ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਲ ਕੰਪਨੀ ਖਿਲਾਫ ਜੰਮ ਕੇ ਬੋਲੇ, ਜਿਸ ਨੇ ਲੋਕਾਂ ਤੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ...
ਗੁਰਦਾਸਪੁਰ | ਇਥੋਂ ਦੇ ਸਨਮਦੀਪ ਸਿੰਘ ਨੇ ਦੁਬਈ ਵਿੱਚ ਹੋਏ 8 ਦੇਸ਼ਾਂ ਵਿਚਕਾਰ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਨਮਦੀਪ ਸਿੰਘ ਨੇ ਚੀਨ ਦੇ ਖਿਡਾਰੀ ਨੂੰ ਹਰਾ ਕੇ ਇਹ ਤਗਮਾ ਹਾਸਲ ਕੀਤਾ ਹੈ। ਸਨਮਦੀਪ ਇਸ ਸਮੇਂ 5ਵੀਂ ਜਮਾਤ ਵਿੱਚ ਪੜ੍ਹ ਰਿਹਾ ਹੈ ਅਤੇ ਰੋਜ਼ਾਨਾ 2 ਘੰਟੇ ਕਰਾਟੇ...
ਪਾਕਿਸਤਾਨ | ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (ਕੇ. ਸੀ. ਐੱਫ.) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਨੂੰ ਲਾਹੌਰ 'ਚ ਹੱਤਿਆ ਕਰ ਦਿੱਤੀ ਗਈ। ਉਹ ਜੌਹਰ ਕਸਬੇ ਦੀ ਸਨਫਲਾਵਰ ਸੋਸਾਇਟੀ ਵਿੱਚ ਦਾਖਲ ਹੋਇਆ ਅਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੰਜਵੜ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਹ 1990 ਤੋਂ ਪਾਕਿਸਤਾਨ ਵਿੱਚ ਸ਼ਰਨ ਲੈ ਰਿਹਾ ਸੀ। ਉਹ...
ਅਬੋਹਰ | ਇਥੋਂ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਅਬੋਹਰ ਦੇ ਪਿੰਡ ਸੱਪਾਂਵਾਲੀ ਵਿਚ ਬੱਚਿਆਂ ਨੂੰ ਲੈ ਕੇ ਝਗੜਾ ਵੱਡਿਆਂ ਤਕ ਪਹੁੰਚ ਗਿਆ। ਇਸ ਕਾਰਨ ਗੁਆਂਢੀਆਂ ਨੇ ਔਰਤ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਨਹਿਰ ਵਿਚ ਧੱਕਾ ਦੇ ਦਿਤਾ। ਹਾਲਾਂਕਿ ਆਸ-ਪਾਸ ਦੇ ਲੋਕਾਂ ਨੇ ਔਰਤ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਬਚਾਅ ਲਿਆ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ...
ਪੰਜਾਬ
ਫ਼ਿਰੋਜ਼ਪੁਰ-ਸ੍ਰੀਗੰਗਾਨਗਰ ਰੇਲ ਗੱਡੀ ਦੇ ਇੰਜਣ ਨੂੰ ਲੱਗੀ ਭਿਆਨਕ ਅੱਗ : ਟਰੇਨ ਚਾਲਕਾਂ ਨੇ ਛਾਲਾਂ ਮਾਰ ਕੇ ਬਚਾਈ ਜਾਨ
Admin - 0
ਅਬੋਹਰ | ਪੰਜਾਬ ਦੇ ਅਬੋਹਰ 'ਚ ਹਿੰਦੂਮਲ ਕੋਟ ਫਾਟਕ ਨੇੜੇ ਅੱਜ ਫਿਰੋਜ਼ਪੁਰ-ਸ੍ਰੀਗੰਗਾਨਗਰ ਰੇਲ ਗੱਡੀ ਨੰਬਰ 14601 ਦੇ ਇੰਜਣ 'ਚ ਅਚਾਨਕ ਅੱਗ ਲੱਗ ਗਈ। ਟਰੇਨ ਚਾਲਕਾਂ ਨੇ ਇੰਜਣ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਰੇਲਵੇ ਕਰਮਚਾਰੀਆਂ ਨੇ ਪਾਣੀ ਅਤੇ ਫਾਇਰ ਯੰਤਰਾਂ ਨਾਲ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਜਦੋਂ...
