&NewLine;<p class&equals;"wp-block-paragraph"><strong>ਰਾਜਸਥਾਨ&vert;<&sol;strong> ਬੀਤੀ ਰਾਤ ਰਾਜਸਥਾਨ ਦੇ ਅਲਵਰ ਵਿੱਚ ਰੇਤ-ਬੱਜਰੀ ਮਾਈਨਿੰਗ ਮਾਫੀਆ ਦੇ ਇੱਕ ਟਰੱਕ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਗੁੱਸੇ &&num;8216&semi;ਚ ਆਏ ਪਿੰਡ ਵਾਸੀਆਂ ਨੇ ਸੜਕ &&num;8216&semi;ਤੇ ਬੈਰੀਅਰ ਬਣਾ ਕੇ ਟਰੈਕਟਰ-ਟਰਾਲੀ ਨੂੰ ਅੱਗ ਲਗਾ ਦਿੱਤੀ। ਉਥੇ ਮੌਜੂਦ ਪੁਲਿਸ ਦੀਆਂ ਗੱਡੀਆਂ &&num;8216&semi;ਤੇ ਪਥਰਾਅ ਵੀ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਇਹ ਟਰੱਕ ਕਥਿਤ ਤੌਰ &&num;8216&semi;ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਲਈ ਵਰਤਿਆ ਜਾਂਦਾ ਸੀ। ਬੀਤੀ ਰਾਤ ਇੱਕ ਟਰੱਕ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ &&num;8216&semi;ਚ ਇਕ ਔਰਤ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਈ&comma; ਜਿਸ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟਰੱਕ ਬੱਜਰੀ ਨਾਲ ਲੱਦਿਆ ਹੋਇਆ ਸੀ। ਘਟਨਾ ਤੋਂ ਬਾਅਦ ਅਲਵਰ ਦੇ ਕਠੂਮਾਰ ਕਸਬੇ ਵਿੱਚ ਤਣਾਅ ਬਣਿਆ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;