Home Blog Page 997
ਚੰਡੀਗੜ੍ਹ | ਪੰਜਾਬ ਵਿਚ ਨਿਵੇਸ਼ ਦੇ ਇਰਾਦੇ ਨਾਲ ਸਥਾਪਤ ਕੀਤੀਆਂ ਜਾਣ ਵਾਲੀਆਂ ਸਨਅਤੀ ਇਕਾਈਆਂ ਲਈ ਵੱਡਾ ਐਲਾਨ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸਨਅਤਕਾਰਾਂ ਨੂੰ ਸਿਰਫ਼ ਜ਼ਮੀਨ ਦੇਖਣੀ ਹੋਵੇਗੀ ਤੇ ਰਜਿਸਟਰੀ ਲਈ ਹਰੇ ਰੰਗ ਦਾ ਸਟੈਂਪ ਪੇਪਰ ਲਗਾਉਣਾ ਹੋਵੇਗਾ, ਜਿਸ ਵਿਚ CLU, ਪ੍ਰਦੂਸ਼ਣ, ਅੱਗ ਆਦਿ ਸਾਰੀਆਂ ਕਿਸਮਾਂ ਦੀਆਂ ਫੀਸਾਂ ਸ਼ਾਮਲ ਹੋਣਗੀਆਂ ਅਤੇ ਜਦੋਂ ਵੀ ਕੋਈ ਇੰਸਪੈਕਟਰ ਨਿਰੀਖਣ ਲਈ ਆਵੇ...
ਪਠਾਨਕੋਟ| ਪਠਾਨਕੋਟ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿਚ ਘੁੰਮਣ ਆਏ ਪਰਿਵਾਰ ਦੀ ਕਾਰ ਰਣਜੀਤ ਸਾਗਰ ਡੈਮ ਵਿਚ ਡਿਗ ਪਈ ਹੈ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਰਣਜੀਤ ਸਾਗਰ ਡੈਮ ਦੇਖਣ ਆਇਆ ਸੀ ਕਿ ਬ੍ਰੇਕ ਲਗਾਉਣ ਵੇਲੇ ਗੱਡੀ ਸਲਿਪ ਕਰਕੇ ਰਣਜੀਤ ਸਾਗਰ ਡੈਮ ਵਿਚ ਡਿਗ ਪਈ। ਉਥੋਂ ਲੰਘ ਰਹੇ ਇਕ ਰਾਹਗੀਰ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ,...
ਅੰਮ੍ਰਿਤਸਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਸਵੇਰ ਦੀ ਸੈਰ 'ਤੇ ਨਿਕਲੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ 2 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ...
ਲੁਧਿਆਣਾ । ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਰੋਡ 'ਤੇ ਬੱਚੇ ਨਾਲ ਸਕੂਲ ਜਾ ਰਹੀ ਅਧਿਆਪਕ ਮਾਂ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਉਸ ਦੇ ਬੱਚੇ ਦੀ ਮੌਤ ਹੋ ਗਈ ਜਦੋਂਕਿ ਉਹ ਗੰਭੀਰ ਹਾਲਤ ਵਿਚ ਫੋਰਟਿਸ ਹਸਪਤਾਲ ਦਾਖਲ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਜਮਾਲਪੁਰ ਇਲਾਕੇ ਦੀ ਰਹਿਣ ਵਾਲੀ ਮੋਨਿਕਾ ਚੰਡੀਗੜ੍ਹ ਰੋਡ ਨਰਾਇਣ ਸਕੂਲ...
ਬਠਿੰਡਾ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿਚ ਮਿੰਨੀ ਸਕੂਲ ਬੱਸ (ਵੈਨ) ਜੋ ਕਿ ਡੱਬਵਾਲੀ ਦੇ ਪਿੰਡ ਲੋਹਗੜ੍ਹ ਤੋਂ ਪੰਜਾਬ ਖੇਤਰ ਦੇ ਬਡਿੰਗ ਖੇੜਾ ਜਾ ਰਹੀ ਸੀ, ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਸਿਰਸਾ ਵਿਚ ਬੇਕਾਬੂ ਹੋ ਕੇ ਪਲਟ ਗਈ। ਇਸ 'ਚ ਕਈ ਬੱਚੇ ਜ਼ਖ਼ਮੀ ਹੋ ਗਏ। ਸਕੂਲ ਵੈਨ ਦੇ ਪਲਟਣ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ...
