Home Blog Page 984
ਮਿਸ਼ੀਗਨ| ਅਮਰੀਕਾ ਦੇ ਮਿਸ਼ੀਗਨ ਵਿੱਚ ਇੱਕ 13 ਸਾਲਾ ਲੜਕੇ ਨੇ ਆਪਣੀ 8 ਸਾਲਾ ਭੈਣ ਨੂੰ ਆਪਣੇ ਪਰਿਵਾਰਕ ਘਰ ਦੇ ਵਿਹੜੇ ਵਿੱਚੋਂ ਗੁਲੇਲ ਦੀ ਗੋਲੀ ਮਾਰ ਕੇ ਅਗਵਾ ਹੋਣ ਤੋਂ ਬਚਾਇਆ। ਸਥਾਨਕ ਖਬਰਾਂ ਦੇ ਅਨੁਸਾਰ, ਮਿਸ਼ੀਗਨ ਸਟੇਟ ਪੁਲਿਸ ਨੇ ਬੁੱਧਵਾਰ ਨੂੰ ਅਲਪੇਨਾ ਸਿਟੀ ਵਿੱਚ ਦੋਸ਼ੀ ਹਮਲਾਵਰ ਨੂੰ ਗ੍ਰਿਫਤਾਰ ਕੀਤਾ। ਹਾਲਾਂਕਿ ਪੁਲਿਸ ਨੇ ਹਮਲਾਵਰ ਦੀ ਪਛਾਣ ਨਹੀਂ ਦੱਸੀ ਹੈ। ਮਿਸ਼ੀਗਨ ਸਟੇਟ ਪੁਲਿਸ...
ਤਰਨਤਾਰਨ | ਇਥੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਲੜਾਈ ਹੋਈ। ਇਕ ਧਿਰ ਨੇ ਪਰਿਵਾਰ ਨੂੰ ਬੰਦੀ ਬਣਾ ਕੇ ਕੁੱਟਿਆ। ਇਥੋਂ ਦੇ ਖਡੂਰ ਸਾਹਿਬ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਨੇ ਘਰ ਦਾ ਸਾਮਾਨ ਸੜਕ ਉਤੇ ਸੁੱਟ ਕੇ ਤਾਲਾ ਲਗਾ ਦਿੱਤਾ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਝਗੜਾ...
ਨਵੀਂ ਦਿੱਲੀ| ਪ੍ਰਵੀਨ ਸੂਦ ਨੂੰ ਆਉਣ ਵਾਲੇ ਦੋ ਸਾਲਾਂ ਲਈ ਸੀਬੀਆਈ ਦਾ ਡਾਇਰੈਕਟਰ ਬਣਾਇਆ ਗਿਆ ਹੈ। ਉਹ ਕਰਨਾਟਕਾ ਦੇ ਮੌਜੂਦਾ ਡੀਜੀਪੀ ਹਨ। ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ 'ਤੇ 2 ਸਾਲ ਸੇਵਾ ਕਰਨਗੇ। ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਇਸ ਸਮੇਂ ਕਰਨਾਟਕ ਦੇ ਡੀਜੀਪੀ ਵਜੋਂ ਸੇਵਾ ਨਿਭਾਅ ਰਹੇ ਹਨ। ਇਹ ਜਾਣਕਾਰੀ...
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।...
ਦੁਬਈ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਰਜਾਹ ਦੇ ਅਲ ਨਾਹਦਾ ਇਲਾਕੇ 'ਚ ਆਪਣੀ ਰਿਹਾਇਸ਼ੀ ਇਮਾਰਤ ਦੀ 17ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਕੇਰਲਾ ਦੀ ਰਹਿਣ ਵਾਲੀ ਸੀ। ਬੱਚੀ ਨੂੰ ਡਿੱਗਦੇ ਹੋਏ ਵੇਖ ਗੁਆਂਢੀਆਂ ਨੇ ਤੁਰੰਤ ਪੁਲਿਸ ਬੁਲਾਈ ਪਰ ਬੱਚੀ ਨੂੰ ਬਚਾਅ ਨਹੀਂ ਸਕੇ। ਸ਼ਾਰਜਾਹ ਦੇ ਹਸਪਤਾਲ ਵਿਚ ਬੱਚੀ...
