Home Blog Page 992
ਲੁਧਿਆਣਾ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਕੂਟਰ ਮਕੈਨਿਕ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਤਿੰਨ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਪੁਲਿਸ ਨੂੰ ਕਾਤਲਾਂ ਦਾ ਕੋਈ ਸੁਰਾਗ ਨਹੀਂ ਲੱਗਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਛਿੰਦਾ ਵਾਸੀ ਪਿੰਡ ਧੂਰਕੋਟ ਵਜੋਂ ਹੋਈ ਹੈ। ਉਹ ਪਿੰਡ ਨੱਥੋਵਾਲ...
ਅੰਮ੍ਰਿਤਸਰ| ਦਰਬਾਰ ਸਾਹਿਬ ਵਿਚੋਂ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਅੱਜ ਸ਼ਰਧਾ ਨਾਲ ਮੱਥਾ ਟੇਕਣ ਆਏ ਕੁਝ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ।ਜਾਣਕਾਰੀ ਅਨੁਸਾਰ ਇਥੇ ਮੱਥਾ ਟੇਕਣ ਆਏ ਕੁਝ ਨੌਜਵਾਨਾਂ ਨੂੰ ਫੋਟੋਗ੍ਰਾਫਰਾਂ ਨੇ ਫੋਟੋ ਖਿੱਚਵਾਉਣ ਲਈ ਕਿਹਾ,. ਪਰ ਉਕਤ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਮੋਬਾਈਲ ਹਨ, ਉਹ ਆਪ ਹੀ ਫੋਟੋ ਖਿਚ ਲੈਣਗੇ। ਇਸ...
ਭਾਵਨਗਰ/ਗੁਜਰਾਤ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਾਰਤ ਸਮੇਤ ਹੋਰਨਾਂ ਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਉਚੇਰੀ ਪੜ੍ਹਾਈ ਜਾਂ ਸੁਨਹਿਰੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਕਈ ਵਾਰ ਅਜਿਹੀਆਂ ਖ਼ਬਰਾਂ ਮਿਲਦੀਆਂ ਹਨ ਜੋ ਮਾਤਾ-ਪਿਤਾ ਅਤੇ ਪਰਿਵਾਰ ਲਈ ਬਰਦਾਸ਼ਤ ਤੋਂ ਬਾਹਰ ਹੁੰਦੀਆਂ ਹਨ।ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਆਯੂਸ਼ ਟੋਰਾਂਟੋ ਦੀ ਯਾਰਕ ਯੂਨੀਵਰਸਿਟੀ ਵਿਚ ਪੜ੍ਹਨ ਵਾਲਾ ਸੂਬੇ...
ਚੰਡੀਗੜ੍ਹ| ਜਲੰਧਰ ਜ਼ਿਮਨੀ ਵਿਚ ਆਪਣੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਾ ਉੇਤੇ ਇਕ ਕਵਿਤਾ ਸ਼ੇਅਰ ਕੀਤੀ ਹੈ। ਇਸ ਕਵਿਤਾ ਵਿਚ ਉਹ ਲਿਖਦੇ ਹਨ ਕਿ…ਕੁਛ ਤੋ ਕਮੀ ਰਹੀ ਹੋਗੀ ਮੁਝਮੇ…ਸ਼ਾਇਦ ਮੁਝੇ ਹੀ ਸਮਝ ਨਾ ਆਇਆ ਹੋਗਾ…ਹੋਗਾ ਵੋ ਅਪਨਾ, ਜੋ ਲਗਾ ਮੁਝੇ ਪਰਾਇਆ।ਰਾਜਾ ਵੜਿੰਗ ਇਸ ਕਵਿਤਾ ਜ਼ਰੀਏ ਆਪਣੀ ਕਿਸੇ ਕਮੀ ਬਾਰੇ ਦੱਸਣਾ ਚਾਹੁੰਦੇ ਹਨ ਜਾਂ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਕਸਬੇ ਦੇ ਰਿਸ਼ੀ ਨਗਰ ਵਿਚ 28 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨੇ ਜਾਨ ਲੈ ਲਈ। ਗਗਨ ਦੀ ਲਾਸ਼ ਘਰ ਦੇ ਪਿੱਛੇ ਮਿਲੀ। ਲਾਸ਼ ਦੇ ਕੋਲ ਬੈਲਟ ਅਤੇ ਸਰਿੰਜ ਪਈ ਸੀ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ...
