Home Blog Page 983
ਅੰਮ੍ਰਿਤਸਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥਾਬਾ ਨੇ ਪੀੜਤ ਬੱਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਇੰਨਾ ਬੁਰੀ ਤਰ੍ਹਾਂ ਕੁੱਟਿਆ ਕਿ ਉਸ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਕਸਬੇ ਦੇ ਰਿਸ਼ੀ ਨਗਰ ਵਿਚ 28 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨੇ ਜਾਨ ਲੈ ਲਈ। ਗਗਨ ਦੀ ਲਾਸ਼ ਘਰ ਦੇ ਪਿੱਛੇ ਮਿਲੀ। ਲਾਸ਼ ਦੇ ਕੋਲ ਬੈਲਟ ਅਤੇ ਸਰਿੰਜ ਪਈ ਸੀ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ...
ਰਾਜਪੁਰਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਰਾਜਪੁਰਾ ਵਿਖੇ ਬੱਸ ਵਿਚ ਸਫਰ ਕਰਨ ਦੌਰਾਨ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਗਿਆ। ਇਹ ਵਿਅਕਤੀ ਅੰਬਾਲੇ ਤੋਂ ਦਿੱਲੀ ਆ ਰਹੀ ਬੱਸ ਵਿਚ ਬੈਠਾ ਤਾਂ ਅਚਾਨਕ ਤਬੀਅਤ ਖਰਾਬ ਹੋ ਗਈ ਤੇ ਬੱਸ ਰੁਕ ਗਈ ਤੇ ਉਸਨੂੰ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ...
ਮਾਨਸਾ/ਭੀਖੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਭੀਖੀ ਤੋਂ ਕਰੀਬ 4 ਕਿਲੋਮੀਟਰ ਦੂਰ 2 ਕਾਰਾਂ ਦਰਮਿਆਨ ਹੋਈ ਸਿੱਧੀ ਟੱਕਰ ਵਿਚ 1 ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ ਤਾਂ ਅਚਾਨਕ...
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇੱਕ ਜਨਤਕ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ 'ਤੇ ਜੰਮ ਕੇ ਭੜਾਸ ਕੱਢੀ। ਬਲਕੌਰ ਸਿੰਘ ਨੇ ਕਿਹਾ ਕਿ ‘ਆਪ’ ਦਾ ਆਈਟੀ ਸੈੱਲ ਇਸ ਹੱਦ ਤੱਕ ਡਿੱਗ ਚੁੱਕਾ ਹੈ ਕਿ ਉਹ ਸੋਸ਼ਲ ਮੀਡੀਆ ਤੋਂ ਗੁਰਸਿਮਰਨ ਸਿੰਘ ਮੰਡ ਦੀ ਫੋਟੋ ਨਾਲ ਜੋੜ ਕੇ ਉਸ ਦੀ ਫੋਟੋ ਵਾਇਰਲ...
ਲੁਧਿਆਣਾ | ਇਥੋਂ ਲੜਾਈ-ਝਗੜੇ ਦੀ ਖਬਰ ਸਾਹਮਣੇ ਆਈ ਹੈ। ਲੁਧਿਆਣਾ 'ਚ 2 ਧਿਰਾਂ ਵਿਚਾਲੇ ਇੱਟਾਂ-ਰੋੜੇ ਚੱਲੇ। ਇਸ ਦੌਰਾਨ 10 ਲੋਕ ਜ਼ਖਮੀ ਹੋ ਗਏ ਤੇ ਭਾਰੀ ਹੰਮਾਗਾ ਦੇਖਣ ਨੂੰ ਮਿਲਿਆ। ਪਿੰਡ ਦੇ ਲੋਕ ਘਰਾਂ ਦੇ ਬਾਹਰ ਆ ਗਏ ਤੇ ਸਹਿਮ ਗਏ। ਪੀੜਤਾਂ ਨੇ ਗੁਆਂਢੀ ਉਤੇ ਡਰਾਉਣ-ਢਮਕਾਉਣ ਦੇ ਦੋਸ਼ ਲਗਾਏ ਹਨ। ਪੀੜਤ ਪਰਿਵਾਰ ਨੇ ਕਿਹਾ ਕਿ ਗੁਆਂਢੀਆਂ ਨੇ 30-35 ਵਿਅਕਤੀਆਂ ਸਮੇਤ...
ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22 ਹਜ਼ਾਰ 800...
ਨਿਊਜ਼ ਡੈਸਕ| ਵਿਰਾਟ ਕੋਹਲੀ ਜਦੋਂ ਵੀ ਮੈਦਾਨ 'ਤੇ ਹੁੰਦੇ ਹਨ ਤਾਂ ਉਹ ਵੱਖਰੇ ਹੀ ਅੰਦਾਜ਼ 'ਚ ਨਜ਼ਰ ਆਉਂਦੇ ਹਨ। ਵਿਰਾਟ ਕੋਹਲੀ ਆਪਣੀ ਟੀਮ ਦੇ ਪੱਧਰ ਨੂੰ ਉੱਚਾ ਰੱਖਣ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਇਹੀ ਕਾਰਨ ਹੈ ਕਿ ਕਈ ਵਾਰ ਉਨ੍ਹਾਂ ਦੀ ਟੀਮ ਸਾਹਮਣੇ ਵਾਲੀਆਂ ਟੀਮਾਂ ਉਤੇ ਭਾਰੀ ਪਈ ਹੈ । ਇਸ ਜਨੂੰਨ ਨਾਲ ਵਿਰਾਟ ਕੋਹਲੀ ਨੇ ਆਪਣੀ ਕਪਤਾਨੀ ਹੇਠ...
ਹੈਦਰਾਬਾਦ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਹੈਦਰਾਬਾਦ ਹਵਾਈ ਅੱਡੇ 'ਤੇ ਰਿਆਦ ਤੋਂ ਆਏ ਇਕ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਹੈਦਰਾਬਾਦ ਕਸਟਮ ਅਧਿਕਾਰੀ ਅਨੁਸਾਰ 14 ਸੋਨੇ ਦੀਆਂ ਬਾਰਾਂ ਇਕ ਐਮਰਜੈਂਸੀ ਲਾਈਟ ਦੀ ਬੈਟਰੀ ਅੰਦਰ ਲੁਕੋਈਆਂ ਗਈਆਂ ਸਨ। ਫਿਲਹਾਲ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ...
NEWS DESK. ISC 12 ਨਤੀਜਾ 2023: ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (CISCE) ਲਈ ਕੌਂਸਲ ਨੇ ਅੱਜ, ਮਈ 14, 2023 ਦੇ 12ਵੀਂ ਜਮਾਤ ਦੇ ਭਾਰਤੀ ਸੈਕੰਡਰੀ ਸਿੱਖਿਆ ਸਰਟੀਫਿਕੇਟ (ISC) ਦਾ ਨਤੀਜਾ ਐਲਾਨ ਕਰ ਦਿੱਤਾ ਹੈ। ਜਿਹੜੇ ਉਮੀਦਵਾਰ ਇਸ ਸਾਲ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਉਹ ਕੌਂਸਲ ਦੀ ਅਧਿਕਾਰਤ ਵੈੱਬਸਾਈਟ cisce.org ਅਤੇ results.cisce.org 'ਤੇ ਆਪਣਾ ਨਤੀਜਾ ਦੇਖ ਸਕਦੇ ਹਨ। ਦੱਸ ਦੇਈਏ ਕਿ...
- Advertisement -

MOST POPULAR