&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪੰਜਾਬ ਦੇ ਅੰਮ੍ਰਿਤਸਰ &&num;8216&semi;ਚ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਪੁਲਸ ਨੂੰ ਦੇਖ ਕੇ ਤਸਕਰ ਭੱਜਣ ਦੀ ਕੋਸ਼ਿਸ਼ &&num;8216&semi;ਚ ਸਨ ਕਿ ਕਾਰ ਪਲਟ ਗਈ&comma; ਜਿਸ ਤੋਂ ਬਾਅਦ ਤਸਕਰ ਨੂੰ ਪੁਲਿਸ ਨੇ ਦਬੋਚ ਲਿਆ। ਪੁਲਸ ਨੇ ਉਸ ਦੇ ਕਬਜ਼ੇ &&num;8216&semi;ਚੋਂ 7 ਕਰੋੜ ਰੁਪਏ ਦੀ ਹੈਰੋਇਨ ਅਤੇ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;01&sol;23&sol;8&lowbar;1674470072&period;jpg" alt&equals;"अमृतसर में पुलिस और तस्कर के बीच हुई फायरिंग के बाद तस्कर की गाड़ी खेत में पलटी।" width&equals;"758" height&equals;"568"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਕਾਰਵਾਈ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਡੱਬਰ ਵਿਚ ਹੋਈ। ਸਮੱਗਲਰ ਮੌਜੂਦਾ ਸਰਪੰਚ ਦਾ ਲੜਕਾ ਹੈ। ਇਹ ਤਸਕਰ ਪਿਛਲੇ ਕੁਝ ਸਮੇਂ ਤੋਂ NDPS ਕੇਸ ਵਿਚ ਸਜ਼ਾ ਕੱਟ ਰਿਹਾ ਸੀ। ਉਹ ਹਾਲ ਹੀ &&num;8216&semi;ਚ ਪੈਰੋਲ &&num;8216&semi;ਤੇ ਜੇਲ ਤੋਂ ਬਾਹਰ ਆਇਆ ਸੀ। ਪੈਰੋਲ ਖ਼ਤਮ ਹੋਣ ਤੋਂ ਬਾਅਦ ਉਹ ਵਾਪਸ ਜੇਲ ਨਹੀਂ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ ਤੇ ਫੜੇ ਗਏ ਮੁਲਜ਼ਮ ਦੀ ਪਛਾਣ ਸੋਨੂੰ ਮਸੀਹ ਵਾਸੀ ਖਾਨਵਾਲ ਵਜੋਂ ਹੋਈ ਹੈ। ਪੁਲਿਸ ਨੂੰ ਦੇਖ ਕੇ ਸੋਨੂੰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ STF ਦੀਆਂ ਗੱਡੀਆਂ ਉਸ ਦਾ ਪਿੱਛਾ ਕਰਨ ਲੱਗੀਆਂ ਤਾਂ ਉਸ ਨੇ ਗੋਲੀ ਚਲਾ ਦਿੱਤੀ&comma; ਜਿਸ ਤੋਂ ਬਾਅਦ ਪੁਲਿਸ ਨੇ ਵੀ ਉਨ੍ਹਾਂ &&num;8216&semi;ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਸੋਨੂੰ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਖੇਤਾਂ ਵਿਚ ਪਲਟ ਗਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁਲਜ਼ਮ ਦੀ ਕਾਰ ਵਿਚੋਂ ਕਰੀਬ 1 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਕੋਲੋਂ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;