ਜਲੰਧਰ | ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਹੋ ਗਈ ਹੈ। ਆਪ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਫੈਸਲਾਕੁੰਨ ਲੀਡ ਬਣਾ ਲਈ ਸੀ। ਕਾਂਗਰਸ ਦੀ ਕਰਮਜੀਤ ਕੌਰ ਦੂਜੇ ਨੰਬਰ 'ਤੇ ਸੀ। ਤੀਜੇ ਸਥਾਨ 'ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਸਨ।...
ਜਲੰਧਰ | ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਫੈਸਲਾਕੁੰਨ ਲੀਡ ਬਣਾ ਲਈ ਹੈ। ਕਾਂਗਰਸ ਦੀ ਕਰਮਜੀਤ ਕੌਰ ਦੂਜੇ ਨੰਬਰ 'ਤੇ ਹੈ। ਤੀਜੇ ਸਥਾਨ 'ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਹਨ। ਭਾਜਪਾ ਚੌਥੇ ਸਥਾਨ 'ਤੇ ਹੈ।
2 ਵਜੇ ਆਪ ਉਮੀਦਵਾਰ ਰਿੰਕੂ ਪ੍ਰੈਸ...
ਦਸੂਹਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਇਕ ਹੋਰ ਫ਼ੌਜੀ ਜਵਾਨ ਦੇ ਸ਼ਹੀਦ ਹੋਣ ਦੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਦਸੂਹਾ ਦੇ ਪਿੰਡ ਘਗਵਾਲ ਦਾ ਜਵਾਨ ਨਾਇਬ ਸੂਬੇਦਾਰ ਬਲਵੀਰ ਸਿੰਘ ਫ਼ੌਜ ਦੀ 13-ਮਹਾਰ ਬਟਾਲੀਅਨ ’ਚ ਤਾਇਨਾਤ ਸੀ।ਦੱਸਿਆ ਜਾ ਰਿਹਾ ਹੈ ਕਿ 41 ਸਾਲਾ ਬਲਵੀਰ ਸਿੰਘ ਵੀਰਵਾਰ ਨੂੰ ਆਪਣੀ 13-ਮਹਾਰ ਬਟਾਲੀਅਨ ਦੇ 3 ਜਵਾਨਾਂ ਨਾਲ ਸਿੱਕਮ...
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 42,144 ਵੋਟਾਂ ਨਾਲ ਅੱਗੇ ਹਨ। ਇਸ ਸੀਟ 'ਤੇ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।
ਆਪ ਉਮੀਦਵਾਰ ਨੂੰ ਜ਼ਬਰਦਸਤ ਲੀਡ ਮਿਲ...
ਬੰਗਲੌਰ | ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਦਲ ਕਾਂਗਰਸ ਅਤੇ ਜਨਤਾ ਦਲ (ਸੈਕੁਲਰ) ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਸੱਤਾ ਦੀ ਚਾਬੀ ਕਿਸ ਦੇ ਹੱਥ ਲਗਦੀ ਹੈ, ਇਹ ਕੁਝ ਹੀ ਸਮੇਂ ਵਿਚ ਅੱਜ ਸਾਫ਼ ਹੋ ਜਾਵੇਗਾ। ਕਾਂਗਰਸ ਪਹਿਲੇ ਨੰਬਰ ਉਤੇ ਚੱਲ ਰਹੀ ਹੈ। ਸੂਬੇ ਦੇ ਮੁੱਖ ਮੰਤਰੀ...
ਜਲੰਧਰ
ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਰਿੰਕੂ 16,567 ਵੋਟਾਂ ਨਾਲ ਅੱਗੇ ; ਕਾਂਗਰਸ ਦੂਜੇ, ਭਾਜਪਾ ਤੀਜੇ ਸਥਾਨ ‘ਤੇ
Admin - 0
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 16,567 ਵੋਟਾਂ ਨਾਲ ਅੱਗੇ ਹਨ। ਇਸ ਸੀਟ 'ਤੇ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ 320194 ਵੋਟਾਂ ਦੀ ਗਿਣਤੀ...
ਜਲੰਧਰ| ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਕਰਮਜੀਤ ਕੌਰ ਦੇ ਰੂਪ 'ਚ ਪਹਿਲੀ ਮਹਿਲਾ ਸੰਸਦ ਮੈਂਬਰ ਮਿਲੇਗੀ ਜਾਂ ਸੁਸ਼ੀਲ ਰਿੰਕੂ ਦੇ ਰੂਪ 'ਚ ਲੋਕ ਸਭਾ 'ਚ ਆਪਣਾ ਖਾਤਾ ਖੋਲ੍ਹੇਗੀ? ਭਾਜਪਾ ਇਤਿਹਾਸ ਸਿਰਜੇਗੀ ਜਾਂ ਅਕਾਲੀ ਦਲ ਇਸ ਹਲਕੇ ਵਿੱਚ ਤੀਜੀ ਵਾਰ ਜਿੱਤ ਹਾਸਲ ਕਰੇਗਾ, ਇਹ ਅੱਜ ਪੱਕਾ ਹੋ ਜਾਵੇਗਾ।
ਈਵੀਐਮ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ...
ਅੰਮ੍ਰਿਤਸਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਸਵੇਰ ਦੀ ਸੈਰ 'ਤੇ ਨਿਕਲੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ 2 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ...
ਨਵੀਂ ਦਿੱਲੀ | CBSE ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਦਾ ਨਤੀਜਾ ਜਾਰੀ ਕੀਤਾ। ਇਸ ਵਿਚ 93.12 ਫੀਸਦੀ ਵਿਦਿਆਰਥੀ ਪਾਸ ਹੋਏ। ਸੀਬੀਐਸਈ 10ਵੀਂ ਵਿਚ 16 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
10ਵੀਂ ਦੀ ਪ੍ਰੀਖਿਆ 5 ਫਰਵਰੀ ਤੋਂ 21 ਮਾਰਚ ਤੱਕ ਹੋਈ ਸੀ। ਇਸ ਪ੍ਰੀਖਿਆ ਲਈ 21,86,940 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਜਦਕਿ 16 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
ਚੰਡੀਗੜ੍ਹ | ਪੰਜਾਬ ਵਿਚ ਨਿਵੇਸ਼ ਦੇ ਇਰਾਦੇ ਨਾਲ ਸਥਾਪਤ ਕੀਤੀਆਂ ਜਾਣ ਵਾਲੀਆਂ ਸਨਅਤੀ ਇਕਾਈਆਂ ਲਈ ਵੱਡਾ ਐਲਾਨ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸਨਅਤਕਾਰਾਂ ਨੂੰ ਸਿਰਫ਼ ਜ਼ਮੀਨ ਦੇਖਣੀ ਹੋਵੇਗੀ ਤੇ ਰਜਿਸਟਰੀ ਲਈ ਹਰੇ ਰੰਗ ਦਾ ਸਟੈਂਪ ਪੇਪਰ ਲਗਾਉਣਾ ਹੋਵੇਗਾ, ਜਿਸ ਵਿਚ CLU, ਪ੍ਰਦੂਸ਼ਣ, ਅੱਗ ਆਦਿ ਸਾਰੀਆਂ ਕਿਸਮਾਂ ਦੀਆਂ ਫੀਸਾਂ ਸ਼ਾਮਲ ਹੋਣਗੀਆਂ ਅਤੇ ਜਦੋਂ ਵੀ ਕੋਈ ਇੰਸਪੈਕਟਰ ਨਿਰੀਖਣ ਲਈ ਆਵੇ...







































