ਕ੍ਰਾਇਮ ਅਤੇ ਨਸ਼ਾ
ਬਠਿੰਡਾ ਜੇਲ੍ਹ ‘ਚ ਭੁੱਖ ਹੜਤਾਲ ’ਤੇ ਬੈਠੇ ਕੈਦੀ, ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਕੀਤੀ ਮੰਗ
Admin - 0
ਬਠਿੰਡਾ | ਇਥੋਂ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਬੰਦ 50 ਦੇ ਕਰੀਬ ਕੈਦੀ ਭੁੱਖ-ਹੜਤਾਲ 'ਤੇ ਬੈਠੇ ਹਨ। ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਉਹ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਿਚ ਨਾਭਾ ਜੇਲ੍ਹ ਬਰੇਕ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਸ਼ਾਮਲ ਹਨ, ਜਿਸ 'ਚ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਮਹਿਤਪੁਰ ‘ਚ ਟਰੱਕ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ, ਇਕਲੌਤੇ ਪੁੱਤ ਦੀ ਦਰਦਨਾਕ ਮੌਤ
Admin - 0
ਮਹਿਤਪੁਰ/ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਮਹਿਤਪੁਰ ਸੰਧੂਆਂ ਮੁਹੱਲੇ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ਤੇ ਟਰੱਕ 'ਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜੈਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਕੋਦਰ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਦਾ...
ਨਵੀਂ ਦਿੱਲੀ | ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਤੇ ਆਪ ਦੇ ਸਾਂਸਦ ਰਾਘਵ ਚੱਢਾ ਲੰਬੇ ਸਮੇਂ ਤੋਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਜੋੜਾ 13 ਮਈ ਯਾਨੀ ਅੱਜ ਦਿੱਲੀ ਵਿੱਚ ਮੰਗਣੀ ਕਰਨ ਜਾ ਰਿਹਾ ਹੈ। ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਸਿਆਸੀ ਆਗੂ ਰਾਘਵ ਚੱਢਾ ਨਾਲ ਰਿਲੇਸ਼ਨਸ਼ਿਪ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ।...
ਨੈਸ਼ਨਲ
ਕਰਨਾਟਕ ‘ਚ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਬੋਲੇ – ਨਫਰਤ ਦਾ ਬਾਜ਼ਾਰ ਬੰਦ ਹੋਵੇਗਾ, ਪਿਆਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ
Admin - 0
ਬੰਗਲੌਰ | ਕਰਨਾਟਕ 'ਚ ਕਾਂਗਰਸ ਦੀ ਜਿੱਤ ਦੀ ਤਸਵੀਰ ਸਾਫ ਹੁੰਦੇ ਹੀ ਰਾਹੁਲ ਗਾਂਧੀ ਕਾਂਗਰਸ ਦੇ ਮੁੱਖ ਦਫਤਰ ਪਹੁੰਚੇ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ। ਕਾਂਗਰਸ ਦੀ ਜਿੱਤ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਕਰਨਾਟਕ 'ਚ ਨਫਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ ਅਤੇ ਹੁਣ...
ਜਲੰਧਰ | ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ 'ਚ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ ਹੈ। ਦੱਸ ਦਈਏ ਕਿ 24 ਸਾਲ ਬਾਅਦ ਕਾਂਗਰਸ ਜਲੰਧਰ ਦੀ ਸੱਤਾ 'ਚੋਂ ਬਾਹਰ ਹੋ ਗਈ ਹੈ। ਕਾਂਗਰਸ ਦੇ ਗੜ੍ਹ 'ਚ ਝਾੜੂ ਜਿੱਤ ਗਿਆ ਹੈ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਹੋ ਗਈ ਹੈ। ਉਨ੍ਹਾਂ...
ਜਲੰਧਰ
24 ਸਾਲ ਬਾਅਦ ਜਲੰਧਰ ਦੀ ਸੱਤਾ ‘ਚੋਂ ਕਾਂਗਰਸ ਹੋਈ ਬਾਹਰ, ਕਾਂਗਰਸ ਦੇ ਗੜ੍ਹ ‘ਚ ਲੋਕ ਸਭਾ ਜ਼ਿਮਨੀ ਚੋਣ ‘ਚ ਜਿੱਤਿਆ ਝਾੜੂ
Admin - 0
ਜਲੰਧਰ | 24 ਸਾਲ ਬਾਅਦ ਕਾਂਗਰਸ ਜਲੰਧਰ ਦੀ ਸੱਤਾ 'ਚੋਂ ਬਾਹਰ ਹੋ ਗਈ ਹੈ। ਕਾਂਗਰਸ ਦੇ ਗੜ੍ਹ 'ਚ ਝਾੜੂ ਜਿੱਤ ਗਿਆ ਹੈ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਹੋ ਗਈ ਹੈ। ਉਨ੍ਹਾਂ ਨੇ ਕਾਂਗਰਸੀ ਕਰਮਜੀਤ ਕੌਰ ਨੂੰ 57 408 ਵੋਟਾਂ ਨਾਲ ਹਰਾ ਕੇ ਇਹ ਜਿੱਤ ਪ੍ਰਾਪਤ ਕੀਤਾ। ਆਪ ਵਰਕਰਾਂ ਵਿਚ ਜਸ਼ਨ ਦਾ...