ਅੰਮ੍ਰਿਤਸਰ| ਹਰਿਮੰਦਰ ਸਾਹਿਬ ਨੇੜੇ ਲੰਘੇ ਦਿਨ ਹੋਏ ਧਮਾਕੇ ਵਿਚ ਹੁਣ ਤੱਕ ਇਕ ਮਹਿਲਾ ਸਣੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੱਲ ਗੁਰਦਾਸਪੁਰ ਦੇ ਰਹਿਣ ਵਾਲੇ ਅਮਰੀਕ ਨਾਂ ਦੇ ਨੌਜਵਾਨ, ਜੋ ਦਰਬਾਰ ਸਾਹਿਬ ਵਿਚ ਹੋਏ ਧਮਾਕਿਆਂ ਦੇ ਦੋਸ਼ੀਆਂ ਵਿਚ ਸ਼ਾਮਲ ਸੀ, ਦਾ ਪਰਿਵਾਰ ਸਾਹਮਣੇ ਆਇਆ ਸੀ। ਹੁਣ ਇਨ੍ਹਾਂ ਧਮਾਕਿਆਂ ਵਿਚ ਸ਼ਾਮਲ ਧਰਮਿੰਦਰ ਨਾਂ ਦੇ ਨੌਜਵਾਨ ਦਾ ਪਰਿਵਾਰ ਕੈਮਰੇ ਮੂਹਰੇ ਆਇਆ...
ਲੁਧਿਆਣਾ । ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਰੋਡ 'ਤੇ ਬੱਚੇ ਨਾਲ ਸਕੂਲ ਜਾ ਰਹੀ ਅਧਿਆਪਕ ਮਾਂ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਉਸ ਦੇ ਬੱਚੇ ਦੀ ਮੌਤ ਹੋ ਗਈ ਜਦੋਂਕਿ ਉਹ ਗੰਭੀਰ ਹਾਲਤ ਵਿਚ ਫੋਰਟਿਸ ਹਸਪਤਾਲ ਦਾਖਲ ਹੈ। ਜਾਣਕਾਰੀ ਅਨੁਸਾਰ ਜਮਾਲਪੁਰ ਇਲਾਕੇ ਦੀ ਰਹਿਣ ਵਾਲੀ ਮੋਨਿਕਾ ਚੰਡੀਗੜ੍ਹ ਰੋਡ ਨਰਾਇਣ ਸਕੂਲ ਵਿਚ ਅਧਿਆਪਕਾ ਹੈ, ਉਸ ਦਾ 5...
ਮੁਕਤਸਰ| ਮੁਕਤਸਰ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ, ਇਥੇ ਇਕ ਕਿਸਾਨ ਵਲੋਂ ਨਾੜ ਨੂੰ ਲਾਈ ਅੱਗ ਕਾਰਨ ਖੇਤਾਂ ਨੇੜੇ ਰਹਿੰਦੇ ਇਕ ਗਰੀਬ ਪਰਿਵਾਰ ਦੀ ਝੌਂਪੜੀ ਨੂੰ ਅੱਗ ਲੱਗ ਗਈ, ਜਿਸ ਕਾਰਨ ਗਰੀਬ ਦੇ ਬੱਚੇ, ਉਸਦੀ ਮੱਝ ਸੜ ਗਈ। ਪੀੜਤ ਪਰਿਵਾਰ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਅੱਗ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਵਿਚ ਮੋਟਰਸਾਈਕਲ ਅਤੇ ਸਕੂਲ ਵੈਨ ਵਿਚਾਲੇ ਹੋਈ ਟੱਕਰ ਦੌਰਾਨ ਪਿੰਡ ਝੰਡੇਰ ਦੇ ਰਹਿਣ ਵਾਲੇ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਅੰਮ੍ਰਿਤਸਰ ਰੋਡ 'ਤੇ ਵਾਪਰਿਆ। ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਛਾਣ 48 ਸਾਲ ਦੇੇ ਗੁਰਮੇਜ ਸਿੰਘ ਅਤੇ 25 ਸਾਲ ਦੇ ਸਵਰੂਪ ਸਿੰਘ...
ਨਿਊਜ਼ ਡੈਸਕ| ਅਦਾਕਾਰ ਮਨੋਜ ਵਾਜਪਾਈ ਦੀ ਆਉਣ ਵਾਲੀ ਫਿਲਮ ‘ਸਿਰਫ ਏਕ ਬੰਦਾ ਕਾਫੀ ਹੈ’ ਟ੍ਰੇਲਰ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਫਿਲਮ ਦਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ ਸੀ, ਜਿਸ ‘ਚ ਮਨੋਜ ਵਾਜਪਾਈ ਇਕ ਵਕੀਲ ਦੀ ਭੂਮਿਕਾ ‘ਚ ਹਨ, ਜੋ ਕਿ ਇਕ ਗੌਡਮੈਨ ਦੇ ਖਿਲਾਫ ਕੇਸ ਲੜਦਾ ਹੈ ਜਿਸ ‘ਤੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ...
- Advertisement -

MOST POPULAR