<p><strong>ਚੰਡੀਗੜ੍ਹ&comma; 29 ਨਵੰਬਰ &vert;<&sol;strong> ਪੰਜਾਬ ਦੇ 4 ਜ਼ਿਲਿਆਂ ਦੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ&comma; ਜਿਸ ਦੀ ਬਕਾਇਦਾ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦਾ ਜ਼ਿਲਾ ਪੱਧਰੀ ਸਮਾਗਮ ਹੈ।<&sol;p>&NewLine;<p>ਪੰਜਾਬ ਦੇ 19 ਜ਼ਿਲਿਆਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਪਹਿਲਾਂ ਹੀ ਸਹੁੰ ਚੁਕਾਈ ਗਈ ਹੈ। ਹੁਣ ਬਰਨਾਲਾ&comma; ਗੁਰਦਾਸਪੁਰ&comma; ਹੁਸ਼ਿਆਰਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਪਹਿਲਾਂ ਇਥੇ ਜ਼ਿਮਨੀ ਚੋਣਾਂ ਹੋਣ ਕਾਰਨ ਚੋਣ ਜ਼ਾਬਤਾ ਲੱਗਾ ਹੋਇਆ ਸੀ&comma; ਇਸ ਲਈ ਉੱਥੋਂ ਦੇ ਸਰਪੰਚਾਂ ਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;