Home Blog Page 987
ਬਠਿੰਡਾ| ਜ਼ਿਲ੍ਹੇ ਦੀ CIA-2 ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਨਾਕੇ ‘ਤੇ ਚੈਕਿੰਗ ਦੌਰਾਨ ਫੜੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਹੈਰੋਇਨ, 3 ਲੱਖ ਦੀ ਡਰੱਗ ਮਨੀ, ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ। CIA-2...
ਜਲੰਧਰ | ਜਲੰਧਰ ਜ਼ਿਮਨੀ ਚੋਣ ਵਿਚ ਪ੍ਰਚਾਰ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਕੱਠੇ ਹੋ ਕੇ ਸਿਆਸਤ ਦੇ ਮੈਦਾਨ ਵਿਚ ਨਿੱਤਰਣਾ ਚਾਹੀਦਾ ਹੈ, ਇਹੋ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪਿਤਾ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਸਿਆਸੀ ਮੰਚ ’ਤੇ ਸੰਬੋਧਨ ਕਰਦੇ ਹੋਏ...
ਨਵੀਂ ਦਿੱਲੀ|ਦਿੱਲੀ ਦੇ ਜੰਤਰ-ਮੰਤਰ 'ਤੇ ਪਿਛਲੇ 14 ਦਿਨਾਂ (23 ਅਪ੍ਰੈਲ) ਤੋਂ ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਕਿਸਾਨ ਜਥੇਬੰਦੀਆਂ ਅਤੇ ਖਾਪ ਪੰਚਾਇਤਾਂ ਨੇ ਖੁੱਲ੍ਹ ਕੇ ਸਮਰਥਨ ਕੀਤਾ ਹੈ। ਖਾਪ ਪੰਚਾਇਤਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਜੰਤਰ-ਮੰਤਰ ਪਹੁੰਚ ਗਈਆਂ ਹਨ। ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੋਵਾਂ ਦੇ ਵਰਕਰਾਂ ਨੇ ਜੰਤਰ-ਮੰਤਰ ਵਿਖੇ ਵੱਡਾ ਇਕੱਠ ਕੀਤਾ।...
ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਪਹਿਲਾਂ ਸੋਸ਼ਲ ਮੀਡੀਏ ਰਾਹੀਂ ਲਾਈਵ ਹੋ ਕੇ ਆਪਣਾ ਦੁੱਖ ਦੱਸਿਆ ਤੇ ਫਿਰ ਨਹਿਰ ਵਿਚ ਛਾਲ ਮਾਰ ਦਿੱਤੀ। ਮ੍ਰਿਤਕ ਦੇ ਭਰਾ ਗਗਨਦੀਪ ਤਨੇਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਦੁਆਰੇਆਣਾ ਰੋਡ, ਕੋਟਕਪੂਰਾ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸਦਾ ਭਰਾ ਨਰਿੰਦਰ ਕੁਮਾਰ (40) ਪਿੰਡਾਂ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) 'ਤੇ ਧੋਖੇਬਾਜ਼ਾਂ ਨੂੰ ਸੁਰੱਖਿਆ ਦੇਣ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ 'ਆਪ' ਦੇ ਕਈ ਮੰਤਰੀਆਂ ਅਤੇ ਆਗੂਆਂ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਇਸ ਵਾਰ ਉਨ੍ਹਾਂ ਮਾਨ ਸਰਕਾਰ 'ਤੇ ਭਗੌੜੇ ਮੁਲਜ਼ਮਾਂ ਨੂੰ ਸ਼ਾਹਕੋਟ...
ਚੰਡੀਗੜ੍ਹ | ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਾਰ-ਵਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ...
ਕੈਨੇਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਦੋਰਾਨਾ ਨਾਲ ਸਬੰਧਿਤ ਨੌਜਵਾਨ ਅਮਨਪ੍ਰੀਤ ਸਿੰਘ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਪਰਿਵਾਰ ਗਹਿਰੇ ਸਦਮੇ ‘ਚ ਹੈ। ਦੱਸ ਦਈਏ ਕਿ ਚੰਗੇ ਭਵਿੱਖ ਲਈ ਅਮਨਪ੍ਰੀਤ ਕੈਨੇਡਾ ਗਿਆ ਸੀ। ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਜਲੰਧਰ| ਅਕਾਲੀ ਦਲ ਤੋਂ ਭਾਜਪਾ ਵਿਚ ਗਏ ਤੇ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੱਖ ਰਿਹਾਅ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦਾ ਮੁੱਦਾ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੂਹਰੇ ਚੁੱਕਣਗੇ। ਉਨ੍ਹਾਂ ਕਿਹਾ ਕਿ ਕਈ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਰਿਹਾਅ...
ਔਰੰਗਾਬਾਦ|ਔਰੰਗਾਬਾਦ ਦੇ ਨਬੀਨਗਰ ਬਲਾਕ ਦੇ ਰਾਮਪੁਰ ਪੰਚਾਇਤ ਦੇ ਸ਼ਿਵਪੁਰ ਪਿੰਡ ਦੇ ਰਹਿਣ ਵਾਲੇ ਸੁਰਿੰਦਰ ਭਗਤ ਅਤੇ ਉਸ ਦੇ ਪਿਤਾ ਇੰਦਰਦੇਵ ਭਗਤ ਤਿੰਨ ਦਿਨਾਂ ਤੋਂ ਰੋਂਦੇ-ਰੋਂਦੇ ਬੇਹੋਸ਼ ਹੋ ਰਹੇ ਹਨ। ਗ਼ਰੀਬੀ ਕਰਕੇ ਇਸ ਪਰਿਵਾਰ ਨੂੰ ਉਮਰ ਭਰ ਦਾ ਦਰਦ ਮਿਲਿਆ ਹੈ। ਇੰਦਰਦੇਵ ਭਗਤ ਉਸ ਪੁੱਤਰ ਦੀ ਮ੍ਰਿਤਕ ਦੇਹ ਨੂੰ ਵੀ ਨਹੀਂ ਦੇਖ ਸਕੇ ਜਿਸ ਤੋਂ ਉਸ ਨੂੰ ਆਪਣੇ ਦਾਦਾ ਅਤੇ ਆਪ...
ਭੁਲੱਥ | ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾ ਵਧ ਚੁੱਕੀਆਂ ਹਨ ਕਿਉਂਕਿ ਭੁਲੱਥ ਪੁਲਿਸ ਵੱਲੋਂ ਵਿਧਾਇਕ ਖਹਿਰਾ ਖ਼ਿਲਾਫ ਅਪ੍ਰੈਲ ਮਹੀਨੇ ਦਰਜ ਕੀਤੇ ਮੁਕੱਦਮੇ ਵਿਚ ਗੈਰ-ਜ਼ਮਾਨਤੀ ਧਾਰਾ ਨੂੰ ਜੋੜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਐੱਸ. ਡੀ. ਐੱਮ ਭੁਲੱਥ ਸੰਜੀਵ ਕੁਮਾਰ ਸ਼ਰਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੀਫ ਸੈਕਟਰੀ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ...
- Advertisement -

MOST POPULAR