਂ ਇਲਾਵਾ ਸੇਵਾਦਾਰਾਂ ਨਾਲ ਵੀ ਬਦਸਲੂਕੀ ਕੀਤੀ ਗਈ। ਪੱਟ ਉਤੇ ਥਾਪੀਆਂ ਵੀ ਮਾਰੀਆਂ। ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਗੁਰੂਘਰ ਵਿਚ ਮੂੰਹ ਉਤੇ ਕੱਪੜਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਖਾਲੀ ਪਲਾਟ ‘ਚੋਂ ਮਿਲਿਆ ਹਜ਼ਾਰਾਂ ਲੀਟਰ ਤੇਜ਼ਾਬ : ਗੈਸ ਲੀਕ ਹੋਣ ਤੋਂ ਬਾਅਦ ਹਰਕਤ ‘ਚ ਆਇਆ ਵਿਭਾਗ
Admin - 0
ਲੁਧਿਆਣਾ| ਪੁਲਿਸ ਅਤੇ ਪੀਪੀਸੀਬੀ ਨੇ ਲੁਧਿਆਣਾ ਦੇ ਗਿਆਸਪੁਰਾ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਹਜ਼ਾਰਾਂ ਲੀਟਰ ਤੇਜ਼ਾਬ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਦਾਮ ਦੇ ਮਾਲਕ ਕੋਲ ਤੇਜ਼ਾਬ ਸਟੋਰ ਕਰਨ ਦੀ ਮਨਜ਼ੂਰੀ ਕਰੀਬ 5 ਸਾਲ ਪਹਿਲਾਂ ਖਤਮ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਗੋਦਾਮ ਦੇ ਮਾਲਕ ਨੇ...
ਬਠਿੰਡਾ | ਬਠਿੰਡਾ ਸ਼ਹਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਸ਼ਾਸਨ ਨੂੰ ਚਿੱਠੀਆਂ ਬਰਾਮਦ ਹੋਈਆਂ ਹਨ, ਜਿਸ ਵਿਚ ਲਿਖਿਆ ਹੈ ਕਿ ਬਠਿੰਡਾ ਦੀਆਂ ਕਈ ਥਾਵਾਂ ਨੂੰ ਉਡਾ ਦਿੱਤਾ ਜਾਵੇਗਾ। ਪੁਲਿਸ ਹਰਕਤ ਵਿਚ ਆ ਗਈ ਹੈ ਤੇ ਹਰੇਕ ਆਉਣ-ਜਾਣ ਵਾਲੇ ਸ਼ੱਕੀ ਉਤੇ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ।...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਹਨੀ ਟਰੈਪ ‘ਚ ਫਸਾ ਕੇ ਰਾਹਗੀਰਾਂ ਨੂੰ ਲੁੱਟਣ ਵਾਲੀ ਔਰਤ ਸਮੇਤ 4 ਵਿਅਕਤੀ ਗ੍ਰਿਫਤਾਰ
Admin - 0
ਲੁਧਿਆਣਾ | ਇਥੇ ਜਾਲ ਵਿਚ ਫਸਾ ਕੇ ਲੋਕਾਂ ਨੂੰ ਲੁੱਟਣ ਵਾਲਾ ਗਿਰੋਹ ਬੇਪਰਦਾ ਹੋਇਆ ਹੈ। ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਅਤੇ ਰਾਹਗੀਰਾਂ ਨੂੰ ਹਨੀ ਟ੍ਰੈਪ 'ਚ ਫਸਾ ਕੇ ਲੁੱਟਣ ਵਾਲੇ ਗਿਰੋਹ ਦੇ 4 ਮੈਂਬਰਾਂ ਅਤੇ ਉਨ੍ਹਾਂ ਤੋਂ ਲੁੱਟ ਦੇ ਮੋਬਾਇਲ ਖਰੀਦਣ ਵਾਲੇ ਦੁਕਾਨਦਾਰ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 9 ਫੋਨ ਬਰਾਮਦ ਹੋਏ...
