Home Blog Page 999
ਗੁਰਦਾਸਪੁਰ| ਗੁਰਦਾਸਪੁਰ ਦੇ ਪਿੰਡ ਪਾਹੜਾ ਤੋਂ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਪਿੰਡ ਦੇ ਨੌਜਵਾਨ ਮੁੰਡੇ ਦੀ ਜਾਨ ਲੈ ਬੈਠੇ।ਮ੍ਰਿਤਕ ਨੌਜਵਾਨ ਦੀ ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸਦੇ ਨੌਜਵਾਨ ਮੁੰਡੇ ਸ਼ੁਭਮ ਦੇ ਮੁਹੱਲੇ ਦੇ ਹੀ ਇਕ ਵਿਆਹੁਤਾ ਨਾਲ ਪ੍ਰੇਮ ਸੰਬੰਧ ਚੱਲ ਰਹੇ ਸਨ। ਕਈ ਵਾਰ ਇਸ ਗੱਲ ਨੂੰ...
ਮਾਲੇਰਕੋਟਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਾਭਾ-ਪਟਿਆਲਾ ਮੁੱਖ ਮਾਰਗ ‘ਤੇ ਪੁਲ ਹੇਠਾਂ ਵਾਪਰੇ ਭਿਆਨਕ ਸੜਕ ਹਾਦਸੇ ‘ਚ ਗਰਭਵਤੀ ਔਰਤ ਸਮੇਤ ਉਸਦੇ ਪੇਟ ‘ਚ ਪਲ ਰਹੇ 8 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਹੇ ਉਕਤ ਮ੍ਰਿਤਕ ਔਰਤ ਦਾ ਪਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਮੌਕੇ ‘ਤੇ...
ਲਖੀਮਪੁਰ ਖੇੜੀ| up ਦੇ ਲ਼ਖੀਮਪੁਰ ਖੇੜੀ ਵਿਚ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਆਪਣੇ ਪੁੱਤ ਦੇ ਕਤਲ ਦਾ ਬਦਲਾ ਲੈਣ ਲਈ ਇਕ ਵਿਅਕਤੀ ਨੇ ਪਹਿਲਾਂ ਵਕੀਲ ਦੀ ਮਦਦ ਨਾਲ ਕਾਤਲ ਨੂੰ ਛੁਡਵਾਇਆ ਤੇ ਫਿਰ ਉਸਦਾ ਕਤਲ ਕਰ ਦਿੱਤਾ। ਪੁੱਤਰ ਦਾ ਕਾਤਲ ਉਸ ਆਦਮੀ ਦਾ ਨੇੜਲਾ ਰਿਸ਼ਤੇਦਾਰ ਹੀ ਸੀ।ਮੀਡੀਆ ਰਿਪੋਰਟਾਂ ਅਨੁਸਾਰ ਮਿਤੌਲੀ ਇਲਾਕੇ ਵਿਚ 50 ਸਾਲਾ ਕਿਸਾਨ ਦੇ...
ਲੁਧਿਆਣਾ| ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਉਸ ਦਾ ਸਾਥੀ ਵੀ ਜ਼ਖਮੀ ਹੋਇਆ ਹੈ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਘਟਨਾ ਹੈਬੋਵਾਲ ਇਲਾਕੇ ਦੇ ਜੋਗਿੰਦਰ ਨਗਰ ਦੀ ਹੈ। ਸੁੱਖਾ ਬਾੜੇਵਾਲੀਆ ਆਪਣੇ ਸਾਥੀ ਰੋਹਿਤ ਦੇ ਘਰ ਛੱਤ ‘ਤੇ ਬੈਠਾ ਹੋਇਆ...
ਗੁਰਦਾਸਪੁਰ| ਘੁਮਾਣ ਦੇ ਪੁਰਾਣੇ ਥਾਣੇ ਦੀ ਇਮਾਰਤ ਦੇ ਨਾਲ ਲੱਗਦੇ ਡਾਕਖਾਨੇ ਦੀ ਤਿਜੋਰੀ ਨੂੰ ਚੋਰ ਵੱਲੋਂ ਵੈਲਡਿੰਗ ਮਸ਼ੀਨ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਤਿਜੋਰੀ ਨਾ ਖੋਲ੍ਹਣ ਤੋਂ ਗੁੱਸੇ ਵਿੱਚ ਆਏ ਚੋਰ ਨੇ ਤਿਜੋਰੀ ਨੂੰ ਹੀ ਵੈਲਡਿੰਗ ਕਰ ਦਿੱਤਾ। ਜਿਸ ਨੂੰ ਬਾਅਦ ਵਿੱਚ ਸਟਾਫ਼ ਵੱਲੋਂ ਕਟਰ ਨਾਲ ਕੱਟ ਕੇ ਖੋਲ੍ਹਿਆ ਗਿਆ। ਸਬ ਪੋਸਟ ਮਾਸਟਰ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰ ਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ....
ਗ੍ਰੇਟਰ ਨੋਇਡਾ| ਗ੍ਰੇਟਰ ਨੋਇਡ਼ਾ ਵਿਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਿਓ ਨੇ ਚਾਰ ਗੋਲ਼ੀਆਂ ਮਾਰ ਕੇ ਆਪਣੇ ਹੀ ਪੁੱਤ ਦਾ ਮਰਡਰ ਕਰ ਦਿੱਤਾ। ਪੁੱਤਰ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸਦੇ ਭਰਾ ਨੇ ਵੀ ਦੋਸ਼ੀ ਪਿਤਾ ਦਾ ਸਾਥ ਦਿੱਤਾ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।...
ਕਪੂਰਥਲਾ | ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ 2 ਧਿਰਾਂ ਵਿਚਕਾਰ ਹਿੰਸਕ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਪੰਜਵਾਂ ਤਖ਼ਤ ਦੀਆਂ ਦੁਕਾਨਾਂ ਮੌਜੂਦ ਹਨ, ਜਿਸ ਨੂੰ ਲੈ ਕੇ ਇਹ ਵਿਵਾਦ ਹੋਇਆ ਹੈ। ਇਸ ਮੌਕੇ ਨਿਹੰਗ ਸਿੰਘ ਅਤੇ...
ਫ਼ਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸੇਤੀਆ ਵਾਲਾ ਤੋਂ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲ ਦੇ ਨੌਜਵਾਨ ਨੂੰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਮਲਜੀਤ ਸਿੰਘ ਵਾਸੀ ਗੋਬਿੰਦ...
ਅੰਮ੍ਰਿਤਸਰ| ਪਾਕਿਸਤਾਨ ਵਿੱਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਦੇ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਇੱਛਾ ਹੈ ਕਿ ਪਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਤਰਨਤਾਰਨ ਜ਼ਿਲ੍ਹੇ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ ਜਾਵੇ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਤਿਮ ਸੰਸਕਾਰ ਕਰਨ ਲਈ ਪਰਮਜੀਤ ਦੀ ਮ੍ਰਿਤਕ ਦੇਹ...
- Advertisement -

MOST POPULAR