Home Blog Page 977
ਉਂਟਾਰੀਓ| ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਦੋ ਪੰਜਾਬੀ ਵਿਦਿਆਰਥੀਆਂ ਦੀ ਕਾਰ ਹਾਦਸੇ ਵਿਚ ਮੌਤ ਹੋਣ ਦੀ ਖਬਰ ਆਈ ਹੈ। ਦੋਵੇਂ ਵਿਦਿਆਰਥੀ ਮੂਲ ਤੌਰ ਉਤੇ ਪੰਜਾਬੀ ਸਨ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਉਟਾਵਾ ਵਿਚ ਪਿਛਲੇ ਹਫਤੇ ਹੋਇਆ। ਉਂਟਾਰੀਓ ਪੁਲਿਸ ਅਨੁਸਾਰ ਇਹ ਹਾਦਸਾ 12 ਮਈ ਨੂੰ ਸਵੇਰੇ 5. 30 ਵਜੇ ਹੋਇਆ ਸੀ। ਉਂਟਾਰੀਓ ਦੀ ਇੰਡੋ-ਕੈਨੇਡੀਅਨ ਕਮਿਊਨਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ...
ਨਵੀਂ ਦਿੱਲੀ | ਭਾਰਤ ਸਰਕਾਰ ਨੂੰ ਵੱਡੀ ਸਫਲਤਾ ਮਿਲੀ ਹੈ। ਵਿਦੇਸ਼ ‘ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਸੁੱਖਾ ਦੂਨੀ ਦੇ ਕੈਨੇਡਾ ‘ਚ ਕਰੀਬੀ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਇਹ ਅੰਮ੍ਰਿਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਹੈ। ਅਰਸ਼ ਡੱਲਾ ਦੇ ਕਰੀਬੀ ਦੋਸਤ ਅੰਮ੍ਰਿਤਪਾਲ ਨੂੰ ਦੇਰ ਰਾਤ ਫਿਲੀਪੀਨਜ਼ ਤੋਂ...
ਜਲੰਧਰ| ਜਲੰਧਰ ਵਿਚ ਚੋਰੀ ਦਾ ਇਕ ਅਜੀਬੋ ਗਰੀਬ ਮਾਮਲਾ ਸਾਹਮਣਾ ਆਇਆ ਹੈ। ਇਥੇ ਚੋਰਾਂ ਨੇ ਇਕ ਪਾਨ ਦੀ ਦੂਕਾਨ ਉਤੇ ਹੱਥ ਸਾਫ ਕੀਤਾ ਹੈ। ਚੋਰ ਦੁਕਾਨ ਵਿਚੋਂ 25 ਹਜ਼ਾਰ ਕੈਸ਼ ਤੇ ਇਕ ਲੱਖ ਰੁਪਏ ਦੀਆਂ ਮਹਿੰਗੀਆਂ ਸਿਗਰਟਾਂ ਲੈ ਕੇ ਚਲਦੇ ਬਣੇ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਵਿਚ ਚੌਰੱਸੀਆ ਪਾਨ ਪਾਰਲਰ ਦੇ ਮਾਲਕ ਨੇ ਦੱਸਿਆ ਕਿ ਲੰਘੀ ਰਾਤ 11...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰੇਮੀ ਵੱਲੋਂ ਵੀਡੀਓ ਦਿਖਾਉਣ ਦੀ ਧਮਕੀ 'ਤੇ ਔਰਤ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਖੁਦ ਨੂੰ ਅੱਗ ਲਗਾ ਲਈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮ੍ਰਿਤਕਾ ਦੇ ਪੁੱਤਰ ਏਕਤਾ ਕਾਲੋਨੀ ਦੇ ਵਾਸੀ ਵਿਸ਼ਾਲ ਵਰਮਾ ਦੀ ਸ਼ਿਕਾਇਤ 'ਤੇ ਮੱਕੜ ਕਾਲੋਨੀ ਦੇ ਰਹਿਣ ਵਾਲੇ ਨਿਸ਼ਾਨ ਮਸੀਹ ਨੂੰ ਮਰਨ...
ਲੁਧਿਆਣਾ | ਇਥੋਂ ਇਕ ਠੱਗੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ 'ਚ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ਤੋਂ ਪੈਸੇ ਕਢਵਾਉਣ ਆਏ ਬਜ਼ੁਰਗ ਵਿਅਕਤੀ ਤੇ ਉਸ ਦੀ ਛੋਟੀ ਭੈਣ ਨੂੰ ਠੱਗਾਂ ਨੇ ਸ਼ਿਕਾਰ ਬਣਾ ਲਿਆ। 3 ਨੌਸਰਬਾਜ਼ਾਂ ਨੇ ਚਲਾਕੀ ਨਾਲ ਏਟੀਐੱਮ ਕਾਰਡ ਬਦਲ ਲਿਆ। ਕਝ ਦੇਰ ਬਾਅਦ ਬਜ਼ੁਰਗ ਦੀ ਘਰ ਬੈਠੀ ਵੱਡੀ ਭੈਣ ਦੇ ਮੋਬਾਇਲ ‘ਤੇ ਪੈਸੇ ਕੱਢਣ ਦੇ...
