&NewLine;<p class&equals;"wp-block-paragraph"><strong>ਸਮਰਾਲਾ&sol;<strong>ਲੁਧਿਆਣਾ<&sol;strong> &vert;<&sol;strong> ਪਿੰਡ ਲੱਲ ਕਲਾਂ &&num;8216&semi;ਚ 17 ਸਾਲ ਦੇ ਮੁੰਡੇ ਨੇ ਤੇਜ਼ਧਾਰ ਗੰਡਾਸੇ ਨਾਲ ਆਪਣੇ ਦਾਦਾ-ਦਾਦੀ ਦਾ ਕਤਲ ਕਰ ਦਿੱਤਾ। ਕਤਲ ਕੀਤੇ ਗਏ ਬਜ਼ੁਰਗ ਜੋੜੇ ਦੀ ਪਛਾਣ ਦਰਸ਼ਨ ਸਿੰਘ &lpar;75&rpar; ਤੇ ਉਸ ਦੀ ਪਤਨੀ ਸੁਰਿੰਦਰ ਕੌਰ &lpar;70&rpar; ਵਾਸੀ ਲੱਲ ਕਲਾਂ ਵਜੋਂ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਕਤਲ ਕਰਨ ਵਾਲਾ ਮਨਪ੍ਰੀਤ ਸਿੰਘ &lpar;17&rpar; ਪੁੱਤਰ ਜਤਿੰਦਰਪਾਲ ਸਿੰਘ 11ਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਆਪਣੇ ਮਾਤਾ-ਪਿਤਾ ਤੇ ਦਾਦਾ-ਦਾਦੀ ਨਾਲ ਸਾਂਝੇ ਘਰ &&num;8216&semi;ਚ ਰਹਿੰਦਾ ਹੈ। ਉਸ ਦਾ ਪਿਤਾ ਟਰੱਕ ਡਰਾਈਵਰ ਹੈ ਤੇ ਮਾਤਾ ਘਰੇਲੂ ਔਰਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਉਸ ਦੇ ਦਾਦਾ-ਦਾਦੀ ਨਾਲ ਰਿਹਾਇਸ਼ੀ ਮਕਾਨ ਤੇ ਕਿਸੇ ਪਲਾਟ ਨੂੰ ਆਪਣੇ ਨਾਂ ਕਰਵਾਉਣ ਲਈ ਝਗੜਾ ਚੱਲ ਰਿਹਾ ਸੀ ਤੇ ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੀਤੇ ਕੱਲ ਦੁਪਹਿਰ ਬਾਅਦ ਕਰੀਬ ਸਾਢੇ 4 ਵਜੇ ਜਦੋਂ ਉਕਤ ਮੁੰਡੇ ਦੀ ਮਾਂ ਖਰੀਦਦਾਰੀ ਲਈ ਘਰੋਂ ਬਾਹਰ ਗਈ&comma; ਉਦੋਂ ਮਨਪ੍ਰੀਤ ਘਰ ਵਿੱਚ ਇਕੱਲਾ ਸੀ। ਇਸੇ ਦੌਰਾਨ ਕਿਸੇ ਗੱਲ ਨੂੰ ਲੈ ਕੇ ਦਾਦਾ-ਦਾਦੀ ਨਾਲ ਹੋਈ ਬਹਿਸ ਦੌਰਾਨ ਮਨਪ੍ਰੀਤ ਨੇ ਗੁੱਸੇ &&num;8216&semi;ਚ ਆ ਕੇ ਘਰ ਵਿੱਚ ਪਏ ਗੰਡਾਸੇ ਨਾਲ ਉਨ੍ਹਾਂ ਦੋਵਾਂ &&num;8216&semi;ਤੇ ਤਾਬੜਤੋੜ ਵਾਰ ਕਰ ਦਿੱਤੇ&comma; ਜਿਸ ਨਾਲ ਉਹ ਮੌਕੇ &&num;8216&semi;ਤੇ ਹੀ ਦਮ ਤੋੜ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਤੇ ਆਰੋਪੀ ਮਨਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;