ਅੰਮ੍ਰਿਤਸਰ
ਅੰਮ੍ਰਿਤਸਰ : ਵਾਈ-ਫਾਈ ਕੁਨੈਕਸ਼ਨ ਜੋੜਦੇ ਬਿਜਲੀ ਦੀਆਂ ਤਾਰਾਂ ਤੋਂ ਪਿਆ ਨੌਜਵਾਨ ਨੂੰ ਕਰੰਟ, ਦਰਦਨਾਕ ਮੌਤ
Admin - 0
ਅੰਮ੍ਰਿਤਸਰ | ਇਥੋਂ ਇਕ ਮੰਗਦਭਾਗੀ ਖਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ ਦੀ ਜੋਤੀਸਰ ਕਾਲੋਨੀ 'ਚ ਰਹਿਣ ਵਾਲੇ 28 ਸਾਲਾ ਦੇ ਨੌਜਵਾਨ ਨੂੰ ਕੰਮ ਕਰਦੇ ਸਮੇਂ ਕਰੰਟ ਪੈ ਗਿਆ, ਜਿਸ ਤੋਂ ਬਾਅਦ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਨੌਜਵਾਨ ਦਾ ਨਾਂ ਗੁਰਜੰਟ ਸਿੰਘ ਹੈ। ਉਹ ਅਤੇ ਉਸ ਦਾ ਭਰਾ ਗੁਰਕ੍ਰਿਪਾਲ ਸਿੰਘ ਦੋਵੇਂ ਕੰਪਨੀ ਵਿਚ ਕੰਮ ਕਰਦੇ ਸਨ।...
ਪੰਜਾਬ
ਵੱਡੀ ਖਬਰ : ਫਿਰੋਜ਼ਪੁਰ ‘ਚ CM ਮਾਨ ਦੇ ਨਿਰਦੇਸ਼ਾਂ ‘ਤੇ ਛੁੱਟੀ ਦੇ ਦਿਨ ਵੀ ਬਣੇਗੀ ਰਜਿਸਟਰੀ, 15 ਮਈ ਤੱਕ ਸਟਾਂਪ ਡਿਊਟੀ ‘ਚ ਛੋਟ
Admin - 0
ਫਿਰੋਜ਼ਪੁਰ | CM ਮਾਨ ਦੇ ਹੁਕਮਾਂ 'ਤੇ ਅੱਜ ਸ਼ਨੀਵਾਰ ਦੇ ਦਿਨ ਵੀ ਰਜਿਸਟਰੀਆਂ ਬਣਾਈਆਂ ਜਾ ਰਹੀਆਂ ਹਨ। ਕੱਲ੍ਹ ਐਤਵਾਰ ਨੂੰ ਵੀ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਛੁੱਟੀ ਦੇ ਦਿਨ ਵਿਚ ਤਹਿਸੀਲ ਵਿਚ ਕੰਮ ਜਾਰੀ ਹੈ। ਸਟਾਂਪ ਡਿਊਟੀ ਵਿਚ ਸਵਾ 2 ਫੀਸਦੀ ਦੀ ਛੋਟ ਵੀ ਮਿਲ ਰਹੀ ਹੈ।
ਅੱਜ ਵੱਡੀ ਗਿਣਤੀ ਵਿਚ ਲੋਕ ਰਜਿਸਟਰੀ ਕਰਵਾਉਣ ਤਹਿਸੀਲ ਪਹੁੰਚੇ।...
ਨੈਸ਼ਨਲ
ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਹੋਈ ਕਾਂਗਰਸ ਦੀ ਜ਼ਬਰਦਸਤ ਜਿੱਤ, ਭਾਜਪਾ ਦੀ ਕਰਾਰੀ ਹਾਰ, ਕਾਂਗਰਸੀ ਸਮਰਥਕਾਂ ਦਾ ਜਸ਼ਨ
Admin - 0
ਬੰਗਲੌਰ | ਕਰਨਾਟਕ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜ਼ਬਰਦਸਤ ਜਿੱਤ ਹੋਈ ਤੇ ਭਾਜਪਾ ਦੀ ਕਰਾਰੀ ਹਾਰ ਹੋਈ ਹੈ। ਦੱਸ ਦਈਏ ਕਿ ਭਾਜਪਾ ਨੂੰ 66 ਸੀਟਾਂ, ਕਾਂਗਰਸ 130 ਤੇ ਜੇਡੀਐਸ ਨੂੰ 21 ਸੀਟਾਂ ਮਿਲੀਆਂ।
ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਦਲ ਕਾਂਗਰਸ ਅਤੇ ਜਨਤਾ ਦਲ (ਸੈਕੁਲਰ) ਵਿਚਾਲੇ ਸਖ਼ਤ ਮੁਕਾਬਲਾ...
ਜਲੰਧਰ
ਬ੍ਰੇਕਿੰਗ : ਕਾਂਗਰਸ ਦੇ ਗੜ੍ਹ ‘ਚ ‘ਆਪ’ ਨੇ ਲਾਇਆ ਸੰਨ੍ਹ, ਆਪ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੱਡੀ ਲੀਡ ਨਾਲ ਜਿੱਤੀ ਚੋਣ
Admin - 0
ਜਲੰਧਰ | ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਹੋ ਗਈ ਹੈ। ਉਨ੍ਹਾਂ ਨੇ ਕਾਂਗਰਸੀ ਕਰਮਜੀਤ ਕੌਰ ਨੂੰ 57 408 ਵੋਟਾਂ ਨਾਲ ਹਰਾ ਕੇ ਇਹ ਜਿੱਤ ਪ੍ਰਾਪਤ ਕੀਤਾ। ਆਪ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਫੈਸਲਾਕੁੰਨ ਲੀਡ ਬਣਾ ਲਈ ਸੀ। ਕਾਂਗਰਸ ਦੀ ਕਰਮਜੀਤ ਕੌਰ...








































