ਅੰਮ੍ਰਿਤਸਰ। ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੁਖਪ੍ਰੀਤ ਅੰਮ੍ਰਿਤਸਰ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਸੀ ਤੇ ਲੰਘੇ ਦਿਨ ਉਹ ਭਿਖੀਵਿੰਡ ਵਿਚ ਹੀ ਸੜਕ ਦਾ ਸ਼ਿਕਾਰ ਹੋ ਗਈ ਸੀ। ਉਸਦੇ ਬਾਅਦ ਉਹ ਕੋਮਾ ਵਿਚ ਚਲੀ ਗਈ ਸੀ। ਜਿਸਦੇ ਬਾਅਦ ਅੱਜ ਡਾਕਟਰਾਂ ਨੇ ਉਨ੍ਗਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਿਕਰਯੋਗ ਹੈ ਕਿ ਐਸ਼ਵਰੀਆ ਰਾਏ ਅਭਿਨੀਤ ਮੂਵੀ ‘ ਸਰਬਜੀਤ’ ਵਿਚ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਅਦਾਕਾਰਾ ਰਿਚਾ ਚੱਡਾ ਨੇ ਨਿਭਾਇਆ ਸੀ। ਲਗਭਗ 2 ਮਹੀਨੇ ਪਹਿਲਾਂ ਸਰਬਜੀਤ ਦੀ ਭੈਣ ਦਲਬੀਰ ਕੌਰ ਦਾ ਦੀ ਵੀ ਮੌਤ ਹੋ ਗਈ ਸੀ।
ਪਾਕਿਸਤਾਨੀ ਜੇਲ੍ਹ ‘ਚ ਸ਼ਹੀਦ ਹੋਏ ਸਰਬਜੀਤ ਦੀ ਪਤਨੀ ਦੀ ਸੜਕ ਹਾਦਸੇ ਵਿਚ ਮੌਤ, ਕੁਝ ਮਹੀਨੇ ਪਹਿਲਾਂ ਭੈਣ ਦੀ ਵੀ ਹੋਈ ਸੀ ਮੌਤ
- ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ…
- ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ
ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਪਲਟਵਾਰ ਕੀਤਾ ਹੈ।…
- ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ…
- ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ…
- ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ…
- ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ – ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ…
- ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਪੰਜਾਬ…
- ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ…
- ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ
ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ…
- ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ…