Home Blog Page 981
ਚੰਡੀਗੜ੍ਹ | ਅੱਜ ਸੀਐਮ ਮਾਨ ਨੇ ਕਿਹਾ ਕਿ 10 ਜੂਨ ਤੋਂ ਝੋਨੇ ਦੀ ਲਵਾਈ ਹੋਵੇਗੀ। 19 ਜੂਨ ਤੋਂ ਮੋਹਾਲੀ, ਰੋਪੜ ਸਮੇਤ 7 ਜ਼ਿਲਿਆਂ ਵਿਚ ਲਵਾਈ ਹੋਵੇਗੀ। 21 ਜੂਨ ਤੋਂ ਪਟਿਆਲਾ, ਜਲੰਧਰ, ਮੁਕਤਸਰ ਤੇ ਹੁਸ਼ਿਆਰਪੁਰ ਵਿਚ ਹੋਵੇਗੀ। ਤਾਰ ਪਾਰਲੀ ਜ਼ਮੀਨ ਵਿਚ 10 ਜੂਨ ਤੋਂ ਹੋਵੇਗੀ। 16 ਜੂਨ ਤੋਂ ਫਿਰੋਜ਼ਪੁਰ, ਫਰੀਦਕੋਟ ਤੇ ਗੁਰਦਾਸਪੁਰ ਵਿਚ ਹੋਵੇਗੀ। ਇਸ ਦੌਰਾਨ 8 ਘੰਟੇ ਨਿਰਵਿਘਨ ਬਿਜਲੀ...
ਜਲਾਲਾਬਾਦ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਦਰ ਜਲਾਲਾਬਾਦ ਵਿਖੇ ਬੀਤੇ ਦਿਨੀਂ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ।ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਏ. ਕੰਪਨੀ...
ਫਤਿਹਗੜ੍ਹ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਸੂਲਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਪੁਲਿਸ ਨੇ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਮਾਮਲਾ ਬੱਸੀ ਪਠਾਣਾਂ ਦੇ ਥਾਣਾ ਬਡਾਲੀ ਆਲਾ ਸਿੰਘ ਨਾਲ ਸਬੰਧਤ ਹੈ। ਡੀਐਸਪੀ ਅਮਰਪ੍ਰੀਤ ਨੇ ਕਿਹਾ...
ਅਬੋਹਰ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਅਬੋਹਰ ਦੇ ਕਿੱਲਿਆਂਵਾਲੀ ਬਾਈਪਾਸ ਚੌਕ 'ਤੇ ਅੱਜ ਸਵੇਰੇ ਲੱਕੜਾਂ ਨਾਲ ਭਰੇ ਇਕ ਕੈਂਟਰ 'ਤੇ ਦਰੱਖਤ ਡਿੱਗ ਗਿਆ, ਜਿਸ ਨਾਲ ਡਰਾਈਵਰ ਬੁਰੀ ਤਰ੍ਹਾਂ ਅੰਦਰ ਫਸ ਗਿਆ ਅਤੇ ਜ਼ਖ਼ਮੀ ਹੋ ਗਿਆ। ਕਿਸੇ ਤਰ੍ਹਾਂ ਲੋਕਾਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ।ਜਾਣਕਾਰੀ ਅਨੁਸਾਰ ਹੈਰੀ ਪੁੱਤਰ ਅਵਤਾਰ ਸਿੰਘ ਵਾਸੀ ਪਦਮਪੁਰ...
ਚੰਡੀਗੜ੍ਹ| ਪੰਜਾਬ ਵਿਚ ਆਮ ਲੋਕਾਂ ਨੂੰ ਝਟਕਾ ਲੱਗਾ ਹੈ। ਸਰਕਾਰ ਨੇ ਬਿਜਲੀ ਦੇ ਰੇਟ ਵਧਾ ਦਿੱਤੇ ਹਨ। ਹੁਣ ਤੋਂ 100 ਵਾਟ ਤੱਕ 70 ਪੈਸੇ ਪ੍ਰਤੀ ਯੂਨਿਟ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ ਕੱਲ ਤੋਂ ਲਾਗੂ ਹੋਣਗੀਆਂ। 101 ਤੋਂ 300 ਯੂਨਿਟ ਤੱਕ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 300 ਤੋਂ ਉਪਰ ਯੂਨਿਟਾਂ ਵਿਚ 45 ਪੈਸੇ...
ਪਾਕਿਸਤਾਨ | ਪਾਕਿਸਤਾਨ 'ਚ ਸੁਪਰੀਮ ਕੋਰਟ 'ਤੇ ਹਮਲਾ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਮਰਾਨ ਦੀ ਰਿਹਾਈ 'ਤੇ ਹੰਗਾਮਾ ਕੀਤਾ। ਇਮਰਾਨ ਦੀ ਰਿਹਾਈ ਦਾ ਵਿਰੋਧ ਕਰ ਰਹੇ ਹਨ। ਗੇਟ ਟੱਪ ਕੇ ਸੁਪਰੀਮ ਕੋਰਟ ਦੇ ਗੇਟ ਉਤੇ ਚੜ੍ਹੇ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਬਾਹਰ ਹਜ਼ਾਰਾਂ ਪੀ.ਡੀ.ਐਮ. ਵਰਕਰਜ਼ ਪਹੁੰਚੇ ਹਨ।ਇਕ ਧਾਰਮਿਕ ਮਿਲੀਸ਼ੀਆ ਜੋ ਕਿ ਇੱਕ ਗਠਜੋੜ ਪਾਰਟੀ ਵੀ ਹੈ, ਨੇ ਪਾਕਿਸਤਾਨ...
ਸੰਗਰੂਰ | ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ...
ਬਠਿੰਡਾ | ਇਥੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਬਰਨਾਲਾ ਰੋਡ ’ਤੇ ਥਾਣਾ ਕੈਂਟ ਨੇੜੇ ਬਠਿੰਡਾ ਵੱਲ ਆ ਰਹੀ ਇਕ ਕਾਰ ਅੱਗਿਓਂ ਇਕ ਹੋਰ ਕਾਰ ਨੇ ਅਚਾਨਕ ਕੱਟ ਮਾਰ ਦਿੱਤਾ। ਪਿਛਲੀ ਕਾਰ ਦੇ ਸਵਾਰ ਵਿਅਕਤੀ ਨੇ ਬਚਣ ਲਈ ਸਟੇਅਰਿੰਗ ਮੋੜ ਦਿੱਤਾ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿਚ 3 ਮਹੀਨਿਆਂ ਦੀ ਬੱਚੀ ਸਮੇਤ 4...
ਪਟਿਆਲਾ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਦਾਰੂੂ ਪੀਣ ਵਾਲੀ ਔਰਤ ਨੂੰ ਗੋਲੀਆਂ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਨਿਰਮਲਜੀਤ ਸਿੰਘ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਗੁੱਸੇ ਵਿਚ ਆ ਕੇ ਘਟਨਾ ਨੂੰ ਅੰਜਾਮ ਦਿੱਤਾ।ਐਸਐਸਪੀ ਨੇ ਦੱਸਿਆ ਕਿ ਇਹ ਔਰਤ ਬੀਤੇ ਕੱਲ੍ਹ ਜ਼ੀਰਕਪੁਰ ਤੋਂ ਬੱਸ ਵਿਚ ਬੈਠ ਕੇ ਇਥੇ ਪਹੁੰਚੀ ਸੀ ਤੇ ਇਹ...
ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਲੀਡਰ ਸੁਰਿੰਦਰ ਮਹੇ ਦਾ ਦਿਹਾਂਤ ਹੋ ਗਿਆ ਹੈ। ਸੁਰਿੰਦਰ ਮਹੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਇਹ ਜਾਣਕਾਰੀ ਜ਼ਿਲਾ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਵਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਮਹੇ ਪਿਛਲੇ ਇਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ, ਜਿਸ...
- Advertisement -

MOST POPULAR