Home Blog Page 985
ਅੰਮ੍ਰਿਤਸਰ| ਪਾਕਿਸਤਾਨ ਵਿੱਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਦੇ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਇੱਛਾ ਹੈ ਕਿ ਪਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਤਰਨਤਾਰਨ ਜ਼ਿਲ੍ਹੇ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ ਜਾਵੇ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਤਿਮ ਸੰਸਕਾਰ ਕਰਨ ਲਈ ਪਰਮਜੀਤ ਦੀ ਮ੍ਰਿਤਕ ਦੇਹ...
ਕਪੂਰਥਲਾ | ਬੇਗੋਵਾਲ-ਸੁਭਾਨਪੁਰ ਮਾਰਗ ‘ਤੇ ਨਡਾਲਾ ਚੌਕ ਨੇੜੇ ਸੋਮਵਾਰ ਸਵੇਰੇ ਬੱਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਗਲਤ ਸਾਈਡ ਜਾ ਕੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਸ ਦੇ ਸਾਈਡ ਦੇ ਸ਼ੀਸ਼ੇ ਟੁੱਟ ਗਏ ਅਤੇ ਬੱਸ ਦੇ ਅੰਦਰ ਬੈਠੇ ਬੱਚੇ ਵਾਲ-ਵਾਲ ਬਚ ਗਏ। ਹਾਦਸੇ ਦੌਰਾਨ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ। ਸਕੂਲ ਬੱਸ ਚਾਲਕ...
ਅੰਮ੍ਰਿਤਸਰ| ਹਰਿਮੰਦਰ ਸਾਹਿਬ ਨੇੜੇ ਵਿਰਾਸਤ ਮਾਰਗ 'ਤੇ 32 ਘੰਟਿਆਂ ਬਾਅਦ ਫਿਰ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ...
ਦਿੱਲੀ| ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 16ਵਾਂ ਦਿਨ ਹੈ। ਸੋਮਵਾਰ ਨੂੰ ਪੰਜਾਬ ਤੋਂ ਕਿਸਾਨਾਂ ਦਾ ਇੱਕ ਸਮੂਹ ਜੰਤਰ-ਮੰਤਰ ਪਹੁੰਚਿਆ। ਉਥੇ ਪੁੱਜ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਬੈਰੀਕੇਡ ਤੋੜ ਕੇ ਧਰਨੇ ਵਾਲੀ ਥਾਂ ’ਤੇ ਪਹੁੰਚ ਗਏ। ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਗੁੱਸੇ ਵਿੱਚ ਆਏ ਕਿਸਾਨ...
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਦੱਸ ਦਈਏ ਕਿ ਇਥੇ 19 ਉਮੀਦਵਾਰ ਮੈਦਾਨ ਵਿੱਚ ਹਨ। ਸ਼ੁਰੂਆਤ ‘ਚ ਰਾਸ਼ਟਰੀ, ਖੇਤਰੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 31 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਉਸ ਤੋਂ ਬਾਅਦ ਛਾਂਟੀ ਪ੍ਰਕਿਰਿਆ ਅਤੇ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਸ ਵਿਚ...
ਜਲੰਧਰ| ਲੋਕ ਸਭਾ ਜ਼ਿਮਨੀ ਚੋਣ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇਨਸਾਫ਼ ਯਾਤਰਾ ਕੱਢ ਰਹੇ ਹਨ। ਪਰ ਇਸ ਫੇਰੀ ਦੌਰਾਨ ਉਸ ਨੂੰ ਲੋਕਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਮੂਸੇਵਾਲਾ ਦੇ ਮਾਪੇ ਜਿੱਥੇ ਵੀ ਜਾਂਦੇ ਹਨ, ਭੀੜ ਇਕੱਠੀ ਹੋ ਜਾਂਦੀ ਹੈ, ਅਤੇ ਪੁਲਿਸ ਉਨ੍ਹਾਂ ਨੂੰ ਖਿੰਡਾਉਂਦੀ ਹੈ। ਅਜਿਹਾ ਹੀ ਇੱਕ ਮਾਮਲਾ ਦੋ ਦਿਨ ਪਹਿਲਾਂ ਜਲੰਧਰ ਦੇ ਰਾਮਾਮੰਡੀ ਵਿੱਚ...
ਬਠਿੰਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੀ ਦੇਰ ਰਾਤ ਸੰਤਪੁਰਾ ਰੋਡ ’ਤੇ ਓਵਰਬ੍ਰਿਜ ਕੋਲ ਸੜਕ ’ਤੇ ਰੱਖੇ ਪੁਲਿਸ ਬੈਰੀਕੇਡਾਂ ਨੇੜੇ ਇਕ ਤੇਜ਼ ਰਫ਼ਤਾਰ ਬਾਈਕ ਤੇ ਆਟੋ ਦੀ ਸਿੱਧੀ ਟੱਕਰ ਹੋ ਗਈ। ਹਾਦਸੇ 'ਚ ਬਾਈਕ ਦੇ ਪਰਖੱਚੇ ਉੱਡ ਗਏ ਤੇ ਆਟੋ ਕਈ ਪਲਟੀਆਂ ਖਾ ਕੇ ਰੇਲਵੇ ਲਾਈਨਾਂ ਨੇੜੇ ਜਾ ਡਿੱਗਿਆ। ਘਟਨਾ 'ਚ ਬਾਈਕ ਸਵਾਰ 2 ਵਿਅਕਤੀਆਂ ਦੇ ਸਿਰ...
ਹੁਸ਼ਿਆਰਪੁਰ | CM ਮਾਨ ਨੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ-ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨੇਤਾ ਵਾਤਾਵਰਣ 'ਤੇ ਨਹੀਂ ਬੋਲਦਾ। ਅਸੀਂ ਆਪਣੇ ਮੈਨੀਫੈਸਟੋ ਵਿਚ ਵਾਤਾਵਰਣ ਨੂੰ ਵੀ ਅਹਿਮ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤਲੁਜ ਵਿਚ ਤਾਂ ਪਾਣੀ ਹੀ ਨਹੀਂ ਹੈ। ਉਨ੍ਹਾਂ SYL ਨੂੰ ਸਿੱਧੀ ਨਾਂਹ ਕੀਤੀ ਤੇ ਕਿਹਾ ਕਿ SYL ਦੀ ਥਾਂ YSL ਬਣਾ ਦਿਓ। ਨਹਿਰੀ...
ਪਠਾਨਕੋਟ| ਜੰਮੂ-ਕਸ਼ਮੀਰ ਵਿਚ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਦੀ ਕਾਰ 200 ਫੁੱਟ ਡੂੰਘੀ ਖੱਡ ਵਿਚ ਡਿਗ ਪਈ। ਇਹ ਹਾਦਾਸ ਸ਼ਾਹਪੁਰ ਕੰਢੀ ਰੋਡ ਉਤੇ ਵਾਪਰਿਆ। ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ 6 ਲੋਕ ਜ਼ਖਮੀ ਹੋ ਗਏ। ਥਾਣਾ ਸ਼ਾਹਪੁਰ ਕੰਡੀ ਅਤੇ ਧਾਰਕਲਾਂ ਦੀ ਪੁਲਿਸ ਨੇ ਚਾਰ ਘੰਟਿਆਂ ਦੀ ਮੁਸ਼ੱਕਤ ਮਗਰੋਂ ਸਾਰੇ ਜ਼ਖਮੀਆਂ ਨੂੰ ਟੋਏ...
ਰੋਪੜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਸਤਿਲੁਜ ਦਰਿਆ ਵਿਚ ਬੀਤੀ ਸ਼ਾਮ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਹੋ ਗਿਆ। ਕਿਸ਼ਤੀ ਸਵਾਰ 6 ਲੋਕਾਂ ਵਿਚ 2 ਪਾਣੀ ਵਿਚ ਰੁੜ ਗਏ। 1 ਵਿਅਕਤੀ ਦੀ ਲਾਸ਼ ਬਰਾਮਦ ਹੋ ਗਈ ਹੈ। ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੱਲ ਸ਼ਾਮ ਦਰਿਆ...
- Advertisement -

MOST POPULAR