&NewLine;<p class&equals;"wp-block-paragraph"><strong>ਲੁੁਧਿਆਣਾ<&sol;strong> &vert; ਸਿੱਧੂ ਮੂਸੇਵਾਲਾ ਕਤਲਕਾਂਡ &&num;8216&semi;ਚ ਜੇਲ੍ਹ ਵਿਚ ਬੰਦ ਦੋਸ਼ੀ ਸਤਬੀਰ ਸਿੰਘ ਦੀ ਕੈਦੀਆਂ ਨੇ ਲੁਧਿਆਣਾ ਜੇਲ੍ਹ &&num;8216&semi;ਚ ਕੁੱਟਮਾਰ ਕੀਤੀ ਹੈ। ਸਤਬੀਰ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸਤਬੀਰ ਉਪਰ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਉਣ ਦੇ ਦੋਸ਼ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਸਤਬੀਰ ਸਿੰਘ ਆਪਣੀ &nbsp&semi;ਬੈਰਕ ਨੇੜੇ ਜਾ ਰਿਹਾ ਸੀ ਕਿ ਕੁਝ ਕੈਦੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ&comma; ਜਿਸ ਦੇ ਸਿੱਟੇ ਵਜੋਂ ਸਤਬੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੌਲੇ ਦੀ ਆਵਾਜ਼ ਸੁਣ ਕੇ ਉੱਥੇ ਜੇਲ੍ਹ ਅਧਿਕਾਰੀ ਅਤੇ ਮੁਲਾਜ਼ਮ ਆ ਗਏ&comma; ਜਿਨ੍ਹਾਂ ਨੇ ਸਤਬੀਰ ਨੂੰ ਕੁੱਟਮਾਰ ਕਰਨ ਵਾਲਿਆਂ ਤੋਂ ਬਚਾਇਆ। ਜਿਸ ਤੋਂ ਜ਼ਖਮੀ ਮੁਲਜ਼ਮ ਸਤਬੀਰ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਕਿਹਾ ਸਤਬੀਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;