Home Blog Page 993
ਬਠਿੰਡਾ| ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿੱਚ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ। ਇਸ ਦਾ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਦਰਅਸਲ ਨਾਭਾ ਜੇਲ ਬ੍ਰੇਕ ਕਾਂਡ...
ਅੰਮ੍ਰਿਤਸਰ| ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਰੰਜਿਸ਼ਨ ਨੌਜਵਾਨ ਨੂੰ ਅਗਵਾ ਕਰਕੇ ਗੋਲੀ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਲਵਕਿਰਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਹਨ। ਕੁਝ ਦਿਨ ਪਹਿਲਾਂ ਪੁਲਸ ਨੇ ਦੋਸ਼ੀ ਦੀ ਪ੍ਰੇਮਿਕਾ ਨੂੰ ਫੜਿਆ ਸੀ, ਜਿਸ ਨੇ...
ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨੇੜ ਬੁੱਧਵਾਰ ਰਾਤ ਨੂੰ ਬਲਾਸ ਕਰਨ ਵਾਲੇ 5 ਮੁਲਜ਼ਮਾਂ ਨੂੰ ਪੁਲਿਸ ਨੇੇ ਕਾਬੂ ਕਰ ਲਿਆ ਸੀ। ਉਨ੍ਹਾਂ ਕੋਲੋਂ ਵੱਖ ਵੱਖ ਪਹਿਲੂਆਂ ਉਤੇ ਪੁੱਛਗਿਛ ਕੀਤੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਧਮਾਕੇ ਦੇ ਮੁੱਖ ਦੋਸ਼ੀ ਆਜ਼ਾਦਵੀਰ ਨੇ ਪੁਲਿਸ ਨੂੰ ਹੈਰਾਨੀਜਨਕ ਖੁਲਾਸੇ ਕੀਤੇ ਹਨ। ਮੁਖ ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸਨੇ ਇਹ ਧਮਾਕੇ ਮਸ਼ਹੂਰ...
ਫਾਜ਼ਿਲਕਾ| ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਕਈ ਤਗਮੇ ਜਿੱਤਣ ਵਾਲੇ ਅਤੇ ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੇ ਹਰੀਸ਼ ਕੰਬੋਜ ਦੀ ਜ਼ਿੰਦਗੀ ਅੱਜ ਬਰਬਾਦ ਹੋ ਗਈ ਹੈ। ਡਾਕਟਰ ਦੀ ਲਾਪ੍ਰਵਾਹੀ ਕਾਰਨ ਉਹ ਬੇਵੱਸ ਹੋ ਕੇ ਮੰਜੇ ’ਤੇ ਲੇਟਣ ਲਈ ਮਜਬੂਰ ਹੈ। ਪਿਛਲੇ 7 ਮਹੀਨਿਆਂ ਤੋਂ ਦੋਵੇਂ ਗੁਰਦੇ ਫੇਲ ਹੋਣ ਕਾਰਨ ਉਹ ਬੈੱਡ 'ਤੇ ਪਿਆ ਹੈ। ਜਲਾਲਾਬਾਦ ਹਲਕੇ ਦੇ ਪਿੰਡ ਬਾਹਮਣੀ ਵਾਲਾ ਦੇ...
ਬਠਿੰਡਾ| ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ 186 ਸਰਕਾਰੀ ਸਕੂਲਾਂ ਲਈ 28,79,258 ਰੁਪਏ ਦਾ ਬਿਜਲੀ ਦੇ ਬਿੱਲ ਭਰਨ ਲਈ ਬਜਟ ਜਾਰੀ ਕੀਤਾ ਗਿਆ ਹੈ ਪਰ ਸਕੂਲਾਂ ਲਈ ਬਜਟ ਦੀ ਵੰਡ ਕਰਨ ਸਮੇਂ, ਇਸ ਦਾ ਕੋਈ ਹਿਸਾਬ ਨਹੀਂ ਰੱਖਿਆ ਗਿਆ। ਜ਼ਿਲ੍ਹਾ ਸਿੱਖਿਆ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਅਨੁਸਾਰ ਜ਼ਿਲ੍ਹੇ ਵਿਚ ਤਿੰਨ ਸਕੂਲ ਅਜਿਹੇ ਹਨ, ਜਿਨ੍ਹਾਂ ਨੂੰ ਬਿਜਲੀ ਬਿੱਲ ਭਰਨ...
