Home Blog Page 998
ਚੌਂਕ ਮਹਿਤਾ| ਇਕ ਪਤੀ ਨੇ ਪਤਨੀ ਦਾ ਕਤਲ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਦੀ ਜਾਣਕਾਰੀ ਥਾਣਾ ਸਦਰ ਦੇ ਐੱਸ.ਐੱਚ.ਓ. ਮਹਿਤਾ ਲਵਪ੍ਰੀਤ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਮਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਮਹਿਤਾ ਨੇ ਆਪਣੀ ਪਤਨੀ ਪਵਨਦੀਪ ਕੌਰ ਨਾਲ ਝਗੜਾ ਹੋਇਆ ਸੀ। ਇਸ ਦੌਰਾਨ ਉਸ ਨੇ ਆਪਣੀ ਪਤਨੀ ਪਵਨਦੀਪ ਕੌਰ ਦਾ ਕਤਲ...
ਸ੍ਰੀ ਮੁਕਤਸਰ ਸਾਹਿਬ | ਇਥੋਂ ਦੇ ਪਿੰਡ ਗੋਨਿਆਣਾ 'ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਇਕ ਘਰ 'ਚ ਸਿਲੰਡਰ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਉੱਡ ਗਈ, ਜਿਸ ਕਮਰੇ ਵਿਚ ਖਾਣਾ ਤਿਆਰ ਕੀਤਾ ਜਾ ਰਿਹਾ ਸੀ, ਉਹ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਗੁਆਂਢੀ ਦੇ ਘਰ ਵਿਚ ਵੀ ਤਰੇੜਾਂ ਆ ਗਈਆਂ। ਮਜ਼ਦੂਰ ਸਤਪਾਲ ਪੁੱਤਰ ਮਹਿੰਗਾ ਰਾਮ ਵਾਸੀ ਪਿੰਡ...
ਜਲੰਧਰ| ਮਸ਼ਹੂਰ ਰੈਸਟੋਰੈਂਟ ਪੈਡਲਰ ਦੇ ਸ਼ੈੱਫ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਸ਼ੈੱਫ ਦੀ ਪਛਾਣ ਅਸਾਮ ਦੇ ਰਹਿਣ ਵਾਲੇ ਸਾਜਿੰਦਰ ਬਲਰਾਮਕਰ ਵਜੋਂ ਹੋਈ ਹੈ। ਉਹ ਮਾਡਲ ਟਾਊਨ ਵਿੱਚ ਸੇਵਾਮੁਕਤ ਕਰਨਲ ਬਲਦੇਵ ਸਿੰਘ ਥਿੰਦ ਦੀ ਕੋਠੀ ਵਿੱਚ ਕਿਰਾਏ ’ਤੇ ਰਹਿੰਦਾ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਰਾਤ ਵੇਲੇ ਛੱਤ ਤੋਂ ਡਿੱਗ ਗਿਆ ਸੀ। ਕੋਠੀ...
ਭੋਪਾਲ | ਇਥੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ...
ਲੁਧਿਆਣਾ | 4 ਮਹੀਨੇ ਪਹਿਲਾਂ ਰੱਖਿਆ ਨੌਕਰ ਵਿਸ਼ਵਾਸ ਬਣਾ ਕੇ ਕੱਪੜਾ ਕਾਰੋਬਾਰੀ ਦਾ 2 ਲੱਖ 24 ਹਜ਼ਾਰ ਰੁਪਏ ਲੈ ਕੇ ਰਫੂਚੱਕਰ ਹੋ ਗਿਆ। ਸਮਰਾਲਾ ਚੌਕ ਕੋਲੋਂ ਸਕੂਟਰ ਬਰਾਮਦ ਕਰਕੇ ਪੁਲਿਸ ਨੇ ਮੁਲਜ਼ਮ ਦਾਨਿਸ਼ ਚੱਢਾ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।ਨਹਿਰੂ ਨਗਰ ਮਾਡਲ ਟਾਊਨ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਦੱਸਿਆ ਕਿ ਕੱਪੜੇ ਦੀ ਟ੍ਰੇਡਿੰਗ ਦੇ ਨਾਲ-ਨਾਲ ਉਨ੍ਹਾਂ ਦੇ ਮੈਨਫੈਕਚਰਿੰਗ...
ਗੁਰਦਾਸਪੁਰ| ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਂਣੇ ਆਈ ਹੈ। ਗੁਰਦਾਸਪੁਰ ਤੋਂ ਕਂਗਰਸੀ MLA ਬਰਿੰਦਰਜੀਤ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਉਤੇ ਕਤਲ ਦਾ ਪਰਚਾ ਦਰਜ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿੰਡ ਫੜੇ ਦੀ ਬਾਜ਼ੀਗਰ ਬਸਤੀ ਵਿਚ ਸ਼ੁੱਭਮ ਨਾਂ ਦੇ ਮੁੰਡੇ ਦਾ ਪ੍ਰੇਮ ਸੰਬੰਧਾਂ ਕਾਰਨ ਕਤਲ ਹੋਇਆ ਸੀ, ਜਿਸ ਵਿਚ ਕਾਂਗਰਸੀ MLA ਦੇ ਪਿਤਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੂਜੇ ਪਾਸੇ ਕਾਂਗਰਸੀ...
ਹੁਸ਼ਿਆਰਪੁਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ SYL ਦਾ ਨਾਮ ਬਦਲ ਕੇ YSL ਕੀਤਾ ਜਾ ਸਕਦਾ ਹੈ। ਸਤਲੁਜ-ਯਮੁਨਾ ਲਿੰਕ ਨੂੰ ਯਮੁਨਾ-ਸਤਲੁਜ ਵਜੋਂ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਜਦੋਂ ਪੰਜਾਬ ਅਤੇ ਹਰਿਆਣਾ ਇਕੱਠੇ ਹੋਏ ਸਨ, ਯਮੁਨਾ ਪੰਜਾਬ ਦਾ ਹਿੱਸਾ ਸੀ। ਹੁਣ ਪੰਜਾਬ ਅਤੇ ਹਰਿਆਣਾ ਦੇ ਵੱਖ ਹੋਣ ਤੋਂ ਬਾਅਦ ਵੀ ਯਮੁਨਾ ਪੰਜਾਬ ਦਾ ਹਿੱਸਾ ਕਿਉਂ ਨਹੀਂ ਬਣ...
ਜਲੰਧਰ | ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ...
ਅੰਮ੍ਰਿਤਸਰ| ਨੈਸ਼ਨਲ ਸਕਿਉਰਿਟੀ ਗਾਰਡ (ਐਨਐਸਜੀ) ਨੇ ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਲਗਾਤਾਰ ਦੋ ਬੰਬ ਧਮਾਕਿਆਂ ਵਾਲੀ ਥਾਂ ਦਾ ਮੁਆਇਨਾ ਕੀਤਾ। ਇੱਥੇ 8 ਮਈ ਦੀ ਸਵੇਰ ਨੂੰ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਪਹਿਲਾਂ 6 ਮਈ ਦੀ ਸ਼ਾਮ ਨੂੰ ਧਮਾਕਾ ਹੋਇਆ ਸੀ, ਜਿਸ 'ਚ 6 ਲੋਕਾਂ ਦੇ...
ਭੋਪਾਲ | ਇਥੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ...
- Advertisement -

MOST POPULAR