Home Blog Page 989
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਹੁਰੇ ਪਰਿਵਾਰ ਵੱਲੋਂ ਬੱਚਿਆਂ ਨੂੰ ਨਾ-ਮਿਲਣ ਦੇਣ 'ਤੇ ਲੁਧਿਆਣਾ ਦਾ ਇਕ ਕਾਰੋਬਾਰੀ ਇਸ ਕਦਰ ਪ੍ਰੇਸ਼ਾਨ ਹੋ ਗਿਆ ਕਿ ਉਸ ਨੇ ਆਪਣੇ ਘਰ ਵਿਚ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਕਾਰੋਬਾਰੀ ਨੇ ਮੋਬਾਇਲ 'ਤੇ ਇਕ ਵੀਡੀਓ ਬਣਾਈ, ਜਿਸ ਵਿਚ ਉਸ ਨੇ ਆਪਣੀ ਮੌਤ ਦੀ ਜ਼ਿੰਮੇਵਾਰ ਪਤਨੀ ਅਤੇ ਸਹੁਰੇ ਪਰਿਵਾਰ ਦੇ ਮੈਂਬਰਾਂ...
ਲੁਧਿਆਣਾ | ਇਥੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਤੋਂ 2 ਮਹੀਨੇ ਬਾਅਦ ਸਹੁਰੇ ਘਰੋਂ ਗਹਿਣੇ ਅਤੇ ਪੈਸੇ ਲੈ ਕੇ ਵਹੁਟੀ ਫ਼ਰਾਰ ਹੋ ਗਈ। ਇਨਸਾਫ਼ ਲਈ ਪੁਲਿਸ ਕਮਿਸ਼ਨਰ ਦਫ਼ਤਰ ਪਰਿਵਾਰ ਪਹੁੰਚਿਆ। ਲੁਧਿਆਣਾ ਵਿਚ ਇਕ ਨਵੀਂ-ਨਵੇਲੀ ਦੁਲਹਨ ਵੱਲੋਂ ਸਹੁਰੇ ਪਰਿਵਾਰ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਹੜੀ ਆਪਣੇ ਸਹੁਰੇ ਪਰਿਵਾਰ ਘਰੋਂ ਗਹਿਣੇ ਤੇ ਪੈਸੇ ਆਦਿ ਲੈ...
ਸਮਰਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਕਿਸਾਨ ਦੀ ਮੌਤ ਹੋ ਗਈ। ਜਦਕਿ ਉਸਦਾ ਭਰਾ ਅਤੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪਟਿਆਲਾ ਦਾ ਰਹਿਣ ਵਾਲਾ ਮ੍ਰਿਤਕ ਕਿਸਾਨ ਤੂੜੀ...
ਚੰਡੀਗੜ੍ਹ | RDF 'ਤੇ ਇਕ ਵਾਰ ਫਿਰ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ। ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ CM ਭਗਵੰਤ ਮਾਨ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ ਉਨ੍ਹਾਂ ਕਿਹਾ ਕਿ RDF ਦੇ ਪੈਸੇ ਰੋਕਣਾ ਮਤਲਬ ਕਿਸਾਨਾਂ ਦੀ ਤਰੱਕੀ ਰੋਕਣਾ ਹੈ। ਕੇਂਦਰ ਵੱਲੋਂ RDF ਦੀ ਕਟੌਤੀ ਨਾਲ ਮੰਡੀਆਂ ਦੇ ਬੁਨਿਆਦੀ ਢਾਂਚੇ ‘ਤੇ...
ਖਰੜ | ਪੰਜਾਬ ਵਿਚ ਇਕ ਵਾਰ ਫਿਰ ਗੈਂਗਵਾਰ ਦੇਖਣ ਨੂੰ ਮਿਲੀ। ਮੁਹਾਲੀ ਦੇ ਖਰੜ 'ਚ ਪੇਸ਼ੀ ਭੁਗਤਣ ਜਾ ਰਹੇ ਬੰਬੀਹਾ ਗਰੁੱਪ ਦੇ ਗੁਰਮੀਤ ਅਤੇ ਪ੍ਰਦੀਪ 'ਤੇ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਪ੍ਰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੋਵੇਂ ਗੁਰਲਾਲ ਕਤਲ ਕੇਸ ਨਾਲ ਸਬੰਧਤ ਕੇਸ ਵਿਚ ਪੇਸ਼ੀ ਲਈ ਚੰਡੀਗੜ੍ਹ ਅਦਾਲਤ ਵਿਚ...