ਅੰਮ੍ਰਿਤਸਰ | ਹਿੰਦੂ ਨੇਤਾ ਬ੍ਰਿਜ ਮੋਹਨ ਸੂਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਕੀਤੀ ਸੀ ਕਿ ਉਸਦੇ ਸੁਰੱਖਿਆ ਘੇਰੇ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇ ਕਿਉਂਕਿ ਉਸਦੀ ਜਾਨ ਨੂੰ ਖ਼ਤਰਾ ਹੈ ਪਰ ਹਾਈਕੋਰਟ ਨੇ ਬ੍ਰਿਜ ਮੋਹਨ ਸੂਰੀ ਦੀ ਅਰਜ਼ੀ ’ਤੇ ਗ਼ੌਰ ਕਰਦਿਆਂ ਉਸ ਨੂੰ 27 ਅਪ੍ਰੈਲ ਨੂੰ ਖ਼ਾਰਜ ਕਰ ਦਿੱਤਾ ਸੀ।
ਉੱਧਰ,...
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ 'ਚ ਦੇਰ ਰਾਤ 2 ਬਾਈਕ ਸਵਾਰਾਂ ਨੇ ਇਕ ਵਪਾਰੀ ਤੋਂ 90 ਹਜ਼ਾਰ ਨਕਦ ਤੇ ਸਕੂਟੀ ਲੁੱਟ ਲਈ। ਸਾਰੀ ਘਟਨਾ ਦਾ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਕਰੀਬ 5 ਕਿਲੋਮੀਟਰ ਤੱਕ ਵਪਾਰੀ ਦਾ ਪਿੱਛਾ ਕੀਤਾ। ਸੁੰਨਸਾਨ ਸੜਕ 'ਤੇ ਆਉਂਦੇ ਹੀ ਉਨ੍ਹਾਂ ਨੇ ਇਸ ਨੂੰ ਘੇਰ ਲਿਆ।...
ਲੁਧਿਆਣਾ | ਸ਼ੁੱਕਰਵਾਰ ਨੂੰ ਪੰਜਾਬ ’ਚ ਕਈ ਥਾਵਾਂ ’ਤੇ ਮੌਮਸ ਸਾਫ਼ ਰਿਹਾ ਤੇ ਕੁਝ ਥਾਵਾਂ 'ਤੇ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ ’ਚ ਵੀ ਕਾਫ਼ੀ ਫ਼ਰਕ ਦੇਖਿਆ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ 6 ਮਈ ਨੂੰ ਪੰਜਾਬ ’ਚ ਗਰਜ ਤੇ ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ...
ਅੰਮ੍ਰਿਤਸਰ
ਅੰਮ੍ਰਿਤਸਰ ਦੀ ਚਿਲਡਰਨ ਪਾਰਕ ਦੀ ਕੰਟੀਨ ‘ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ, ਸ਼ਾਰਟ-ਸਰਕਟ ਬਣੀ ਵਜ੍ਹਾ
Admin - 0
ਅੰਮ੍ਰਿਤਸਰ | ਇਥੋਂ ਦੇ ਕੰਪਨੀ ਗਾਰਡ ਅੰਦਰ ਸਥਿਤ ਚਿਲਡਰਨ ਪਾਰਕ ‘ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਬਾਗ ਵਿਚ ਸੈਰ ਕਰ ਰਹੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਕੁਝ ਹੀ ਮਿੰਟਾਂ ‘ਚ ਮੌਕੇ ‘ਤੇ ਪਹੁੰਚ ਗਈ ਪਰ ਉਦੋਂ ਤੱਕ ਕੰਟੀਨ ‘ਚ ਰੱਖਿਆ ਲੱਖਾਂ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਅਤੇ ਖਾਣ-ਪੀਣ ਦਾ ਸਾਮਾਨ ਸੜ ਕੇ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉਚੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ, ਆਸਟ੍ਰੇਲੀਆ ਅਤੇ ਹੋਰਨਾਂ ਮੁਲਕਾਂ ਵਿਚ ਜਾਂਦੇ ਹਨ ਪਰ ਵਿਦੇਸ਼ਾਂ ਤੋਂ ਆਉਂਦੀਆਂ ਮਾੜੀਆਂ ਖ਼ਬਰਾਂ ਨਾਲ ਹਿਰਦੇ ਵਲੂੰਧਰੇ ਜਾਂਦੇ ਹਨ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ...









