ਅਮਰੀਕਾ| ਭਾਰਤੀ ਮੂਲ ਦੀ ਪੁਲਿਸ ਅਧਿਕਾਰੀ ਕੈਪਟਨ ਪ੍ਰਤਿਮਾ ਭੁੱਲਰ ਮਾਲਡੋਨਾਡੋ ਨੂੰ ਅਮਰੀਕਾ ਵਿੱਚ ਤਰੱਕੀ ਦਿੱਤੀ ਗਈ ਹੈ। ਪ੍ਰਤਿਮਾ ਉੱਥੋਂ ਦੇ ਨਿਊਯਾਰਕ ਪੁਲਿਸ ਵਿਭਾਗ ਵਿੱਚ ਉੱਚ ਦਰਜੇ ਦੀ ਦੱਖਣੀ ਏਸ਼ੀਆਈ ਮਹਿਲਾ ਪੁਲਿਸ ਅਫਸਰ ਬਣ ਗਈ ਹੈ। ਉਹ ਦੱਖਣੀ ਰਿਚਮੰਡ ਹਿੱਲ, ਕੁਈਨਜ਼, ਨਿਊਯਾਰਕ ਵਿੱਚ 102ਵੇਂ ਪੁਲਿਸ ਕੁਆਰਟਰਾਂ ਨੂੰ ਕਮਾਂਡ ਕਰਦੀ ਹੈ। ਦੱਸ ਦੇਈਏ ਕਿ ਪ੍ਰਤਿਮਾ ਦਾ ਜਨਮ ਪੰਜਾਬ, ਭਾਰਤ ਵਿੱਚ ਹੋਇਆ ਸੀ।...
ਫ਼ਰੀਦਕੋਟ | ਇਥੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਬਰਾਮਦ ਹੋਈ ਹੈ। ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜ਼ਿਲ੍ਹੇ ਵਿਚ ਕੈਟਾਗਰੀ-ਏ ਦੇ ਗੈਂਗਸਟਰ ਹਰਸਿਮਰਨਦੀਪ ਸਿੰਘ ਉਰਫ਼ ਸਿੱਮਾ ਬਹਿਬਲ ਦੇ ਘਰੋਂ 39 ਲੱਖ 60 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੁਲਿਸ ਨਾਲ ਤਾਲਮੇਲ ਵਿਚ, ਐਨ.ਆਈ.ਏ. ਨੇ ਕੋਟਕਪੂਰਾ ਵਿਚ ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰਾਂ ਬਹਿਬਲ, ਅਜੈ ਕੁਮਾਰ ਅਤੇ ਲਖਵਿੰਦਰ ਸਿੰਘ ਦੇ ਘਰਾਂ ਵਿਚ ਛਾਪਾ ਮਾਰਿਆ। ਪੁਲਿਸ...
ਫਿਰੋਜ਼ਪੁਰ| ਫਿਰੋਜ਼ਪੁਰ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੋਂ ਦੇ ਭੰਮਾ ਪਿੰਡ ਦੇ ਸੰਨੀ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ। ਸੰਨੀ ਨੇ 7 ਮਹੀਨੇ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ। ਸੰਨੀ ਦੇ ਘਰਦਿਆਂ ਦਾ ਕਹਿਣ ਹੈ ਕਿ ਉਸਦਾ ਸਹੁਰਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਸੀ।...
ਮੋਗਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਲੋਹਗੜ੍ਹ ਵਿਚ ਵੀਰਵਾਰ ਸ਼ਾਮ ਨੂੰ ਇਕ ਨੌਜਵਾਨ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਨੌਜਵਾਨ ਨੇ ਆਪਣੇ ਭਰਾ ਨੂੰ ਤਲਵਾਰਾਂ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸਾਢੇ 6 ਵਜੇ ਦੇ ਕਰੀਬ ਵਾਪਰੀ। ਪੁਲਿਸ ਨੇ ਮੁਲਜ਼ਮ ਨੂੰ...
ਜਲੰਧਰ| ਕਈ ਸਾਲ ਵਿਕਾਸ ਤੋਂ ਸੱਖਣੇ ਰਹੇ ਦੁਆਬੇ ਖਾਸ ਕਰ ਜਲੰਧਰ ਦੇ ਲੋਕਾਂ ਨੂੰ ਭਗਵੰਤ ਸਿੰਘ ਮਾਨ ਵਲੋਂ ਖਾਸ ਤੋਹਫੇ ਦਿੱਤੇ ਗਏ ਨੇ, ਜਿਸਦਾ ਲੋਕਾਂ ਵਲੋਂ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਜਲੰਧਰ ਦੇ ਸੀਨੀਅਰ ਆਗੂ ਸੁਖਦੀਪ ਸਿੰਘ ਅੱਪਰਾ ਵਲੋਂ ਕੀਤਾ ਗਿਆ।ਅੱਪਰਾ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਜਲੰਧਰ ਜ਼ਿਲ੍ਹੇ ਵੱਲ ਕਿਸੇ ਦਾ ਧਿਆਨ ਨਾ ਹੋਣ...
- Advertisement -

MOST POPULAR