ਜਲੰਧਰ| ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਦੌਰਾਨ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਫੁੱਟ-ਫੁੱਟ ਕੇ ਰੋ ਪਿਆ। ਨੀਟੂ ਸ਼ਟਰਾਂਵਾਲਾ ਨੂੰ ਉਪ ਚੋਣ ਵਿੱਚ 4 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਨੀਟੂ ਸ਼ਟਰਾਂਵਾਲਾ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਲੋਕਾਂ ਨੇ ਉਸ ਦਾ ਦਿਲ ਤੋੜ ਦਿੱਤਾ ਹੈ। ਉਸ ਨੂੰ ਪੂਰੀ ਉਮੀਦ ਸੀ ਕਿ ਉਹ ਜਿੱਤ ਜਾਵੇਗਾ। ਜਿੱਤ ਦੀ...
ਅੰਮ੍ਰਿਤਸਰ | ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 'ਤੇ ਅਣਪਛਾਤੇ ਨੌਜਵਾਨਾਂ ਨੇ ਪੱਥਰ ਸੁੱਟੇ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਗੱਡੀ ਅੰਦਰ ਸਵਾਰ ਯਾਤਰੀਆਂ 'ਚ ਸਹਿਮ ਦਾ ਮਾਹੌਲ ਬਣ ਗਿਆ। ਰਾਤ 11.23 ਵਜੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ...
ਲੁਧਿਆਣਾ | ਜ਼ਿਲੇ ਦੇ ਗਿਆਸਪੁਰਾ ਸਥਿਤ ਆਦਰਸ਼ ਕਾਲੋਨੀ 'ਚ ਦੇਰ ਰਾਤ ਜ਼ਹਿਰੀਲਾ ਧੂੰਆਂ ਉੱਠਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਇੱਥੇ ਫਲੈਟਾਂ ਦੇ ਕੋਲ ਕੂੜੇ ਦੇ ਡੰਪ ਨੂੰ ਕਿਸੇ ਨੇ ਅੱਗ ਲਗਾ ਦਿੱਤੀ। ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ 'ਚ ਜਲਨ ਅਤੇ ਸਾਹ ਲੈਣ 'ਚ ਦਿੱਕਤ ਆਉਣ ਲੱਗੀ। ਜ਼ਹਿਰੀਲਾ ਧੂੰਆਂ ਫੈਲਣ ਕਾਰਨ ਲੋਕ ਆਪਣੀ ਜਾਨ ਬਚਾਉਣ ਲਈ...
ਬਠਿੰਡਾ | ਇਥੋਂ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਬੰਦ 50 ਦੇ ਕਰੀਬ ਕੈਦੀ ਭੁੱਖ-ਹੜਤਾਲ 'ਤੇ ਬੈਠੇ ਹਨ। ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਉਹ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਿਚ ਨਾਭਾ ਜੇਲ੍ਹ ਬਰੇਕ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਸ਼ਾਮਲ ਹਨ, ਜਿਸ 'ਚ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ...
ਡੇਰਾਬੱਸੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾਬੱਸੀ ਵਿਚ ਪੜ੍ਹਦੀ ਬੀ.ਡੀ.ਐੱਸ. ਚੌਥੇ ਸਾਲ ਦੀ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ 'ਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਪਾਣੀਪਤ ਨਿਵਾਸੀ ਨਰੇਸ਼ ਕੁਮਾਰ ਦੀ 21 ਸਾਲਾ ਪੁੱਤਰੀ ਸਿਮਰਨ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮਰਨ ਦਾ ਕਾਰਨ ਅਜੇ...
- Advertisement -

MOST POPULAR