ਅੰਮ੍ਰਿਤਸਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥਾਬਾ ਨੇ ਪੀੜਤ ਬੱਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਇੰਨਾ ਬੁਰੀ ਤਰ੍ਹਾਂ ਕੁੱਟਿਆ ਕਿ ਉਸ...
ਲੁਧਿਆਣਾ : ਧੂਰੀ ਰੇਲਵੇ ਲਾਈਨ ਨੇੜੇ ਪੈਂਦੇ ਇਲਾਕੇ ਦੇ ਵਸਨੀਕਾਂ ਵਿੱਚ ਇੱਕ ਗੈਸ ਏਜੰਸੀ ਦੇ ਡਲਿਵਰੀ ਮੈਨ ਵੱਲੋਂ ਲੀਕ ਹੋ ਰਿਹਾ ਗੈਸ ਸਿਲੰਡਰ ਰੇਲ ਪਟੜੀ ਦੇ ਕੋਲ ਛੱਡੇ ਜਾਣ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਲਾਈਨ ਦੇ ਨੇੜੇ ਪੈਂਦੇ ਆਜ਼ਾਦ ਨਗਰ ਇਲਾਕੇ ਵਿੱਚ ਖਪਤਕਾਰਾਂ ਦੇ ਘਰਾਂ ਵਿੱਚ ਸਿਲੰਡਰ ਭਾਰਤ ਗੈਸ ਕੰਪਨੀ ਨਾਲ ਸਬੰਧਤ ਏਜੰਸੀ ਦੇ ਡਲਿਵਰੀ...
ਲੁਧਿਆਣਾ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਕੂਟਰ ਮਕੈਨਿਕ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਤਿੰਨ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਪੁਲਿਸ ਨੂੰ ਕਾਤਲਾਂ ਦਾ ਕੋਈ ਸੁਰਾਗ ਨਹੀਂ ਲੱਗਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਛਿੰਦਾ ਵਾਸੀ ਪਿੰਡ ਧੂਰਕੋਟ ਵਜੋਂ ਹੋਈ ਹੈ। ਉਹ ਪਿੰਡ ਨੱਥੋਵਾਲ...
ਅੰਮ੍ਰਿਤਸਰ| ਦਰਬਾਰ ਸਾਹਿਬ ਵਿਚੋਂ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਅੱਜ ਸ਼ਰਧਾ ਨਾਲ ਮੱਥਾ ਟੇਕਣ ਆਏ ਕੁਝ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ।ਜਾਣਕਾਰੀ ਅਨੁਸਾਰ ਇਥੇ ਮੱਥਾ ਟੇਕਣ ਆਏ ਕੁਝ ਨੌਜਵਾਨਾਂ ਨੂੰ ਫੋਟੋਗ੍ਰਾਫਰਾਂ ਨੇ ਫੋਟੋ ਖਿੱਚਵਾਉਣ ਲਈ ਕਿਹਾ,. ਪਰ ਉਕਤ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਮੋਬਾਈਲ ਹਨ, ਉਹ ਆਪ ਹੀ ਫੋਟੋ ਖਿਚ ਲੈਣਗੇ। ਇਸ...
ਭਾਵਨਗਰ/ਗੁਜਰਾਤ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਾਰਤ ਸਮੇਤ ਹੋਰਨਾਂ ਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਉਚੇਰੀ ਪੜ੍ਹਾਈ ਜਾਂ ਸੁਨਹਿਰੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਕਈ ਵਾਰ ਅਜਿਹੀਆਂ ਖ਼ਬਰਾਂ ਮਿਲਦੀਆਂ ਹਨ ਜੋ ਮਾਤਾ-ਪਿਤਾ ਅਤੇ ਪਰਿਵਾਰ ਲਈ ਬਰਦਾਸ਼ਤ ਤੋਂ ਬਾਹਰ ਹੁੰਦੀਆਂ ਹਨ।ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਆਯੂਸ਼ ਟੋਰਾਂਟੋ ਦੀ ਯਾਰਕ ਯੂਨੀਵਰਸਿਟੀ ਵਿਚ ਪੜ੍ਹਨ ਵਾਲਾ ਸੂਬੇ...
- Advertisement -

MOST POPULAR