ਨੈਸ਼ਨਲ
ਗ੍ਰਹਿ ਮੰਤਰਾਲਾ ਦਾ ਹੁਕਮ : ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਹੋ ਜਾਣ ਸਾਵਧਾਨ, ਭਾਰ ਨਾ ਘਟਾਇਆ ਤਾਂ ਅਜਿਹੀ ਥਾਂ ਹੋਵੇਗੀ ਬਦਲੀ…
Admin - 0
ਰੋਹਤਕ| ਹਰਿਆਣਾ ਦੀਆਂ ਸੜਕਾਂ 'ਤੇ ਹੁਣ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਨਜ਼ਰ ਨਹੀਂ ਆਉਣਗੇ। ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਹ ਸਖ਼ਤ ਹੁਕਮ ਜਾਰੀ ਕੀਤਾ ਹੈ। ਵਿਜ ਦੇ ਹੁਕਮਾਂ ਅਨੁਸਾਰ ਹੁਣ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ਦੀ ਪੁਲਿਸ ਲਾਈਨ ਵਿੱਚ ਬਦਲੀ ਕੀਤੀ ਜਾਵੇਗੀ।
ਵਿਜ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਿਟਨੈਸ ਨੂੰ ਧਿਆਨ ਵਿਚ ਰੱਖਦੇ ਹੋਏ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਕੈਬ ਡਰਾਈਵਰ ਦਾ ਕਤਲ ਕਰਕੇ ਕਾਰ ਖੋਹਣ ਵਾਲੇ 2 ਮੁਲਜ਼ਮ ਗ੍ਰਿਫਤਾਰ, ਮਾਰ ਕੇ ਗਟਰ ‘ਚ ਸੁੱਟ ਗਏ ਸਨ ਲਾਸ਼
Admin - 0
ਮੋਹਾਲੀ | ਕੈਬ ਡਰਾਈਵਰ ਦਾ ਕਤਲ ਕਰਕੇ ਕਾਰ ਖੋਹਣ ਵਾਲਿਆਂ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਕੈਬ ਡਰਾਈਵਰ ਦਾ ਕਤਲ ਕਰਕੇ ਲਾਸ਼ ਗਟਰ ਵਿਚ ਸੁੱਟਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਕੇ 22 ਮਈ ਤਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਦਰਅਸਲ ਇਹ ਮੁਲਜ਼ਮ ਕਤਲ ਤੋਂ ਬਾਅਦ ਕਾਰ ਸਮੇਤ ਫਰਾਰ ਹੋ...
ਐਸਏਐਸ ਨਗਰ/ਮੋਹਾਲੀ
12ਵੀਂ ਪਾਸ ਨੌਜਵਾਨਾਂ ਲਈ ਚੰਗੀ ਖਬਰ : ਅਗਲੇ ਹਫ਼ਤੇ ਸ਼ੁਰੂ ਹੋਵੇਗੀ ਕਾਂਸਟੇਬਲਾਂ ਦੀ ਭਰਤੀ, ਹੋ ਜਾਓ ਤਿਆਰ
Admin - 0
ਲੰਬੇ ਸਮੇਂ ਤੋਂ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਦੀ ਉਡੀਕ ਕਰ ਰਹੇ ਹਜ਼ਾਰਾਂ ਨੌਜਵਾਨਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ 700 ਕਾਂਸਟੇਬਲਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪੁਲਿਸ ਅਗਲੇ ਇੱਕ-ਦੋ ਦਿਨਾਂ ਵਿੱਚ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਹ ਭਰਤੀ ਕੇਂਦਰੀ ਸੇਵਾ ਨਿਯਮ ਦੇ ਤਹਿਤ ਹੋਵੇਗੀ। ਸ਼ਨੀਵਾਰ ਨੂੰ ਪੁਲਿਸ ਵਿਭਾਗ ਵੱਲੋਂ ਕਾਂਸਟੇਬਲਾਂ ਦੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਭਿਆਨਕ ਹਾਦਸੇ ‘ਚ ਪੁੱਤ ਤੋਂ ਬਾਅਦ ਪਿਓ ਦੀ ਵੀ ਹਸਪਤਾਲ ‘ਚ ਹੋਈ ਦਰਦਨਾਕ ਮੌਤ, ਭਤੀਜਾ ਸੀਰੀਅਸ
Admin - 0
ਮਲੋਟ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬੁੱਧਵਾਰ ਦੁਪਹਿਰ ਨੂੰ ਮਲੋਟ ਦੇ ਦਾਨੇਵਾਲਾ ਚੌਕ 'ਤੇ ਮਿੱਟੀ ਨਾਲ ਭਰੀ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਬਾਈਕ 'ਤੇ ਪਿਤਾ, ਉਸ ਦਾ ਪੁੱਤਰ ਅਤੇ ਭਤੀਜਾ ਸਵਾਰ ਸਨ। ਜੋ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਲੈ ਕੇ ਜਾ ਰਿਹਾ ਸੀ। ਹਾਦਸੇ ਵਿਚ 12 ਸਾਲ ਦੇ ਪੁੱਤਰ ਅਰਸ਼...
