Home Blog Page 980
ਸ੍ਰੀ ਮੁਕਤਸਰ ਸਾਹਿਬ | ਇਥੇ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਮੁਕਤਸਰ ਸਾਹਿਬ 'ਚ ਸੋਮਵਾਰ ਦੁਪਹਿਰ ਨੂੰ ਲੁਟੇਰਿਆਂ ਨੇ ਇਕ ਚਾਹ-ਪੱਤੀ ਦੀ ਹੋਲਸੇਲ ਦੀ ਦੁਕਾਨ 'ਤੇ ਬੰਦੂਕ ਦੀ ਨੋਕ 'ਤੇ ਡੇਢ ਲੱਖ ਰੁਪਏ ਲੁੱਟ ਲਏ। ਬਦਮਾਸ਼ ਬਾਈਕ 'ਤੇ ਆਏ। ਲੁੱਟ ਦੀ ਸੂਚਨਾ ਮਿਲਦੇ ਹੀ ਐਸਐਸਪੀ ਹਰਮਨਬੀਰ ਸਿੰਘ ਗਿੱਲ, ਡੀਐਸਪੀ ਜਗਦੀਸ਼ ਸਨੇਹੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਦੁਕਾਨਦਾਰ...
ਚੰਡੀਗੜ੍ਹ | CM ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਝੋਨੇ ਦੀ ਲਵਾਈ ਸਮੇਂ ਬਿਜਲੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡੇਢ ਮਹੀਨੇ ਦਾ ਸਾਡੇ ਕੋਲ ਕੋਲਾ ਹੈ। ਦੱਸ ਦਈਏ ਕਿ 10 ਜੂਨ ਤੋਂ ਝੋਨੇ ਦੀ ਲਵਾਈ ਹੋਵੇਗੀ। 19 ਜੂਨ ਤੋਂ ਮੋਹਾਲੀ, ਰੋਪੜ ਸਮੇਤ 7 ਜ਼ਿਲਿਆਂ ਵਿਚ ਲਵਾਈ ਹੋਵੇਗੀ। 21 ਜੂਨ ਤੋਂ ਪਟਿਆਲਾ, ਜਲੰਧਰ, ਮੁਕਤਸਰ ਤੇ ਹੁਸ਼ਿਆਰਪੁਰ ਵਿਚ...
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਚੱਕ ਹਾਜੀਪੁਰ ’ਚ ਉਦੋਂ ਮਾਤਮ ਛਾ ਗਿਆ, ਜਦੋਂ ਸੜਕ ਹਾਦਸੇ ’ਚ ਮਾਰੇ ਗਏ ਅਵਤਾਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੀ ਮਾਤਾ ਮਲਕੀਅਤ ਕੌਰ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਇਕੱਠਿਆਂ ਦਾ ਸਸਕਾਰ ਕੀਤਾ ਗਿਆ।ਜਾਣਕਾਰੀ ਅਨੁਸਾਰ ਅਵਤਾਰ ਸਿੰਘ ਆਪਣੀ ਪਤਨੀ ਤੇ 2 ਕੁੱਤਿਆਂ ਨੂੰ ਨਾਲ ਲੈ ਕੇ ਆਪਣੀ ਮਾਂ ਦੇ...
ਲੁਧਿਆਣਾ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਤੇਲ ਲੈ ਕੇ ਜਾ ਰਹੇ ਟਰੱਕ ਅਤੇ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਰੱਕ ਦਾ ਡਰਾਈਵਰ ਕਰੀਬ 2 ਘੰਟੇ ਤੱਕ ਕੈਬਿਨ ਵਿਚ ਫਸਿਆ ਰਿਹਾ। ਅਖੀਰ ਲੋਕਾਂ ਨੇ ਗੈਸ ਕਟਰ ਨਾਲ ਟਰੱਕ ਦੇ ਅੱਗੇ ਦੇ ਹਿੱਸੇ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ ਤੇ ਐਂਬੂਲੈਂਸ ਦੀ...
ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਪੰਜਾਬ ਦੇ ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਦੋ ਬਾਈਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵੇਂ ਬਾਈਕਾਂ ‘ਤੇ ਸਵਾਰ 5 ਸਾਲਾ ਬੱਚੀ ਸਮੇਤ 4 ਲੋਕਾਂ ਦੀ...