ਹੁਸ਼ਿਆਰਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ। ਹੁਸ਼ਿਆਰਪੁਰ ਵਿਚ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। 2 ਗਰੁੱਪਾਂ 'ਚ ਗੋਲੀਆਂ ਚੱਲੀਆਂ। ਸਾਜਨ ਨਾਂ ਦੇ 1 ਬਦਮਾਸ਼ ਦੀ ਮੌਤ ਹੋ ਗਈ। 2 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਗੋਲੀਆਂ ਸ਼ਰੇਆਮ ਚੱਲੀਆਂ। ਚੰਨਾ ਨਾਂ ਦਾ ਸ਼ਖਸ ਗੰਭੀਰ ਜ਼ਖਮੀ ਹੈ। ਇਕ-ਦੂਜੇ ਉਤੇ ਕਈ ਰਾਊਂਡ ਗੋਲੀਆਂ ਚਲਾਈਆਂ। ਪਿਪਲਵਾਲ ਵਿਚ ਇਹ ਘਟਨਾ...
ਚੰਡੀਗੜ੍ਹ | ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ, ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜੇ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਉਸ ਦੀਆਂ ਪੁਰਾਣੀਆਂ ਬਣਾਈਆਂ...
ਚੰਡੀਗੜ੍ਹ | ਪੰਜਾਬ ਵਿਚ ਨਿਵੇਸ਼ ਦੇ ਇਰਾਦੇ ਨਾਲ ਸਥਾਪਤ ਕੀਤੀਆਂ ਜਾਣ ਵਾਲੀਆਂ ਸਨਅਤੀ ਇਕਾਈਆਂ ਲਈ ਵੱਡਾ ਐਲਾਨ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸਨਅਤਕਾਰਾਂ ਨੂੰ ਸਿਰਫ਼ ਜ਼ਮੀਨ ਦੇਖਣੀ ਹੋਵੇਗੀ ਤੇ ਰਜਿਸਟਰੀ ਲਈ ਹਰੇ ਰੰਗ ਦਾ ਸਟੈਂਪ ਪੇਪਰ ਲਗਾਉਣਾ ਹੋਵੇਗਾ, ਜਿਸ ਵਿਚ CLU, ਪ੍ਰਦੂਸ਼ਣ, ਅੱਗ ਆਦਿ ਸਾਰੀਆਂ ਕਿਸਮਾਂ ਦੀਆਂ ਫੀਸਾਂ ਸ਼ਾਮਲ ਹੋਣਗੀਆਂ ਅਤੇ ਜਦੋਂ ਵੀ ਕੋਈ ਇੰਸਪੈਕਟਰ ਨਿਰੀਖਣ ਲਈ ਆਵੇ...
ਪਠਾਨਕੋਟ| ਪਠਾਨਕੋਟ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿਚ ਘੁੰਮਣ ਆਏ ਪਰਿਵਾਰ ਦੀ ਕਾਰ ਰਣਜੀਤ ਸਾਗਰ ਡੈਮ ਵਿਚ ਡਿਗ ਪਈ ਹੈ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਰਣਜੀਤ ਸਾਗਰ ਡੈਮ ਦੇਖਣ ਆਇਆ ਸੀ ਕਿ ਬ੍ਰੇਕ ਲਗਾਉਣ ਵੇਲੇ ਗੱਡੀ ਸਲਿਪ ਕਰਕੇ ਰਣਜੀਤ ਸਾਗਰ ਡੈਮ ਵਿਚ ਡਿਗ ਪਈ। ਉਥੋਂ ਲੰਘ ਰਹੇ ਇਕ ਰਾਹਗੀਰ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ,...
ਅੰਮ੍ਰਿਤਸਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਸਵੇਰ ਦੀ ਸੈਰ 'ਤੇ ਨਿਕਲੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ 2 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ...
- Advertisement -

MOST POPULAR