&NewLine;<p class&equals;"wp-block-paragraph"><strong>ਸੰਗਰੂਰ &vert;<&sol;strong> ਪਿੰਡ ਖੇਤਲਾ ਨੇੜੇ ਸਰਦਾਰ ਢਾਬੇ &&num;8216&semi;ਤੇ ਖੜ੍ਹੇ 2 ਤੇਲ ਦੇ ਟੈਂਕਰਾਂ &&num;8216&semi;ਚ ਮੰਗਲਵਾਰ ਸਵੇਰੇ ਅੱਗ ਲੱਗ ਗਈ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ &&num;8216&semi;ਤੇ ਸੰਗਰੂਰ ਤੇ ਸੁਨਾਮ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਅੱਗ ਲੱਗਣ ਕਾਰਨ 2 ਤੇਲ ਟੈਂਕਰ ਸੜ ਕੇ ਸੁਆਹ ਹੋ ਗਏ। ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਨ ਬਚਾਉਣ ਲਈ ਗਾਹਕਾਂ ਦੀ ਭੱਜ-ਦੌੜ ਲੱਗੀ।<br><br>ਜਾਣਕਾਰੀ ਦਿੰਦਿਆਂ ਢਾਬੇ ਦੇ ਮਾਲਕ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਖੇਤਲਾ ਨੇੜੇ ਤੇਲ ਡਿਪੂ ਹੈ&comma; ਜਿਥੇ ਤੇਲ ਟੈਂਕਰਾਂ ਤੋਂ ਸਪਲਾਈ ਕੀਤੀ ਜਾਂਦੀ ਹੈ। ਸਵੇਰੇ ਦਰਜਨ ਤੋਂ ਵੱਧ ਤੇਲ ਟੈਂਕਰ ਉਸ ਦੇ ਢਾਬੇ &&num;8216&semi;ਤੇ ਖੜ੍ਹੇ ਸਨ ਕਿ ਅਚਾਨਕ ਟੈਂਕਰ ਨੂੰ ਅੱਗ ਲੱਗ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ &&num;8216&semi;ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਟੈਂਕਰ ਖੜ੍ਹੇ ਸਨ&comma; ਉਸ ਦੇ ਨੇੜੇ ਹੀ ਬਿਜਲੀ ਦਾ ਖੰਭਾ ਲੱਗਾ ਹੋਇਆ ਸੀ। ਸ਼ਾਰਟ-ਸਰਕਟ ਕਾਰਨ ਅੱਗ ਲੱਗਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਘਟਨਾ ਮਗਰੋਂ ਲਹਿਰਾਗਾਗਾ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;