ਅੰਮ੍ਰਿਤਸਰ
ਰਿਕਾਰਡ ਦੀ ਜ਼ਿੱਦ ‘ਚ ਭਾਰਤੀ ਪਰਬਤਰੋਹੀ ਨੇ ਗੁਆਈ ਜਾਨ, ਦਿਲ ‘ਚ ਲੱਗਾ ਸੀ ਪੇਸਮੇਕਰ ਪਰ ਫਤਿਹ ਕਰਨਾ ਚਾਹੁੰਦੀ ਸੀ ਮਾਊਂਟਐਵਰਸਟ
Admin - 0
ਨੇਪਾਲ| ਮਾਊਂਟ ਐਵਰੈਸਟ ਫਤਿਹ ਕਰਨ ਦੀ ਜ਼ਿੱਦ ਨੇ ਇਕ ਭਾਰਤੀ ਮਹਿਲਾ ਦੀ ਜਾਨ ਲੈ ਲਈ। ਮਹਾਰਾਸ਼ਟਰ ਦੀ ਰਹਿਣ ਵਾਲੀ 53 ਸਾਲ ਦੀ ਸੁਜੈਨ ਲਿਓਪੋਲਿਡਨਾ ਜੀਸਸ ਨੂੰ ਪੇਸਮੇਕਰ ਲੱਗਾ ਸੀ ਪਰ ਉਹ ਇਸੇ ਫਿਜ਼ੀਕਲ ਕੰਡੀਸ਼ਨ ਨਾਲ ਐਵਰੈਸਟ ‘ਤੇ ਚੜ੍ਹਾਈ ਦਾ ਰਿਕਾਰਡ ਬਣਾਉਣਾ ਚਾਹੁੰਦੀ ਸੀ।
ਬੇਸ ਕੈਂਪ ਤੋਂ ਸਿਰਫ 250 ਮੀਟਰ ਦੀ ਚੜ੍ਹਾਈ ਕਰਨ ਵਿਚ ਉਸ ਨੂੰ 12 ਘੰਟੇ ਦਾ ਸਮਾਂ ਲੱਗਾ।...
ਫਿਰੋਜ਼ਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਖਵਾਜ਼ਾ ਖੜਕ ਵਿਚ ਇਕ ਔਰਤ ਨੇ ਆਪਣੇ ਹੀ ਦਿਓਰ ਖ਼ਿਲਾਫ਼ ਕੁੱਟਮਾਰ ਅਤੇ ਦੁਰਵਿਵਹਾਰ ਦਾ ਮਾਮਲਾ ਦਰਜ ਕਰਵਾਇਆ ਹੈ। ਹਾਲਾਂਕਿ ਪਹਿਲਾਂ ਦੋਸ਼ੀ ਨੇ ਪੰਚਾਇਤ ਤੋਂ ਮੁਆਫੀ ਮੰਗ ਲਈ ਸੀ ਪਰ ਉਹ ਔਰਤ ਨਾਲ ਬਦਸਲੂਕੀ ਕਰਨ ਤੋਂ ਬਾਜ਼ ਨਹੀਂ ਆਇਆ, ਜਿਸ ਤੋਂ ਬਾਅਦ ਔਰਤ ਨੇ ਪੁਲਿਸ ਦੇ ਹੈਲਪਲਾਈਨ ਨੰਬਰ...










