ਲੁਧਿਆਣਾ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਕੂਟਰ ਮਕੈਨਿਕ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਤਿੰਨ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਪੁਲਿਸ ਨੂੰ ਕਾਤਲਾਂ ਦਾ ਕੋਈ ਸੁਰਾਗ ਨਹੀਂ ਲੱਗਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਛਿੰਦਾ ਵਾਸੀ ਪਿੰਡ ਧੂਰਕੋਟ ਵਜੋਂ ਹੋਈ ਹੈ। ਉਹ ਪਿੰਡ ਨੱਥੋਵਾਲ...
ਚੰਡੀਗੜ੍ਹ | ਗਰਮੀ ਨੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਮਈ ਦੇ ਦੂਜੇ ਹਫਤੇ ‘ਚ ਗਰਮੀ ਜ਼ੋਰਾਂ ਨਾਲ ਪੈ ਰਹੀ ਹੈ। ਹਰਿਆਣਾ ਵਿਚ ਬੱਦਲਵਾਈ ਦੇ ਬਾਵਜੂਦ ਸ਼ਨੀਵਾਰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਮਈ ਵਿਚ, ਇਸ ਸੀਜ਼ਨ ਵਿਚ ਪਹਿਲੀ ਵਾਰ, ਗਰਮੀ ਦੀ ਲਹਿਰ ਆਈ ਸੀ। 24 ਘੰਟਿਆਂ ਵਿਚ ਦਿਨ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਅਤੇ ਰਾਤ ਦਾ...
ਚੰਡੀਗੜ੍ਹ | ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੱਡਾ ਹੌਸਲਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਦਾ 24 ਸਾਲਾਂ ਤੋਂ ਜਲੰਧਰ ਸੀਟ ’ਤੇ ਚੱਲਿਆ ਆ ਰਿਹਾ ਕਬਜ਼ਾ ਤੋੜ ਦਿੱਤਾ ਹੈ। ਪਾਰਟੀ ਦਾ ਸ਼ਹਿਰੀ ਖਿੱਤੇ ਵਿਚ ਸ਼ਾਨਦਾਰ ਪ੍ਰਦਰਸ਼ਨ ਤੇ ਵੋਟਰਾਂ ਦੇ ਮਿਲੇ ਭਰਵੇਂ ਸਹਿਯੋਗ ਤੋਂ ਹੁਣ ਕਿਸੇ ਵੀ ਸਮੇਂ ਨਗਰ ਨਿਗਮ ਦੀਆਂ ਚੋਣਾਂ...
ਚੰਡੀਗੜ੍ਹ| ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਂ ਦਿਵਸ (Mother's Day, ) ਉਤੇ ਆਪਣੇ ਫੇਸਬੁਕ ਸਫੇ ਉਤੇ ਆਪਣੀ ਮਾਤਾ ਨਾਲ ਵੀਡੀਓ ਸਾਂਝੀ ਕੀਤੀ ਹੈ ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ- ਅੱਜ "ਮਦਰ ਡੇ" ਹੈ ਮੈਂ ਸਭ ਨੂੰ ਕਹਿਣਾ ਚਾਹੁੰਦਾ ਹਾਂ ਜੋ ਆਪਣੇ ਮਾਤਾ - ਪਿਤਾ ਦਾ ਨਹੀਂ ਹੋਇਆ ਉਹ ਕਿਸੇ ਦਾ ਨਹੀਂ , ਮਾਤਾ -ਪਿਤਾ ਦਾ ਹੱਥ ਸਿਰ ਉਤੇ ਹੋਵੇ...
ਜਲੰਧਰ| ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਆਪ ਆਗੂ ਸੁਸ਼ੀਲ ਰਿੰਕੂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਹਨ।ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਜਲੰਧਰ ਉਪ...
- Advertisement -

MOST POPULAR