ਬਠਿੰਡਾ| ਬਠਿੰਡਾ ਦੀ ਸੈਂਟਰਲ ਜੇਲ੍ਹ ਵਿਚ ਭੁੱਖ ਹੜਤਾਲ ਉਤੇ ਬੈਠੇ ਏ ਕੈਟਾਗਿਰੀ ਗੈਂਗਸਟਰਾਂ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਗੈਂਗਸਟਰ ਜੇਲ ਵਿਚ ਟੀਵੀ ਤੇ ਮੋਬਾਈਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਬਰਾਂ ਦੇਖਣ ਲਈ ਟੀਵੀ ਤੇ ਆਪਣੇ ਵਕੀਲਾਂ ਨਾਲ ਗੱਲ ਕਰਨ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੀਬ 9 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਪਿੰਡ ਦੋਸਾਂਝ ਦੇ 38 ਸਾਲ ਦੇ ਨੌਜਵਾਨ ਵਾਹਿਗੁਰੂਪ੍ਰੀਤ ਸਿੰਘ ਦੀ 19 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਦੀ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ ਜਿਥੇ ਪਰਿਵਾਰ ਨੇ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕੀਤਾ।ਦੱਸ ਦਈਏ ਕਿ...
ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਪੰਜਾਬ ਦੇ ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਦੋ ਬਾਈਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵੇਂ ਬਾਈਕਾਂ ‘ਤੇ ਸਵਾਰ 5 ਸਾਲਾ ਬੱਚੀ ਸਮੇਤ 4 ਲੋਕਾਂ ਦੀ...
ਲੁਧਿਆਣਾ/ਜਗਰਾਓਂ | ਜਗਰਾਓਂ 'ਚ ਸਕੂਲ ਬੱਸ ਤੇ PRTC ਦੀ ਟੱਕਰ 'ਚ ਕਈ ਵਿਦਿਆਰਥੀ ਜ਼ਖਮੀ ਹੋ ਗਏ। 2 ਬੱਚੇ ਗੰਭੀਰ ਜ਼ਖਮੀ ਹਨ। ਜਗਰਾਓਂ-ਮੋਗਾ ਰੋਡ 'ਤੇ ਵਿਦਿਆਰਥੀਆਂ ਨੂੰ ਘਰੋਂ-ਘਰੀਂ ਛੱਡਣ ਜਾ ਰਹੀ ਮਿੰਨੀ ਬੱਸ ਨਾਲ ਸਵਾਰੀ ਬੱਸ ਦੇ ਟਕਰਾਉਣ ਨਾਲ 2 ਦਰਜਨ ਵਿਦਿਆਰਥੀ ਜ਼ਖਮੀ ਹੋ ਗਏ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਜਗਰਾਓਂ ਸਿਵਲ ਹਸਪਤਾਲ...
ਨਵੀਂ ਦਿੱਲੀ| ਇੱਕ ਮਹਿਲਾ ਅਧਿਆਪਕ ਨੂੰ ਆਪਣੇ ਬੱਚਿਆਂ ਨਾਲ ਖੁੱਲ੍ਹ ਕੇ ਬੋਲਣਾ ਮਹਿੰਗਾ ਪਿਆ। ਹਾਲਾਂਕਿ ਇਸ ਅਧਿਆਪਕਾ ਨੇ ਵੀ ਗਲਤੀ ਕੀਤੀ ਹੈ। ਉਸ ਨੇ ਭੀੜ-ਭੜੱਕੇ ਵਾਲੀ ਜਮਾਤ ਵਿੱਚ ਬੱਚਿਆਂ ਨਾਲ ਨਾ ਸਿਰਫ਼ ਡਾਂਸ ਕੀਤਾ ਸਗੋਂ ਅਸ਼ਲੀਲ ਹਰਕਤਾਂ ਵੀ ਕੀਤੀਆਂ। ਇੰਨਾ ਹੀ ਨਹੀਂ ਅਧਿਆਪਕਾ ਨੇ ਖੁਦ ਬੱਚਿਆਂ ਨੂੰ ਉਸ ਦੀ ਵੀਡੀਓ ਬਣਾਉਣ ਲਈ ਕਿਹਾ। ਤਾਂ ਜੋ ਉਹ ਇਸ ਨੂੰ ਸੋਸ਼ਲ...
- Advertisement -

MOST POPULAR