&NewLine;<p class&equals;"wp-block-paragraph"><strong>ਸੰਗਰੂਰ &vert; <&sol;strong>ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ &OpenCurlyQuote;ਤੇ ਜਾਰੀ ਕੀਤੇ ਗਏ ਹਨ।<br><br>ਹਿਤੇਸ਼ ਭਾਰਦਵਾਜ ਨੇ ਹਾਲ ਹੀ &OpenCurlyQuote;ਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਲਈ ਖੜਗੇ ਖਿਲਾਫ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇਖਿਆ ਕਿ ਮੈਨੀਫੈਸਟੋ ਦੇ ਪੰਨਾ ਨੰਬਰ-10 &OpenCurlyQuote;ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ &OpenCurlyQuote;ਤੇ ਸੰਗਠਨ &OpenCurlyQuote;ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ। ਸਥਾਨਕ ਅਦਾਲਤ ਦੀ ਸਿਵਲ ਜੱਜ &lpar;ਸੀਨੀਅਰ ਡਵੀਜ਼ਨ&rpar; ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;