ਜਲੰਧਰ | ਜਲੰਧਰ ਜ਼ਿਮਨੀ ਚੋਣ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ...
ਜਲੰਧਰ | ਆਪ ਤੇ ਬੀਜੇਪੀ ਅੱਜ ਜਲੰਧਰ 'ਚ ਆਪਣੇ-ਆਪਣੇ ਉਮੀਦਵਾਰ ਦੇ ਹੱਕ 'ਚ ਰੋਡ ਸ਼ੋਅ ਕਰਨਗੇ। ਸੀਐਮ ਮਾਨ ਤੇ ਅਰਵਿੰਦ ਕੇਜਰੀਵਾਲ ਆਪ ਦੇ ਜਲੰਧਰ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਮੈਗਾ ਸ਼ੋਅ ਕਰਨਗੇ। ਇਹ ਸ਼ੋਅ 12 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਚੱਲੇਗਾ।ਉਥੇ ਹੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਬੀਜੇਪੀ ਦੇ ਜਲੰਧਰ ਜ਼ਿਮਨੀ ਚੋਣ...
ਕੈਨੇਡਾ | ਹਮਲਾਵਰਾਂ ਨੇ ਕੈਨੇਡਾ 'ਚ ਕਬੱਡੀ ਫੈਡਰੇਸ਼ਨ ਦੇ ਮੁਖੀ ਕਮਲਜੀਤ ਕੰਗ ਉਰਫ਼ ਨੀਤੂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਈ ਨੀਟੂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ।
ਕਬੱਡੀ ਪ੍ਰਮੋਟਰ ਕਮਲਜੀਤ ਕੰਗ ਉਰਫ਼ ਨੀਟੂ 'ਤੇ ਹਮਲਾ ਕਰਨ ਵਾਲੇ...
ਐਸਏਐਸ ਨਗਰ/ਮੋਹਾਲੀ
ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਝਟਕਾ : ਚੰਡੀਗੜ੍ਹ ਦੀ ਅਦਾਲਤ ਨੇ ਖਾਰਿਜ ਕੀਤੀ ਅਰਜ਼ੀ
Admin - 0
ਚੰਡੀਗੜ੍ਹ | ਜ਼ਿਲ੍ਹਾ ਅਦਾਲਤ ਨੇ ਫਰੀਦਕੋਟ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਰਾਮ ਰਹੀਮ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਲਈ ਅਰਜ਼ੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਪਹਿਲਾਂ ਫਰੀਦਕੋਟ ਦੀ ਅਦਾਲਤ 'ਚ ਚੱਲ ਰਿਹਾ ਸੀ।
2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਘਟਨਾਵਾਂ 'ਚ ਚਾਰਜਸ਼ੀਟ...
ਮੁੰਬਈ | ਤਾਜ਼ਾ ਖਬਰ ਸਾਹਮਣੇ ਆ ਰਹੀ ਹੈ। ਸ਼ਰਦ ਪਵਾਰ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਫੈਸਲਾ ਵਾਪਸ ਲੈ ਰਿਹਾ ਹਾਂ।ਸ਼ਾਮ ਸਾਢੇ ਪੰਜ ਵਜੇ ਸ਼ਰਦ ਪਵਾਰ ਨੇ ਪ੍ਰੈੱਸ ਕਾਨਫਰੰਸ ਬੁਲਾ ਕੇ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕੀਤਾ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦਾ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਮਿਲਾਵਟਖੋਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਫੂਡ ਸੇਫਟੀ ਅਤੇ ਹੈਲਥੀ ਡਾਈਟ ਬਾਰੇ ਰਾਜ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਕੀਤੀ...
ਕ੍ਰਾਇਮ ਅਤੇ ਨਸ਼ਾ
ਰਾਜੌਰੀ ‘ਚ 5 ਜਵਾਨ ਸ਼ਹੀਦ, ਸਵੇਰ ਤੋਂ ਮੁਠਭੇੜ ਜਾਰੀ, ਅੱਤਵਾਦੀਆਂ ਨੂੰ ਫੌਜ ਨੇ ਪਾਇਆ ਘੇਰਾ
Admin - 0
ਜੰਮੂ-ਕਸ਼ਮੀਰ | ਰਾਜੌਰੀ 'ਚ ਹੁਣ ਤਕ 5 ਜਵਾਨ ਸ਼ਹੀਦ ਹੋ ਗਏ ਹਨ। ਸਵੇਰ ਤੋਂ ਮੁਠਭੇੜ ਜਾਰੀ ਹੈ। ਅੱਤਵਾਦੀਆਂ ਨੇ ਬਲਾਸਟ ਦੌਰਾਨ ਜਵਾਨ ਸ਼ਹੀਦ ਹੋਏ। ਦੱਸ ਦਈਏ ਕਿ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ 2 ਜਵਾਨ ਸਵੇਰੇ ਸ਼ਹੀਦ ਹੋ ਗਏ ਸਨ। ਜਾਣਕਾਰੀ ਮੁਤਾਬਕ IED ਧਮਾਕੇ ਵਿਚ ਲਗਭਗ 4 ਜਵਾਨ ਜ਼ਖਮੀ ਵੀ ਦੱਸੇ ਜਾ ਰਹੇ ਸਨ ਜਿਨ੍ਹਾਂ ਨੂੰ ਇਲਾਜ ਲਈ...
ਐਸਏਐਸ ਨਗਰ/ਮੋਹਾਲੀ
ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ‘ਤੇ ਹੋਵੇਗਾ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ – CM ਮਾਨ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਦਸੂਹਾ-ਹੁਸ਼ਿਆਰਪੁਰ ਰੋਡ ਦਾ ਨਾਂ ਮਹਾਨ ਸਿੱਖ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਹੈ।
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ‘ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ...
ਗੁਰਦਾਸਪੁਰ
ਦੀਨਾਨਗਰ ‘ਚ ਡਿਊਟੀ ‘ਤੇ ਜਾਂਦੇ ASI ਨੂੰ ਤੇਜ਼ ਰਫਤਾਰ ਟਰੱਕ ਨੇ ਮਾਰੀ ਭਿਆਨਕ ਟੱਕਰ, ਦਰਦਨਾਕ ਮੌਤ
Admin - 0
ਦੀਨਾਨਗਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।
ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਆਪਣੇ ਮੋਟਰਸਾਈਕਲ...
ਬਰਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ ਸ਼ਹਿਰ 'ਚ ਚਿੱਟੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਪਰਚਾ ਥਾਣਾ ਰੁੜਕੇ ਕਲਾਂ ਵਿਚ ਦਰਜ ਕੀਤਾ ਗਿਆ ਹੈ। ਐਸਐਚਓ ਸਤਨਾਮ ਸਿੰਘ ਨੇ ਦਸਿਆ ਕਿ ਪੁਲਿਸ ਨੇ ਕੁਲਦੀਪ ਕੌਰ ਵਾਸੀ ਪਿੰਡ...









































